ਪੜਚੋਲ ਕਰੋ

Priyanka Chopra Daughter Name: ਪ੍ਰਿਅੰਕਾ ਚੋਪੜਾ ਨੇ ਰੱਖ ਲਿਆ ਆਪਣੀ ਧੀ ਦਾ ਨਾਂ, ਭਾਰਤੀ ਤੇ ਪੱਛਮੀ ਸੱਭਿਆਚਾਰ ਦਾ ਸੰਗਮ

ਦੱਸ ਦਈਏ ਕਿ ਪ੍ਰਿਯੰਕਾ ਅਤੇ ਨਿਕ ਦੀ ਬੇਟੀ ਦਾ ਜਨਮ 15 ਜਨਵਰੀ 2022 ਨੂੰ ਕੈਲੀਫੋਰਨੀਆ ਦੇ ਸੈਨ ਡਿਆਗੋ ਵਿੱਚ ਹੋਇਆ ਸੀ।

Priyanka Chopra Baby Name: ਗਲੋਬਲ ਸਟਾਰ ਪ੍ਰਿਅੰਕਾ ਚੋਪੜਾ ਤੇ ਹਾਲੀਵੁੱਡ ਅਦਾਕਾਰ ਨਿੱਕ ਜੋਨਸ ਸਰੋਗੇਸੀ ਰਾਹੀਂ ਇੱਕ ਧੀ ਦੇ ਮਾਪੇ ਬਣੇ। ਹਾਲਾਂਕਿ ਫੈਨਸ ਲੰਬੇ ਸਮੇਂ ਤੋਂ ਇਸ ਜੋੜੀ ਦੀ ਬੇਟੀ ਦੇ ਨਾਂ ਦੇ ਐਲਾਨ ਨੂੰ ਲੈ ਕੇ ਬੇਤਾਬ ਸੀ। ਅਜਿਹੇ 'ਚ ਹੁਣ ਪ੍ਰਿਯੰਕਾ ਚੋਪੜਾ ਤੇ ਉਨ੍ਹਾਂ ਦੇ ਪਤੀ ਨਿੱਕ ਜੋਨਸ ਨੇ ਆਪਣੀ ਬੇਟੀ ਦਾ ਨਾਂ ਸਾਹਮਣੇ ਆ ਗਿਆ ਹੈ। TMZ ਮੁਤਾਬਕ, ਪ੍ਰਿਅੰਕਾ ਤੇ ਨਿੱਕ ਨੇ ਆਪਣੀ ਛੋਟੀ ਬੇਟੀ ਦਾ ਨਾਂ ਮਾਲਤੀ ਮੈਰੀ ਚੋਪੜਾ ਜੋਨਸ ਰੱਖਿਆ ਹੈ।

ਪ੍ਰਿਅੰਕਾ ਚੋਪੜਾ ਤੇ ਨਿੱਕ ਜੋਨਸ ਦੀ ਬੇਟੀ ਦਾ ਨਾਂ ਮਾਲਤੀ ਮੈਰੀ ਚੋਪੜਾ ਜੋਨਸ ਹੈ। ਬੱਚੇ ਦਾ ਜਨਮ ਸਰਟੀਫਿਕੇਟ ਕਥਿਤ ਤੌਰ 'ਤੇ ਟੀਐਮਜ਼ੈਡ ਵਲੋਂ ਹਾਸਲ ਕੀਤਾ ਗਿਆ ਤੇ ਕਾਗਜ਼ਾਂ ਮੁਤਾਬਕ, ਮਾਲਤੀ ਦਾ ਜਨਮ ਕੈਲੀਫੋਰਨੀਆ ਦੇ ਸੈਨ ਡਿਆਗੋ ਵਿੱਚ 15 ਜਨਵਰੀ ਦੀ ਰਾਤ 8 ਵਜੇ ਤੋਂ ਬਾਅਦ ਹੋਇਆ ਸੀ। ਹਾਲਾਂਕਿ ਪ੍ਰਿਅੰਕਾ ਤੇ ਨਿੱਕ ਨੇ ਆਪਣੇ ਬੱਚੇ ਦੇ ਨਾਂ ਦੀ ਪੁਸ਼ਟੀ ਨਹੀਂ ਕੀਤੀ ਹੈ, ਪਰ ਫੈਨਸ ਇਸ ਦੀ ਅਨਾਉਂਸਮੈਂਟ ਲਈ ਬਹੁਤ ਉਤਸੁਕ ਹਨ ਕਿਉਂਕਿ ਇਹ ਨਾਂ ਦੋਵਾਂ ਲਈ ਇੱਕ ਖਾਸ ਅਰਥ ਰੱਖਦਾ ਹੈ।

ਇਹ ਹੈ ਪ੍ਰਿਯੰਕਾ-ਨਿਕ ਦੀ ਬੇਟੀ ਦੇ ਨਾਂ ਦਾ ਮਤਲਬ

ਪ੍ਰਿਯੰਕਾ ਤੇ ਨਿਕ ਨੇ ਆਪੋ-ਆਪਣੀਆਂ ਪਰੰਪਰਾਵਾਂ ਦਾ ਸਨਮਾਨ ਕੀਤਾ ਹੈ ਕਿਉਂਕਿ ਉਨ੍ਹਾਂ ਨੇ ਇੱਕ ਹਿੰਦੂ ਨਾਂ 'ਮਾਲਤੀ' ਤੇ ਇੱਕ ਅੰਗਰੇਜ਼ੀ ਮਿਡਲ ਨਾਂ 'ਮੈਰੀ' ਚੁਣਿਆ ਹੈ। ‘ਮਾਲਤੀ’ ਨਾਂ ਸੰਸਕ੍ਰਿਤ ਦਾ ਸ਼ਬਦ ਹੈ ਜਿਸ ਦਾ ਅਰਥ ਹੈ ਛੋਟਾ ਸੁਗੰਧਿਤ ਫੁੱਲ ਚਾਂਦਨੀ। ਜਦੋਂ ਕਿ 'ਮੈਰੀ' ਫਰਾਂਸੀਸੀ ਸ਼ਬਦ ਹੈ ਜਿਸ ਦਾ ਅਰਥ ਹੈ 'ਸਮੁੰਦਰ ਦਾ ਤਾਰਾ'।

ਸਰੋਗੇਸੀ ਰਾਹੀਂ ਮਾਂ ਬਣੀ ਪ੍ਰਿਅੰਕਾ ਚੋਪੜਾ

ਦੱਸ ਦੇਈਏ ਕਿ ਪ੍ਰਿਯੰਕਾ ਚੋਪੜਾ ਨੇ ਖੁਦ ਬੇਟੀ ਨੂੰ ਜਨਮ ਨਹੀਂ ਦਿੱਤਾ ਹੈ, ਉਹ ਸਰੋਗੇਸੀ ਰਾਹੀਂ ਮਾਂ ਬਣੀ ਹੈ। ਉਸ ਨੇ ਇਸ ਸਾਲ ਜਨਵਰੀ 'ਚ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰਕੇ ਦੱਸਿਆ ਸੀ ਕਿ ਉਹ ਮਾਂ ਬਣ ਗਈ ਹੈ। ਉਸ ਨੇ ਦੱਸਿਆ ਸੀ ਕਿ ਇੱਕ ਛੋਟੀ ਪਰੀ ਦੇ ਪੈਰ ਉਨ੍ਹਾਂ ਦੇ ਘਰ ਵਿੱਚ ਪਏ ਹਨ।

ਇਹ ਵੀ ਪੜ੍ਹੋ: ਬਾਰਾਮੂਲਾ 'ਚ ਮੁਕਾਬਲੇ ਦੌਰਾਨ ਲਸ਼ਕਰ ਦਾ 1 ਅੱਤਵਾਦੀ ਢੇਰ, ਮੁਕਾਬਲੇ 'ਚ 3 ਜਵਾਨ ਤੇ ਇੱਕ ਨਾਗਰਿਕ ਜ਼ਖ਼ਮੀ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget