ਪੜਚੋਲ ਕਰੋ

ਪ੍ਰਿਅੰਕਾ ਚੋਪੜਾ ਦੁਨੀਆ ਦੀਆਂ 100 ਤਾਕਤਵਰ ਔਰਤਾਂ 'ਚ ਸ਼ੁਮਾਰ

ਨਵੀਂ ਦਿੱਲੀ: ਸੁਪਰਸਟਾਰ ਪ੍ਰਿਅੰਕਾ ਚੋਪੜਾ ਫੋਰਬਸ ਦੀ ਦੁਨੀਆ ਦੀਆਂ 100 ਸਭ ਤੋਂ ਵੱਧ ਤਾਕਤਵਰ ਔਰਤਾਂ ਦੀ ਲਿਸਟ 'ਚ ਸ਼ਾਮਲ ਹੋ ਗਈ ਹੈ। ਫੋਰਬਸ ਨੇ ਪ੍ਰਿਅੰਕਾ ਨੂੰ ਮਨੋਰੰਜਨ ਤੇ ਮੀਡੀਆ ਦੇ ਖੇਤਰ 'ਚ ਤਾਕਤਵਰ ਔਰਤਾਂ ਦੀ ਲਿਸਟ 'ਚ 15ਵੇਂ ਨੰਬਰ 'ਤੇ ਰੱਖਿਆ ਹੈ। ਇਸ ਸੂਚੀ 'ਚ ਪੌਪ ਕਵੀਨ ਬਿਓਂਸ ਚੌਥੇ ਨੰਬਰ 'ਤੇ ਹੈ। ਗਾਇਕ ਟੇਲਰ ਸਵਿਫਟ 12ਵੇਂ ਤੇ ਹੈਰੀ ਪੌਟਰ ਦੀ ਲੇਖਕ ਜੇਕੇ ਰੋਲਿੰਗ 13ਵੇਂ ਨੰਬਰ 'ਤੇ ਹੈ। ਉੱਥੇ ਪ੍ਰਿਅੰਕਾ ਫੋਰਬਸ ਦੀ ਸਾਰੀਆਂ ਸ਼੍ਰੇਣੀਆਂ 'ਚ 97ਵੇਂ ਨੰਬਰ 'ਤੇ ਹੈ। ਇਸ 'ਚ ਜਰਮਨੀ ਦੀ ਚਾਂਸਲਰ ਪਹਿਲੇ ਨੰਬਰ 'ਤੇ ਹੈ। ਬਿਉਂਸ 50ਵੇਂ ਤੇ ਟੇਲਰ 85ਵੇਂ ਨੰਬਰ 'ਤੇ ਹੈ। ਖਾਸ ਗੱਲ ਇਹ ਹੈ ਕਿ ਪ੍ਰਿਅੰਕਾ ਦੀ ਤਰ੍ਹਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੁੜੀ ਇਵਾਂਕਾ ਟਰੰਪ ਨੇ ਵੀ ਫੋਰਬਸ ਦੀ 100 ਸਭ ਤੋਂ ਵੱਧ ਤਾਕਤਵਰ ਔਰਤਾਂ ਦੀ ਲਿਸਟ 'ਚ ਐਂਟਰੀ ਮਾਰੀ ਹੈ। ਆਪਣੀ ਅਦਾਕਾਰੀ ਤੋਂ ਇਲਾਵਾ ਪ੍ਰਿਅੰਕਾ ਯੂਨੀਸੈਫ ਦੀ ਗੁਡਵਿੱਲ ਅੰਬੈਸਡਰ ਦੇ ਰੂਪ 'ਚ ਯੋਗਦਾਨ ਲਈ ਜਾਣਾ ਜਾਂਦੀ ਹੈ। ਪ੍ਰਿਅੰਕਾ ਨੇ ਬਾਲੀਵੁੱਡ ਦੇ ਨਾਲ-ਨਾਲ ਹਾਲੀਵੁਡ 'ਚ ਵੀ ਆਪਣੀ ਪਛਾਣ ਬਣਾਈ ਹੈ। ਫੋਰਬਸ ਨੇ ਆਪਣੇ ਨਵੇਂ ਪਰਚੇ 'ਚ ਪ੍ਰਿਅੰਕਾ ਦੇ ਅਮਰੀਕੀ ਟੈਲੀਵਿਜ਼ਨ ਸ਼ੋਅ 'ਕਵਾਂਟਿਕੋ' ਦੀ ਬੜੀ ਤਾਰੀਫ ਕੀਤੀ। ਫੋਰਬਸ ਨੇ ਲਿਖਿਆ, "ਪ੍ਰਿਅੰਕਾ ਬਾਲੀਵੁੱਡ ਤੋਂ ਹਾਲੀਵੁੱਡ ਤੱਕ ਪੁੱਜਣ ਵਾਲੀ ਇੱਕ ਕਾਮਯਾਬ ਹੈਰੋਇਨ ਹੈ। ਪ੍ਰਿਅੰਕਾ ਕਿਸੇ ਅਮਰੀਕੀ ਟੈਲੀਵਿਜ਼ਨ 'ਚ ਕੰਮ ਕਰਨ ਵਾਲੀ ਪਹਿਲੀ ਭਾਰਤੀ ਹੈਰੋਇਨ ਵੀ ਹੈ। ਪ੍ਰਿਅੰਕਾ ਫੋਰਬਸ ਦੀ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਟੀਵੀ ਹੈਰੋਇਨਾਂ ਦੀ ਲਿਸਟ 'ਚ 8ਵੇਂ ਨੰਬਰ 'ਤੇ ਪੁੱਜ ਗਈ ਹੈ। ਪਿਛਲੇ ਸਾਲ ਪ੍ਰਿਅੰਕਾ ਇਸ ਲਿਸਟ 'ਚ 10ਵੇਂ ਨੰਬਰ 'ਤੇ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਸ਼੍ਰੁਤੀਕਾ ਕਿਸਦੀ ਨਕਲ ਉਤਾਰ ਰਹੀਬਿਗ ਬੌਸ ਦਾ ਇਹ ਕੈਸਾ ਫ਼ਰਮਾਨ , ਸਭ ਹੋਏ ਹੈਰਾਨਕਿਸਨੇ ਤੋੜ ਦਿੱਤਾ Bigg Boss ਦਾ Ruleਮੁਸਕਾਨ ਬਾਮਰਾ ਦੀ ਬਿਗ ਬੌਸ ਲਈ ਖਾਸ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget