ਪੜਚੋਲ ਕਰੋ

ਪੂਨਮ ਪਾਂਡੇ ਨੇ ਕਰਵਾਇਆ ਚੁੱਪ-ਚਪੀਤੇ ਵਿਆਹ, 13 ਦਿਨਾਂ ਬਾਅਦ ਹੀ ਲਾਏ ਪਤੀ 'ਤੇ ਕੁੱਟਮਾਰ ਦੇ ਇਲਜ਼ਾਮ

ਪੂਨਮ ਨੇ ਸੋਮਵਾਰ ਦੇਰ ਰਾਤ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਪਤੀ ਸੈਮ ਅਹਿਮਦ ਨੇ ਉਸ ਨਾਲ ਕੁੱਟਮਾਰ ਕੀਤੀ ਤੇ ਇਸ ਦੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਪਣਜੀ: ਬਾਲੀਵੁੱਡ ਐਕਟਰਸ ਪੂਨਮ ਪਾਂਡੇ (29) ਨੇ ਮੰਗਲਵਾਰ ਨੂੰ ਗੋਆ ਦੇ ਕਨਾਕੋਣਾ ਪੁਲਿਸ ਸਟੇਸ਼ਨ ਵਿੱਚ ਆਪਣੇ ਪਤੀ ਸੈਮ ਅਹਿਮਦ ਖਿਲਾਫ ਕੁੱਟਮਾਰ ਦਾ ਕੇਸ ਦਰਜ ਕਰਵਾਇਆ ਹੈ। ਇਸ ਤੋਂ ਬਾਅਦ ਸੈਮ ਅਹਿਮਦ ਨੂੰ ਮੰਗਲਵਾਰ ਗੋਆ ਵਿੱਚ ਗ੍ਰਿਫਤਾਰ ਕੀਤਾ ਗਿਆ। ਪੂਨਮ ਨੇ ਆਪਣੇ ਪਤੀ ਖਿਲਾਫ ਕੁੱਟਮਾਰ ਤੇ ਧਮਕੀ ਦੇਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਦੱਖਣੀ ਗੋਆ ਦੇ ਕਨਾਕੋਨਾ ਪਿੰਡ ਦੀ ਹੈ ਜਿੱਥੇ ਪਾਂਡੇ ਫਿਲਮ ਦੀ ਸ਼ੂਟਿੰਗ ਕਰ ਰਹੀ ਸੀ। ਕਨਾਕੋਨਾ ਥਾਣੇ ਦੇ ਇੰਸਪੈਕਟਰ ਤੁਕਾਰਾਮ ਚਵਹਾਨ ਨੇ ਕਿਹਾ, “ਪੂਨਮ ਨੇ ਸੋਮਵਾਰ ਦੇਰ ਰਾਤ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਪਤੀ ਸੈਮ ਨੇ ਉਸ 'ਤੇ ਹਮਲਾ ਕੀਤਾ ਤੇ ਇਸ ਦੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਸੈਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੀੜਤਾ ਦੀ ਡਾਕਟਰੀ ਜਾਂਚ ਕਰਵਾਈ ਗਈ।” ਪੂਨਮ ਪਾਂਡੇ ਨੇ ਇਸ ਸਾਲ 10 ਸਤੰਬਰ ਨੂੰ ਆਪਣੇ ਬੁਆਏਫ੍ਰੈਂਡ ਸੈਮ ਨਾਲ ਗੁਪਤ ਤਰੀਕੇ ਨਾਲ ਵਿਆਹ ਕੀਤਾ ਸੀ। ਗੁਪਤ ਵਿਆਹ ਤੋਂ ਬਾਅਦ ਦੋਵਾਂ ਨੇ ਵਿਆਹ ਸਮਾਰੋਹ ਦੀਆਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ। ਇੰਸਟਾਗ੍ਰਾਮ 'ਤੇ ਤਸਵੀਰ ਸ਼ੇਅਰ ਕਰਦੇ ਹੋਏ ਪੂਨਮ ਪਾਂਡੇ ਨੇ ਕੈਪਸ਼ਨ 'ਚ ਲਿਖਿਆ, "ਅਗਲੇ ਸੱਤ ਜਨਮ ਤਕ ਤੁਹਾਡੇ ਨਾਲ ਰਹਿ ਕੇ ਖੁਸ਼ੀ ਹੋਵੇਗੀ।" ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget