ਪੜਚੋਲ ਕਰੋ

Parineeti-Raghav Engagement: ਪ੍ਰਿਯੰਕਾ ਚੋਪੜਾ ਭੈਣ ਪਰਿਣੀਤੀ ਦੀ ਮੰਗਣੀ ਲਈ ਪਹੁੰਚੀ ਭਾਰਤ, ਏਅਰਪੋਰਟ 'ਤੇ ਦੇਖੋ ਦੇਸੀ ਗਰਲ 

Priyanka Chopra Back to India to attend Parineeti Chopra Engagement: ਬਾਲੀਵੁੱਡ ਅਤੇ ਰਾਜਨੀਤੀ ਦੀ ਦੁਨੀਆ ਦੀ ਸਭ ਤੋਂ ਮਸ਼ਹੂਰ ਜੋੜੀ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਦੀ

Priyanka Chopra Back to India to attend Parineeti Chopra Engagement: ਬਾਲੀਵੁੱਡ ਅਤੇ ਰਾਜਨੀਤੀ ਦੀ ਦੁਨੀਆ ਦੀ ਸਭ ਤੋਂ ਮਸ਼ਹੂਰ ਜੋੜੀ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਦੀ ਯੋਜਨਾ ਬਣਾ ਰਹੇ ਹਨ। ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦਾ ਘਰ ਵੀ ਲਾਈਟਾਂ ਨਾਲ ਚਮਕਦਾ ਨਜ਼ਰ ਆ ਰਿਹਾ ਹੈ। ਇਸ ਲਈ ਪ੍ਰਿਯੰਕਾ ਚੋਪੜਾ ਵੀ ਭੈਣ ਪਰਿਣੀਤੀ ਦੀ ਮੰਗਣੀ 'ਚ ਸ਼ਾਮਲ ਹੋਣ ਲਈ ਭਾਰਤ ਪਹੁੰਚ ਚੁੱਕੀ ਹੈ। ਹਾਲ ਹੀ 'ਚ ਪ੍ਰਿਯੰਕਾ ਚੋਪੜਾ ਨੂੰ ਏਅਰਪੋਰਟ 'ਤੇ ਸਪਾਟ ਕੀਤਾ ਗਿਆ। ਲੰਡਨ ਏਅਰਪੋਰਟ 'ਤੇ ਇਕ ਬਲਾਗਰ ਨੇ ਪ੍ਰਿਯੰਕਾ ਚੋਪੜਾ ਨੂੰ ਦੇਖਿਆ ਹੈ। ਹਾਲਾਂਕਿ ਹੁਣ ਉਹ ਭਾਰਤ ਪਹੁੰਚ ਚੁੱਕੀ ਹੈ, ਜਿਸਦਾ ਵੀਡੀਓ ਵਾਈਰਲ ਭਿਯਾਨੀ ਵੱਲੋਂ ਸਾਂਝਾ ਕੀਤਾ ਗਿਆ ਹੈ। 

ਪ੍ਰਿਯੰਕਾ ਭੈਣ ਦੀ ਮੰਗਣੀ ਲਈ ਭਾਰਤ ਪਰਤੀ...

ਦੇਸੀ ਗਰਲ ਪ੍ਰਿਯੰਕਾ ਚੋਪੜਾ ਬਲੈਕ ਕੈਪ ਅਤੇ ਵੱਡੀ ਹੂਡੀ ਪਾਈ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ ਦੀ ਰਸਮ 13 ਮਈ ਨੂੰ ਸ਼ਾਮ 5 ਵਜੇ ਸ਼ੁਰੂ ਹੋਵੇਗੀ।

View this post on Instagram
 
A post shared by Viral Bhayani (@viralbhayani)

ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੀ ਮੰਗਣੀ ਦੀ ਰਸਮ...

ਪਿਛਲੇ ਦਿਨੀਂ ਜਦੋਂ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਹਰ ਦੂਜੇ ਦਿਨ ਇਕੱਠੇ ਕੈਮਰੇ 'ਚ ਕੈਦ ਹੋ ਰਹੇ ਸਨ ਤਾਂ ਦੋਵਾਂ ਨੂੰ ਇਕੱਠੇ ਦੇਖ ਕੇ ਉਨ੍ਹਾਂ ਦੇ ਵਿਆਹ ਦੀਆਂ ਖਬਰਾਂ ਚਰਚਾ 'ਚ ਆ ਰਹੀਆਂ ਸਨ। ਜਦੋਂ ਰਾਘਵ ਅਤੇ ਪਰਿਣੀਤੀ ਨੂੰ ਇਕੱਠੇ ਦੇਖਿਆ ਗਿਆ ਹੈ ਤਾਂ ਮੀਡੀਆ ਨੇ ਦੋਵਾਂ ਨੂੰ ਬਲਸ਼ ਕਰਨ ਲਈ ਮਜ਼ਬੂਰ ਕਰ ਦਿੱਤਾ ਹੈ। ਇੱਕ ਵਾਰ ਪਾਪਰਾਜ਼ੀ ਨੇ ਰਾਘਵ ਚੱਢਾ ਨੂੰ ਇੱਥੋਂ ਤੱਕ ਕਿਹਾ ਸੀ ਕਿ ਉਨ੍ਹਾਂ ਨੇ ਰਾਜਨੀਤੀ ਤੋਂ ਪਰਿਣੀਤੀ ਤੱਕ ਦਾ ਸਫ਼ਰ ਤੈਅ ਕੀਤਾ ਹੈ।

ਪਾਰਟੀ ਦੇ ਅੰਦਰੂਨੀ ਵੇਰਵਿਆਂ ਦੀ ਗੱਲ ਕਰੀਏ ਤਾਂ ਖਬਰਾਂ ਹਨ ਕਿ ਪਰਿਣੀਤੀ ਅਤੇ ਰਾਘਵ ਚੱਢਾ ਦੀ ਮੰਗਣੀ ਸਮਾਰੋਹ ਲਈ 150 ਮਹਿਮਾਨਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਪਰਿਣੀਤੀ ਦੀ ਮੰਗਣੀ ਦਾ ਵਿਸ਼ਾ ਬਾਲੀਵੁੱਡ 'ਤੇ ਰੱਖਿਆ ਗਿਆ ਹੈ। ਖਬਰਾਂ ਹਨ ਕਿ ਪਰਿਣੀਤੀ ਚੋਪੜਾ ਆਪਣੀ ਮੰਗਣੀ 'ਚ ਮਨੀਸ਼ ਮਲਹੋਤਰਾ ਦਾ ਪਹਿਰਾਵਾ ਪਹਿਨਣ ਵਾਲੀ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
Advertisement
ABP Premium

ਵੀਡੀਓਜ਼

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Embed widget