ਪੜਚੋਲ ਕਰੋ

ਪੱਛਮੀ ਰਹੁ-ਰੀਤਾਂ ਮੁਤਾਬਕ ਪ੍ਰਿਅੰਕਾ ਤੇ ਨਿੱਕ ਦਾ ਪਹਿਲਾ ਵਿਆਹ ਸੰਪੰਨ

ਜੋਧਪੁਰ: ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਤੇ ਅਮਰੀਕੀ ਗਾਇਕ ਨਿੱਕ ਜੋਨਸ ਨੇ ਅੱਜ ਪੱਛਮੀ ਕੈਥੋਲਿਕ ਰਹੁ-ਰੀਤਾਂ ਮੁਤਾਬਕ ਵਿਆਹ ਕਰਵਾ ਲਿਆ ਹੈ। ਇਸ ਤੋਂ ਬਾਅਦ ਭਲਕੇ ਯਾਨੀ ਦੋ ਦਸੰਬਰ ਨੂੰ ਦੋਵੇਂ ਸਿਤਾਰੇ ਹਿੰਦੂ ਰਿਵਾਜ਼ਾਂ ਮੁਤਾਬਕ ਵਿਆਹ ਕਰਵਾਉਣਗੇ। ਜੋਧਪੁਰ ਦਾ ਉਮੇਦ ਭਵਨ ਪੈਲੇਸ ਪ੍ਰਿਅੰਕਾ-ਨਿੱਕ ਦੇ ਵਿਆਹ ਦੀਆਂ ਰਸਮਾਂ ਜਾਰੀ ਹਨ। ਵਿਆਹ ਸਮਾਗਮਾਂ ਦੌਰਾਨ ਬਾਹਰਲੇ ਲੋਕਾਂ ਨੂੰ ਪੈਲੇਸ ਵਿੱਚ ਜਾਣ ਦੀ ਮਨਾਹੀ ਹੈ। ਇਸ ਦਰਮਿਆਨ ਵਿਆਹ ਦੀ ਕਵਰੇਜ ਕਰਨ ਗਏ ਪੱਤਰਕਾਰਾਂ ਅਤੇ ਉੱਥੇ ਮੌਜੂਦ ਸੁਰੱਖਿਆ ਕਰਮੀਆਂ ਵਿਚਾਲੇ ਹੱਥੋਪਾਈ ਹੋਣ ਦੀ ਵੀ ਖ਼ਬਰ ਹੈ। ਦਰਅਸਲ, ਦੀਪਿਕਾ ਤੇ ਰਣਵੀਰ ਦੀ ਤਰ੍ਹਾਂ ਪ੍ਰਿਅੰਕਾ ਤੇ ਨਿੱਕ ਜੋਨਸ ਨੇ ਵੀ ਆਪਣਾ ਵਿਆਹ ਸਮਾਗਮ ਕਾਫ਼ੀ ਗੁਪਤ ਰੱਖਿਆ ਹੈ। ਇਸ ਦੇਸੀ ਲਾੜੀ ਤੇ ਵਿਦੇਸ਼ੀ ਲਾੜੇ ਦੇ ਵਿਆਹ 'ਚ ਦੋਵਾਂ ਦੇ ਪਰਿਵਾਰਕ ਜੀਆਂ ਤੋਂ ਇਲਾਵਾ ਹੋਰ ਸਿਤਾਰੇ ਵੀ ਸ਼ਾਮਲ ਹੋਏ ਹਨ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
Embed widget