ਪੜਚੋਲ ਕਰੋ

ਕਿਉਂ ਬੀ ਟਾਊਨ ਦਾ ਹੌਟ ਟਾਪਿੱਕ ਬਣੀ ਪ੍ਰਿਅੰਕਾ ਚੋਪੜਾ!

ਮੁੰਬਈ: ਪ੍ਰਿਅੰਕਾ ਚੋਪੜਾ ਜਦੋਂ ਦੀ ਇੰਡੀਆ ਆਈ ਹੈ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਸੁਰਖੀਆਂਚ ਬਣੀ ਹੋਈ ਹੈ। ਪਹਿਲਾ ਪੀਸੀ ਦੇ 10 ਸਾਲ ਛੋਟੇ ਰੂਮਰ ਬੁਆਏਫ੍ਰੈਂਡ ਨੂੰ ਲੈ ਕੇ ਅਫੇਅਰ ਦੇ ਚਰਚੇ ਅਤੇ ਕਦੇ ਸਲਾਮਨ ਦੇ ਡ੍ਰੀਮ ਪ੍ਰੋਜੈਕਟ ਨੂੰ ਲੈ ਕੇ ਕੰਮ ਕਰਨ ਤੇ ਚਰਚਾ। ਇੰਨਾ ਹੀ ਨਹੀਂ ਦੇਸੀ ਗਰਲ ਪ੍ਰਿਅੰਕਾ ਦਾ ਭਾਰਤਫ਼ਿਲਮ ਚ ਐਂਟਰੀ ਹੋਣ ਤੇ ਤਾਂ ਗ੍ਰੈਂਡ ਵੈਲਕਮ ਵੀ ਹੋਇਆ ਸੀ। ਪਰ ਵੀਰਵਾਰ ਨੂੰ ਅਚਾਨਕ ਮੈਡਮ ਨੇ ਫ਼ਿਲਮ ਨੂੰ ਕਰ ਦਿੱਤੀ ਬਾਏ।

ਕਿਉਂ ਬੀ ਟਾਊਨ ਦਾ ਹੌਟ ਟਾਪਿੱਕ ਬਣੀ ਪ੍ਰਿਅੰਕਾ ਚੋਪੜਾ!

ਹੁਣ ਇੱਕ ਵਾਰ ਫੈਰ ਪੀਸੀ ਹੈ ਚਰਚਾ ਚ ਉਹ ਵੀ ਆਪਣੀ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ ਨੂੰ ਲੈ ਕੇ। ਪਰ ਸਲਮਾਨ ਦੇ ਨਾਲ ਨਹੀਂ ਸਗੋਂ ਫਰਹਾਨ ਦੇ ਨਾਲ। ਜੀ ਹਾਂ, ਪੀਸੀ ਨੇ ਫਰਹਾਨ ਦੀ ਫ਼ਿਲਮ ਦੀ ਸ਼ੂਟਿੰਗ ਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਜਿਸ ਲਈ ਕੀਤੇ ਗਏ ਨੇ ਕਈਂ ਲੁੱਕ ਟੈਸਟ ਅਤੇ ਇਸੇ ਸਮੇਂ ਦੀ ਇੱਕ ਵੀਡੀਓ ਆਈ ਹੈ ਸਾਹਮਣੇ।

[embed]https://www.instagram.com/p/BluMBNRHSCD/?taken-by=roykapurfilms[/embed]

ਇਸ ਵੀਡੀਓ ਨੂੰ ਹਾਲ ਹੀ ਚ ਰਾਏ ਕਪੂਰ ਫ਼ਿਲਮਸ ਨੇ ਸ਼ੇਅਰ ਕੀਤਾ ਹੈ, ਜਿਸ ਚ ਪੀਸੀ ਆਪਣੇ ਕੋ-ਸਟਾਰ ਫਰਹਾਨ ਅਖ਼ਤਰ ਅਤੇ ਡਾਇਰੈਕਟਰ ਦੇ ਨਾਲ ਨਜ਼ਰ ਆ ਰਹੀ ਹੈ। ਇਹ ਫ਼ਿਲਮ ਦ ਸਕਾਈ ਇਜ਼ ਪਿੰਕਦੀ ਲੁੱਕ ਟੈਸਟ ਦਾ ਹੈ। ਪਰ ਪੀਸੀ ਦੇ ਇਸ ਫੈਸਲੇ ਨਾਲ ਸਲਮਾਨ ਖਾਨ ਤਾਂ ਪ੍ਰੇਸ਼ਾਨ ਹੈ ਪਰ ਨਾਲ ਹੀ ਪ੍ਰੋਡਿਊਸਰ ਵੀ ਹੋ ਗਏ ਨੇ ਕੁਝ ਪਰੇਸਾਨ।

ਕਿਉਂ ਬੀ ਟਾਊਨ ਦਾ ਹੌਟ ਟਾਪਿੱਕ ਬਣੀ ਪ੍ਰਿਅੰਕਾ ਚੋਪੜਾ!

ਦ ਸਕਾਈ ਇਜ਼ ਪਿੰਕਨੂੰ ਸੋਨਾਲੀ ਬੋਸ਼ ਡਾਇਰੈਕਟ ਕਰ ਰਹੀ ਹੈ। ਇਸ ਫ਼ਿਲਮ ਚ ਪੀਸੀ ਅਤੇ ਫਰਹਾਨ ਦੇ ਨਾਲ ਦੰਗਲ ਫੇਮ ਜ਼ਾਈਰਾ ਵਸੀਨ ਵੀ ਨਜ਼ਰ ਆਵੇਗੀ। ਜੋ ਇੱਕ ਮੋਟੀਵੇਸ਼ਨਲ ਸਪੀਕਰ ਆਈਸ਼ਾ ਚੌਧਰੀ ਦੀ ਲਾਈਫ ਤੇ ਬੇਸਡ ਫ਼ਿਲਮ ਹੈ। ਇਸ ਫ਼ਿਲਮ ਨੂੰ ਸਿਧਾਰਥ ਰਾਏਕਪੂਰ ਆਪਣੇ ਹੋਮ ਪ੍ਰੋਡਕਸ਼ਨ ਚ ਬਣਾ ਰਹੇ ਹਨ।

ਟਾਪ ਹੈਡਲਾਈਨ

Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget