ਪੜਚੋਲ ਕਰੋ

PNB Scam: ਪ੍ਰਿਅੰਕਾ ਨੇ ਨੀਰਵ ਮੋਦੀ ਨਾਲੋਂ ਨਾਤਾ ਤੋੜਿਆ

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਮੁੱਖ ਮੁਲਜ਼ਮ ਨੀਰਵ ਮੋਦੀ ਦੀ ਕੰਪਨੀ ਨਾਲ ਆਪਣਾ ਕਰਾਰ ਖ਼ਤਮ ਕਰ ਦਿੱਤਾ ਹੈ। ਪ੍ਰਿਅੰਕਾ, ਨੀਰਵ ਮੋਦੀ ਦੇ ਹੀਰਿਆਂ ਦੀ ਬ੍ਰੈਂਡ ਅੰਬੈਸਡਰ ਸੀ ਪਰ ਘੁਟਾਲੇ ਤੋਂ ਬਾਅਦ ਪ੍ਰਿਅੰਕਾ ਨੇ ਕਰਾਰ ਖ਼ਤਮ ਕਰ ਦਿੱਤਾ ਹੈ। ਪ੍ਰਿਅੰਕਾ ਦੇ ਬੁਲਾਰੇ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ- ਇਲਜ਼ਾਮਾਂ ਦੇ ਮੱਦੇਨਜ਼ਰ ਪ੍ਰਿਅੰਕਾ ਨੇ ਨੀਰਵ ਮੋਦੀ ਬ੍ਰਾਂਡ ਨਾਲ ਕਰਾਰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ। ਪੀਐਨਬੀ ਘੋਟਾਲੇ ਦੇ ਸਾਹਮਣੇ ਆਉਣ ਤੋਂ ਬਾਅਦ ਅਜਿਹੀਆਂ ਖ਼ਬਰਾਂ ਆ ਰਹੀਆਂ ਸਨ ਕਿ ਪ੍ਰਿਅੰਕਾ ਨੇ ਨੀਰਵ ਮੋਦੀ 'ਤੇ ਬਕਾਇਆ ਪੈਸੇ ਨਾ ਦੇਣ ਕਰ ਕੇ ਕੇਸ ਦਰਜ ਕਰਵਾਇਆ ਹੈ ਪਰ ਬਾਅਦ ਵਿੱਚ ਉਨ੍ਹਾਂ ਦੇ ਬੁਲਾਰੇ ਨੇ ਇਨਾਂ ਖ਼ਬਰਾਂ ਨੂੰ ਗ਼ਲਤ ਦੱਸਿਆ। ਨੀਰਵ ਮੋਦੀ ਇੱਕ ਹੀਰਿਆਂ ਦਾ ਵੱਡਾ ਕਾਰੋਬਾਰੀ ਹੈ ਜਿਸ ਨੂੰ ਭਾਰਤ ਦਾ ਡਾਇਮੰਡ ਕਿੰਗ ਵੀ ਕਿਹਾ ਜਾਂਦਾ ਸੀ। 48 ਸਾਲ ਦਾ ਨੀਰਵ ਮੋਦੀ ਸਾਲ 2017 ਵਿੱਚ ਦੁਨੀਆ ਦੇ ਅਮੀਰ ਲੋਕਾਂ ਦੀ ਲਿਸਟ ਵਿੱਚ 84ਵੇਂ ਨੰਬਰ 'ਤੇ ਸੀ। ਫੋਰਬਸ ਮੈਗਜ਼ੀਨ ਮੁਤਾਬਕ ਨੀਰਵ ਮੋਦੀ ਕਰੀਬ 12 ਹਜ਼ਾਰ ਕਰੋੜ ਦੀ ਜਾਇਦਾਦ ਦਾ ਮਾਲਿਕ ਹੈ ਤੇ ਉਸ 'ਤੇ ਆਪਣੀ ਜਾਇਦਾਦ ਨਾਲੋਂ 600 ਕਰੋੜ ਘੱਟ ਦੀ ਠੱਗੀ ਮਾਰਨ ਦਾ ਇਲਜ਼ਾਮ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ

Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ

Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...

Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ

Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ

Embed widget