ਪੜਚੋਲ ਕਰੋ

Priyanka Chopra: ਪ੍ਰਿਯੰਕਾ ਚੋਪੜਾ ਦਾ ਹੋਇਆ ਬੁਰਾ ਹਾਲ, ਖੂਨ ਨਾਲ ਲਥਪਥ ਹੱਥ ਤੇ ਸੁੱਜੀਆਂ ਉਂਗਲਾਂ, ਹੈਰਾਨ ਕਰ ਦੇਣਗੀਆਂ ਤਸਵੀਰਾਂ  

Priyanka Chopra Injury: ਦੇਸੀ ਗਰਲ ਪ੍ਰਿਯੰਕਾ ਚੋਪੜਾ ਇੱਕ ਵਾਰ ਫਿਰ ਤੋਂ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਦੱਸ ਦੇਈਏ ਕਿ ਅਦਾਕਾਰਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਹਾਲੀਵੁੱਡ ਫਿਲਮ 'ਦ ਬਲੱਫ' ਦੀ ਸ਼ੂਟਿੰਗ ਵਿੱਚ ਵਿਅਸਤ ਹੈ।

Priyanka Chopra Injury: ਦੇਸੀ ਗਰਲ ਪ੍ਰਿਯੰਕਾ ਚੋਪੜਾ ਇੱਕ ਵਾਰ ਫਿਰ ਤੋਂ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਦੱਸ ਦੇਈਏ ਕਿ ਅਦਾਕਾਰਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਹਾਲੀਵੁੱਡ ਫਿਲਮ 'ਦ ਬਲੱਫ' ਦੀ ਸ਼ੂਟਿੰਗ ਵਿੱਚ ਵਿਅਸਤ ਹੈ। ਹਾਲਾਂਕਿ ਇਸ ਦੌਰਾਨ ਅਦਾਕਾਰਾ ਨਾ ਕੁਝ ਅਜਿਹਾ ਵਾਪਰਿਆ ਜਿਸ ਨਾਲ ਉਹ ਗੰਭੀਰ ਸੱਟਾਂ ਦਾ ਸ਼ਿਕਾਰ ਹੋ ਗਈ। ਅਦਾਕਾਰਾ ਨੇ ਇੱਕ ਪੋਸਟ ਸ਼ੇਅਰ ਕਰ ਆਪਣੇ ਹਾਲ ਨੂੰ ਬਿਆਨ ਕੀਤਾ ਹੈ। ਦਰਅਸਲ, ਪ੍ਰਿਯੰਕਾ ਨੇ ਸੈੱਟ ਤੋਂ ਆਪਣੇ ਜ਼ਖਮੀ ਹੋਏ ਹੱਥ ਦੀ ਫੋਟੋ ਸ਼ੇਅਰ ਕੀਤੀ ਹੈ।

ਦੱਸ ਦੇਈਏ ਕਿ ਮੁੰਬਈ 'ਚ ਇਕ ਵਿਆਹ 'ਚ ਸ਼ਾਮਲ ਹੋਣ ਪਹੁੰਚੀ ਪ੍ਰਿਯੰਕਾ ਚੋਪੜਾ ਨੇ ਵਾਪਸ ਆਉਂਦੇ ਹੀ ਆਪਣਾ ਕੰਮ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਆਪਣੀ ਐਕਸ਼ਨ ਫਿਲਮ ਬਾਰੇ ਆਪਣੇ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੱਤੀ। ਉਸਨੇ ਕੈਪਸ਼ਨ ਦੇ ਨਾਲ ਆਪਣੇ ਹੱਥ ਦਿਖਾਉਂਦੇ ਹੋਏ ਇੱਕ ਸਟੋਰੀ ਪੋਸਟ ਕੀਤੀ ਅਤੇ ਕੈਪਸ਼ਨ ਵਿੱਚ ਲਿਖਿਆ "ਮੈਨੂੰ ਲੱਗਦਾ ਹੈ ਕਿ ਮੈਨੂੰ ਮੈਨੀਕਿਓਰ ਦੀ ਲੋੜ ਪੈ ਸਕਦੀ ਹੈ।" ਫੋਟੋ ਵਿੱਚ, ਆਸਟਰੇਲੀਆਈ ਮੇਕਅਪ ਆਰਟਿਸਟ ਟੇਸ ਨਟੋਲੀ ਅਤੇ ਸ਼ਾਰਲੋਨ ਰੌਬਿਨਸ ਪ੍ਰਿਯੰਕਾ ਨੂੰ ਜ਼ਖਮੀ ਲੁੱਕ ਦੇਣ ਲਈ ਉਸਦੇ ਹੱਥਾਂ 'ਤੇ ਕੰਮ ਕਰਦੇ ਦਿਖਾਈ ਦੇ ਰਹੇ ਹਨ। ਉਸ ਦੀਆਂ ਉਂਗਲਾਂ ਸੁੱਜੀਆਂ ਅਤੇ ਨਹੁੰ ਵਿੱਚੋਂ ਖੂਨ ਵਹਿਦਾ ਨਜ਼ਰ ਆ ਰਿਹਾ ਹੈ।

Priyanka Chopra: ਪ੍ਰਿਯੰਕਾ ਚੋਪੜਾ ਦਾ ਹੋਇਆ ਬੁਰਾ ਹਾਲ, ਖੂਨ ਨਾਲ ਲਥਪਥ ਹੱਥ ਤੇ ਸੁੱਜੀਆਂ ਉਂਗਲਾਂ, ਹੈਰਾਨ ਕਰ ਦੇਣਗੀਆਂ ਤਸਵੀਰਾਂ  

ਪ੍ਰਿਯੰਕਾ ਚੋਪੜਾ ਨੇ ਆਪਣੇ ਹੱਥਾਂ ਦੀ ਹਾਲਤ ਦਿਖਾਈ

ਪ੍ਰਿਯੰਕਾ ਚੋਪੜਾ ਇੰਸਟਾਗ੍ਰਾਮ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਨੂੰ 'ਦ ਬਲਫ' ਦੀ ਸ਼ੂਟਿੰਗ ਬਾਰੇ ਜਾਣਕਾਰੀ ਦਿੰਦੀ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਫਿਲਮ ਲਈ ਸਟੰਟ ਕਰਦੇ ਸਮੇਂ ਲੱਗੀਆਂ ਸੱਟਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ। ਇਕ ਫੋਟੋ ਵਿਚ ਉਸ ਦੇ ਚਿਹਰੇ 'ਤੇ ਸੱਟਾਂ ਦੇ ਨਿਸ਼ਾਨ ਦਿਖਾਈ ਦੇ ਰਹੇ ਸਨ ਜਦਕਿ ਗਰਦਨ ਉੱਪਰ ਨਕਲੀ ਖੂਨ ਲੱਗਿਆ ਦਿਖਾਈ ਦਿੱਤਾ। ਹੋਰ ਫੋਟੋਆਂ ਵਿੱਚ ਉਸਦੀ ਲੱਤ 'ਤੇ ਖੁਰਚਾਂ ਅਤੇ ਉਸਦੇ ਕਾਲਰਬੋਨ ਦੇ ਨੇੜੇ ਜ਼ਖਮ ਦਿਖਾਈ ਦਿੱਤੇ। ਉਨ੍ਹਾਂ ਫਿਲਮ 'ਤੇ ਆਪਣੇ ਕੰਮ ਨੂੰ ਦਰਸਾਉਂਦੀ ਇੱਕ ਰੀਲ ਵੀ ਪੋਸਟ ਕੀਤੀ, ਜਿਸ ਵਿੱਚ ਸੱਟਾਂ ਨੂੰ "ਪ੍ਰੋਫੈਸ਼ਨ ਡੈਂਜ਼ਰ" ਦੱਸਿਆ ਗਿਆ। ਪ੍ਰਿਯੰਕਾ ਚੋਪੜਾ ਨੇ ਜੂਨ 2024 ਵਿੱਚ ਫਰੈਂਕ ਈ ਫਲਾਵਰਜ਼ ਦੁਆਰਾ ਨਿਰਦੇਸ਼ਿਤ 'ਦ ਬਲੱਫ' ਦੀ ਸ਼ੂਟਿੰਗ ਸ਼ੁਰੂ ਕੀਤੀ ਸੀ। ਇਸ ਦਾ ਐਲਾਨ ਕਰਨ ਲਈ ਉਨ੍ਹਾਂ ਨੇ ਫਿਲਮ ਦੇ ਸਟੋਰੀ ਬੋਰਡ ਦੀ ਫੋਟੋ ਸ਼ੇਅਰ ਕੀਤੀ ਹੈ। 'ਦਿ ਬਲੱਫ' ਤੋਂ ਇਲਾਵਾ ਪ੍ਰਿਯੰਕਾ ਚੋਪੜਾ ਜਾਨ ਸੀਨਾ ਅਤੇ ਇਦਰੀਸ ਐਲਬਾ ਨਾਲ 'ਹੇਡਸ ਆਫ ਸਟੇਟ' 'ਚ ਵੀ ਕੰਮ ਕਰੇਗੀ। ਉਹ 'ਸਿਟਾਡੇਲ' ਦੇ ਦੂਜੇ ਸੀਜ਼ਨ ਦਾ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

ABP Premium

ਵੀਡੀਓਜ਼

Weather Updates | Diwali News | pollution | Stubble Burning | ਦਿਵਾਲੀ ਬਣੀ ਆਫ਼ਤ ,ਪੰਜਾਬ ਬਣਿਆ ਦਿੱਲੀ!By Election'ਤੋਂ ਪਹਿਲਾਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਪੁਹੰਚੇ ਅਯੁੱਧਿਆ!|Diwali|BJP|Ayodhya| Abp SanjhaAmritsar Shri Harminder Sahib ਨਹੀਂ ਹੋਵੇਗੀ ਆਤਿਸ਼ਬਾਜੀ! | Abp SanjhaPunjab PRTC ਦੀਆਂ ਬੱਸਾਂ 'ਚ ਹੋਇਆ ਵਾਧਾ!ਸਰਕਾਰ ਦਾ ਵੱਡਾ ਕਦਮ! |Bhagwant Maan | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ

ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ

Diwali 2024 Upay: ਦੀਵਾਲੀ 'ਤੇ ਤਿਜੋਰੀ 'ਚ ਰੱਖੋ ਆਹ ਪੰਜ ਚੀਜ਼ਾਂ, ਪੂਰਾ ਸਾਲ ਟਿਕੀ ਰਹੇਗੀ ਲਕਸ਼ਮੀ

ਖਤਮ ਹੋਵੇਗੀ ਟੈਨਸ਼ਨ! ਹੁਣ Whatsapp 'ਤੇ ਮਿਲੇਗੀ ਟ੍ਰੈਫਿਕ ਚਲਾਨ ਬਾਰੇ ਹਰ ਜਾਣਕਾਰੀ, ਸਕਿੰਟਾਂ 'ਚ ਹੋ ਜਾਵੇਗੀ ਪੇਮੈਂਟ

Embed widget