ਪੜਚੋਲ ਕਰੋ

22 ਬਾਲੀਵੁੱਡ ਫਿਲਮਾਂ ਬਰਾਬਰ 'POW ਬੰਦੀ ਜੰਗ ਦੇ !'

ਮੁੰਬਈ : ਫਿਲਮਕਾਰ ਨਿਖਿਲ ਅਡਵਾਨੀ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਅਗਲਾ ਸ਼ੋਅ 'ਪੀ.ਓ.ਡਬਲਿਯੂ. ਬੰਦੀ ਜੰਗ ਦੇ !' ਬਾਲੀਵੁੱਡ ਦੀਆਂ 22 ਫਿਲਮਾਂ ਦੇ ਬਰਾਬਰ ਹੈ। ਅਡਵਾਨੀ ਨੇ ਇੱਕ ਬਿਆਨ ਵਿੱਚ ਕਿਹਾ, ' ਪੀ.ਓ.ਡਬਲਿਯੂ.' ਟੈਲੀਵਿਜ਼ਨ 'ਤੇ ਮੇਰੇ ਡਰੀਮ ਪ੍ਰਾਜੈਕਟ ਦੀ ਤਰ੍ਹਾਂ ਹੈ। ਸਕ੍ਰਿਪਟ ਰਾਈਟਿੰਗ ਤੋਂ ਲੈ ਕੇ ਮੇਰੇ ਸਾਥੀਆਂ ਤੇ ਕਲਾਕਾਰਾਂ ਤੱਕ ਸਾਰਿਆਂ ਨੇ ਸ਼ੋਅ ਲਈ ਬਹੁਤ ਮਿਹਨਤ ਕੀਤੀ ਹੈ। ਇਜਰਾਇਲੀ ਟੀ.ਵੀ. ਸ਼ੋਅ 'ਹਾਤੁਫੀਮ' ਦੇ ਭਾਰਤੀ ਸੰਸਕਰਨ 'ਪੀ.ਓ.ਡਬਲਿਯੂ.' ਵਿੱਚ ਲਾਪਤਾ ਹੋਣ ਦੇ 17 ਸਾਲਾਂ ਬਾਅਦ ਘਰ ਪਰਤੇ ਦੋ ਸੈਨਿਕਾਂ ਦੀ ਕਹਾਣੀ ਹੈ। ਕਹਾਣੀ ਨੂੰ ਟੀ.ਵੀ. 'ਤੇ ਪੇਸ਼ ਕਰਨ ਬਾਰੇ ਉਨ੍ਹਾਂ ਕਿਹਾ, 'ਅਸੀਂ ਵੇਖ ਰਹੇ ਹਾਂ ਕਿ ਟੈਲੀਵੀਜ਼ਨ ਉਦਯੋਗ 'ਕਵੋਂਟਿਕੋ' ਤੇ 'ਗੇਮ ਆਫ ਥਾਰਨਸ' ਜਿਹੇ ਸ਼ੋਅ ਪੇਸ਼ ਕਰਨ ਦੇ ਲਈ ਸਖਤ ਮਿਹਨਤ ਕਰ ਰਿਹਾ ਹੈ। ਇਹ ਇੱਕ ਛੇ ਘੰਟੇ ਦੀ ਫਿਲਮ ਨੂੰ ਪੇਸ਼ ਕਰਨ ਦੇ ਬਹਾਬਰ ਹਨ।' ਉਨ੍ਹਾਂ ਕਿਹਾ, 'ਜਿਵੇਂ ਕਿ 126 ਐਪੀਸੋਡਸ ਵਾਲਾ ਮੇਰਾ ਸੋ 'ਪੀ.ਓ.ਡਬਲਿਯੂ.' ਉਦਯੋਗ ਦੀ 11 ਫਿਲਮਾਂ ਬਰਾਬਰ ਹੈ। ਭਾਰਤੀ ਦਰਸ਼ਕਾਂ ਨੇ ਹਮੇਸ਼ਾ ਦਰਸ਼ਾਇਆ ਹੈ ਕਿ ਉਹ ਚੰਗੀ ਚੀਜ਼ ਪਸੰਦ ਕਰਦੇ ਹਨ। ਮੈਂ ਤੇ ਮੇਰੀ ਟੀਮ ਨੇ ਇਸ ਵੱਡੀ ਕਹਾਣੀ ਨੂੰ ਛੋਟੇ ਪਰਦੇ 'ਤੇ ਪੇਸ਼ ਕਰਨ ਬਾਰੇ ਸੋਚਿਆ।'

ਟਾਪ ਹੈਡਲਾਈਨ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Embed widget