ਪੜਚੋਲ ਕਰੋ

Chopra Family: ਚੋਪੜਾ ਖਾਨਦਾਨ 'ਚ ਮਾਤਮ ਦਾ ਮਾਹੌਲ, ਗਮ 'ਚ ਡੁੱਬਿਆ ਪਰਿਵਾਰ; ਫਿਲਮੀ ਸਿਤਾਰਿਆਂ ਸਣੇ ਸਦਮੇ 'ਚ ਸਿਆਸੀ ਹਸਤੀਆਂ...

Chopra Family: ਗਲੋਬਲ ਸਟਾਰ ਪ੍ਰਿਯੰਕਾ ਚੋਪੜਾ ਦੇ ਘਰੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਿਯੰਕਾ ਚੋਪੜਾ ਦੇ ਚਾਚਾ ਅਤੇ ਮਨਾਰਾ ਚੋਪੜਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਮਨਾਰਾ ਚੋਪੜਾ ਨੇ ਖੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ...

Chopra Family: ਗਲੋਬਲ ਸਟਾਰ ਪ੍ਰਿਯੰਕਾ ਚੋਪੜਾ ਦੇ ਘਰੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਿਯੰਕਾ ਚੋਪੜਾ ਦੇ ਚਾਚਾ ਅਤੇ ਮਨਾਰਾ ਚੋਪੜਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਮਨਾਰਾ ਚੋਪੜਾ ਨੇ ਖੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਿਵੇਂ ਹੀ ਇਹ ਖ਼ਬਰ ਸਾਹਮਣੇ ਆਈ, ਹਰ ਕੋਈ ਹੈਰਾਨ ਅਤੇ ਪਰੇਸ਼ਾਨ ਹੋ ਗਿਆ। ਹਰ ਕੋਈ ਮਨਾਰਾ ਦੇ ਪਿਤਾ ਰਮਨ ਰਾਏ ਹਾਂਡਾ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰ ਰਿਹਾ ਹੈ।

ਮਨਾਰਾ ਨੇ ਸ਼ੇਅਰ ਕੀਤੀ ਪੋਸਟ 

ਮਨਾਰਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਮਨਾਰਾ ਨੇ ਆਪਣੇ ਪਿਤਾ ਦੀ ਮੌਤ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਦੱਸਿਆ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ? ਮਨਾਰਾ ਚੋਪੜਾ ਵੱਲੋਂ ਆਪਣੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਗਈ ਪੋਸਟ ਵਿੱਚ ਲਿਖਿਆ ਹੈ ਕਿ ਬਹੁਤ ਦੁੱਖ ਨਾਲ ਸਾਨੂੰ ਦੱਸਣਾ ਪੈ ਰਿਹਾ ਹੈ ਕਿ ਸਾਡੇ ਪਿਤਾ ਦਾ 16 ਜੂਨ ਨੂੰ ਦੇਹਾਂਤ ਹੋ ਗਿਆ ਹੈ।

ਅੰਤਿਮ ਸੰਸਕਾਰ ਕਿੱਥੇ ਕੀਤਾ ਜਾਏਗਾ?

ਮਨਾਰਾ ਦੇ ਪਿਤਾ ਦੇ ਅੰਤਿਮ ਸੰਸਕਾਰ ਦੀ ਗੱਲ ਕਰੀਏ ਤਾਂ, ਰਮਨ ਰਾਏ ਹਾਂਡਾ ਦਾ ਅੰਤਿਮ ਸੰਸਕਾਰ 18 ਜੂਨ 2025 ਨੂੰ ਦੁਪਹਿਰ 1 ਵਜੇ ਸ਼ਮਸ਼ਾਨਘਾਟ ਅੰਬੋਲੀ ਅੰਧੇਰੀ ਵੈਸਟ, ਸੀਜ਼ਰ ਰੋਡ, ਦੱਤਗੁਰੂ ਨਗਰ, ਆਜ਼ਾਦ ਨਗਰ, ਅੰਧੇਰੀ ਵੈਸਟ, ਮੁੰਬਈ, ਮਹਾਰਾਸ਼ਟਰ ਵਿੱਚ ਕੀਤਾ ਜਾਵੇਗਾ। ਮਨਾਰਾ ਦੇ ਪਰਿਵਾਰ ਵਿੱਚ ਉਸਦੀ ਮਾਂ ਕਾਮਿਨੀ ਅਤੇ ਭੈਣ ਮਿਤਾਲੀ ਸ਼ਾਮਲ ਹਨ। ਸੂਤਰਾਂ ਅਨੁਸਾਰ, ਰਮਨ ਰਾਏ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੇ ਦਿੱਲੀ ਵਿੱਚ ਆਖਰੀ ਸਾਹ ਲਿਆ।

Chopra Family: ਚੋਪੜਾ ਖਾਨਦਾਨ 'ਚ ਮਾਤਮ ਦਾ ਮਾਹੌਲ, ਗਮ 'ਚ ਡੁੱਬਿਆ ਪਰਿਵਾਰ; ਫਿਲਮੀ ਸਿਤਾਰਿਆਂ ਸਣੇ ਸਦਮੇ 'ਚ ਸਿਆਸੀ ਹਸਤੀਆਂ...

ਪ੍ਰਿਯੰਕਾ ਚੋਪੜਾ ਅਤੇ ਪਰਿਣੀਤੀ ਚੋਪੜਾ

ਦੂਜੇ ਪਾਸੇ, ਜੇਕਰ ਪ੍ਰਿਯੰਕਾ ਚੋਪੜਾ ਅਤੇ ਪਰਿਣੀਤੀ ਚੋਪੜਾ ਦੀ ਗੱਲ ਕਰੀਏ ਤਾਂ ਦੋਵੇਂ ਮਨਾਰਾ ਦੀਆਂ ਚਚੇਰੀਆਂ ਭੈਣਾਂ ਹਨ। ਹਾਲਾਂਕਿ, ਹੁਣ ਤੱਕ ਪ੍ਰਿਯੰਕਾ ਅਤੇ ਪਰਿਣੀਤੀ ਦੋਵਾਂ ਨੇ ਖ਼ਬਰ ਲਿਖੇ ਜਾਣ ਤੱਕ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਇਹ ਦੇਖਣਾ ਵੀ ਦਿਲਚਸਪ ਹੋਵੇਗਾ ਕਿ ਪ੍ਰਿਯੰਕਾ ਚੋਪੜਾ ਰਮਨ ਰਾਏ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਵੇਗੀ ਜਾਂ ਨਹੀਂ? ਧਿਆਨ ਦੇਣ ਯੋਗ ਹੈ ਕਿ ਪੀਸੀ ਕੁਝ ਦਿਨ ਪਹਿਲਾਂ ਭਾਰਤ ਆਏ ਸਨ।

ਸਲਮਾਨ ਦੇ ਸ਼ੋਅ ਵਿੱਚ ਨਜ਼ਰ ਆਈ ਸੀ ਮੰਨਾਰਾ  

ਮਨਾਰਾ ਚੋਪੜਾ ਦੀ ਗੱਲ ਕਰੀਏ, ਤਾਂ ਮੰਨਾਰਾ ਸਲਮਾਨ ਖਾਨ ਦੇ ਸ਼ੋਅ ਬਿੱਗ ਬੌਸ ਵਿੱਚ ਨਜ਼ਰ ਆ ਚੁੱਕੀ ਹੈ। ਮਨਾਰਾ ਨੇ ਸ਼ੋਅ ਵਿੱਚ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਅਤੇ ਟੌਪ 5 ਵਿੱਚ ਆਪਣੀ ਜਗ੍ਹਾ ਬਣਾਈ। ਹਾਲਾਂਕਿ, ਹੁਣ ਅਚਾਨਕ ਮਨਾਰਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ ਅਤੇ ਇਹ ਉਸ ਲਈ ਬਹੁਤ ਮੁਸ਼ਕਲ ਸਮਾਂ ਹੈ। ਹਰ ਕੋਈ ਪਰਿਵਾਰ ਨੂੰ ਦਿਲਾਸਾ ਦੇ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget