ਪੜਚੋਲ ਕਰੋ

Joe ਨਾਲ ਤਲਾਕ ਵਿਚਾਲੇ Sophie Turner ਅਤੇ ਪ੍ਰਿਯੰਕਾ ਚੋਪੜਾ ਦੇ ਰਿਸ਼ਤੇ 'ਚ ਵੀ ਆਈ ਦਰਾਰ, ਦੇਸੀ ਗਰਲ ਨੇ ਇੰਝ ਕੀਤਾ ਰਿਐਕਟ

Priyanka Post After Sophie Unfollow on Instagram: ਗਲੋਬਲ ਆਈਕਨ ਪ੍ਰਿਯੰਕਾ ਚੋਪੜਾ ਦੇ ਜੇਠ-ਜੇਠਾਨੀ ਜੋਅ ਜੋਨਸ ਅਤੇ ਸੋਫੀ ਟਰਨਰ ਆਪਣੇ ਤਲਾਕ ਦੀਆਂ ਖਬਰਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੁਰਖੀਆਂ ਵਿੱਚ

Priyanka Post After Sophie Unfollow on Instagram: ਗਲੋਬਲ ਆਈਕਨ ਪ੍ਰਿਯੰਕਾ ਚੋਪੜਾ ਦੇ ਜੇਠ-ਜੇਠਾਨੀ ਜੋਅ ਜੋਨਸ ਅਤੇ ਸੋਫੀ ਟਰਨਰ ਆਪਣੇ ਤਲਾਕ ਦੀਆਂ ਖਬਰਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੁਰਖੀਆਂ ਵਿੱਚ ਹਨ। ਵਿਆਹ ਦੇ 4 ਸਾਲ ਬਾਅਦ ਇਸ ਜੋੜੇ ਦਾ ਰਿਸ਼ਤਾ ਟੁੱਟਣ ਵਾਲਾ ਹੈ। ਕੁਝ ਸਮਾਂ ਪਹਿਲਾਂ ਸੋਫੀ ਨੇ ਆਪਣੀਆਂ ਧੀ ਵਿਲਾ ਅਤੇ ਡੇਲਫੀਨ ਦੀ ਕਸਟਡੀ ਲਈ ਜੋਅ ਖਿਲਾਫ ਕੇਸ ਵੀ ਦਰਜ ਕਰਵਾਇਆ ਸੀ।

ਇਸ ਜੋੜੇ ਦੇ ਵਿਵਾਦ ਦੇ ਵਿਚਕਾਰ ਹੁਣ ਅਜਿਹਾ ਲੱਗ ਰਿਹਾ ਹੈ ਕਿ ਭਾਬੀ ਪ੍ਰਿਯੰਕਾ ਚੋਪੜਾ ਅਤੇ ਸਾਲੀ ਸੋਫੀ ਟਰਨਰ ਦੇ ਰਿਸ਼ਤੇ ਵਿੱਚ ਵੀ ਖਟਾਸ ਆ ਗਈ ਹੈ। ਦੋਵਾਂ ਨੇ ਇੱਕ ਦੂਜੇ ਨੂੰ ਇੰਸਟਾਗ੍ਰਾਮ 'ਤੇ ਅਨਫਾਲੋ ਕਰ ਦਿੱਤਾ ਹੈ। ਸੋਫੀ ਨੂੰ ਅਨਫਾਲੋ ਕਰਨ ਤੋਂ ਬਾਅਦ ਹੁਣ ਪ੍ਰਿਯੰਕਾ ਚੋਪੜਾ ਨੇ ਪਹਿਲੀ ਪੋਸਟ ਕੀਤੀ ਹੈ।

ਪ੍ਰਿਯੰਕਾ ਨੇ ਇੱਕ ਦੋਸਤ ਨਾਲ ਤਸਵੀਰ ਸ਼ੇਅਰ ਕੀਤੀ 

ਪ੍ਰਿਯੰਕਾ ਚੋਪੜਾ ਨੇ ਹਾਲ ਹੀ 'ਚ ਆਪਣੀ ਭਾਬੀ ਸੋਫੀ ਨੂੰ ਇੰਸਟਾਗ੍ਰਾਮ 'ਤੇ ਅਨਫਾਲੋ ਕਰ ਦਿੱਤਾ ਹੈ। ਅਦਾਕਾਰਾ ਦੇ ਇਸ ਕਦਮ ਨੇ ਇੰਟਰਨੈੱਟ 'ਤੇ ਕਾਫੀ ਹਲਚਲ ਮਚਾ ਦਿੱਤੀ ਹੈ। ਕੁਝ ਘੰਟਿਆਂ ਬਾਅਦ, ਪ੍ਰਿਯੰਕਾ ਨੇ ਆਪਣੀ ਇੰਸਟਾਗ੍ਰਾਮ ਪੋਸਟ ਵਿੱਚ, ਅਨਿਸ਼ਚਿਤਤਾ ਦਾ ਸਾਹਮਣਾ ਕਰਨ ਬਾਰੇ ਗੱਲ ਕੀਤੀ।

 
 
 
 
 
View this post on Instagram
 
 
 
 
 
 
 
 
 
 
 

A post shared by Priyanka (@priyankachopra)

 

ਦਰਅਸਲ, ਪ੍ਰਿਯੰਕਾ ਚੋਪੜਾ ਨੇ ਸ਼ਨੀਵਾਰ ਨੂੰ ਇੰਸਟਾਗ੍ਰਾਮ 'ਤੇ ਇੱਕ ਦੋਸਤ ਨਾਲ ਆਪਣੀ ਤਸਵੀਰ ਸ਼ੇਅਰ ਕੀਤੀ। ਉਸਨੇ ਆਪਣੇ ਦੋਸਤ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਲਿਖਿਆ, “ਉਸ ਸਮੇਂ ਜਦੋਂ ਸਭ ਕੁਝ ਇੰਨਾ ਅਨਿਸ਼ਚਿਤ ਲੱਗਦਾ ਹੈ… ਮੈਂ ਬਹੁਤ ਸ਼ੁਕਰਗੁਜ਼ਾਰ ਹਾਂ ਕਿ ਕੁਝ ਚੀਜ਼ਾਂ ਸਥਿਰ ਹਨ। @tam2cul ਤੁਸੀਂ 2 ਦਹਾਕਿਆਂ ਤੋਂ ਵੱਧ ਸਮੇਂ ਤੋਂ ਨਾ ਸਿਰਫ਼ ਮੇਰੇ ਸਭ ਤੋਂ ਚੰਗੇ ਦੋਸਤ ਅਤੇ ਭਰੋਸੇਮੰਦ ਹੋ, ਸਗੋਂ ਮੇਰੀ ਭੈਣ ਵੀ ਹੋ! ਸਾਡੇ ਕੋਲ ਅਜੇ ਵੀ ਬਹੁਤ ਸਾਰੀਆਂ ਯਾਦਾਂ ਬਣਾਉਣੀਆਂ ਹਨ... ਮੈਂ ਤੁਹਾਨੂੰ ਪਿਆਰ ਕਰਦੀ ਹਾਂ। ਜਨਮਦਿਨ ਦੀਆਂ ਮੁਬਾਰਕਾਂ ਤਮੰਨਾ। ਉਮੀਦ ਹੈ ਕਿ ਤੁਸੀਂ ਉਸ ਪਿਆਰ ਅਤੇ ਖੁਸ਼ੀ ਨਾਲ ਘਿਰੇ ਹੋਏ ਹੋ ਜਿਸ ਦੇ ਤੁਸੀਂ ਹੱਕਦਾਰ ਹੋ। ਆਈ ਮਿਸ ਯੂ."

ਪ੍ਰਿਯੰਕਾ ਦੇ ਸੋਫੀ ਨੂੰ ਅਨਫਾਲੋ ਕਰ ਪ੍ਰਸ਼ੰਸਕਾਂ ਨੂੰ ਕੀਤਾ ਹੈਰਾਨ
 
ਦੱਸ ਦੇਈਏ ਕਿ ਪ੍ਰਿਯੰਕਾ ਚੋਪੜਾ ਦਾ ਵਿਆਹ ਜੋਅ ਦੇ ਛੋਟੇ ਭਰਾ ਨਿਕ ਜੋਨਸ ਨਾਲ ਹੋਇਆ ਹੈ। ਪ੍ਰਿਯੰਕਾ ਅਕਸਰ ਸੋਫੀ ਨਾਲ ਆਪਣੇ ਪਰਿਵਾਰਕ ਛੁੱਟੀਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਸੀ। ਦੋਵੇਂ ਅਭਿਨੇਤਰੀਆਂ ਪਿਛਲੇ ਕੁਝ ਸਾਲਾਂ 'ਚ ਕਾਫੀ ਨੇੜੇ ਰਹੀਆਂ। ਇਸ ਲਈ ਪ੍ਰਿਯੰਕਾ ਦਾ ਸੋਫੀ ਨੂੰ ਅਨਫਾਲੋ ਕਰਨਾ ਉਸ ਦੇ ਪ੍ਰਸ਼ੰਸਕਾਂ ਲਈ ਝਟਕਾ ਹੈ। ਹਾਲਾਂਕਿ ਸੋਫੀ ਫਿਲਹਾਲ ਜੋਅ ਦੇ ਦੋ ਭਰਾਵਾਂ ਨਿਕ ਅਤੇ ਕੇਵਿਨ ਨੂੰ ਇੰਸਟਾਗ੍ਰਾਮ 'ਤੇ ਫਾਲੋ ਕਰ ਰਹੀ ਹੈ।

ਟਾਪ ਹੈਡਲਾਈਨ

Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget