ਪੜਚੋਲ ਕਰੋ

ਕਿਸਾਨਾਂ ਦੇ ਸਮਰਥਨ ‘ਚ ਆਇਆ ਬਾਲੀਵੁੱਡ, ਪ੍ਰਿਅੰਕਾ ਮਗਰੋਂ ਸੋਨਮ ਨੇ ਕਹੀ ਇਹ ਗੱਲ

ਕਿਸਾਨ ਅੰਦੋਲਨ ਦੇ ਸਮਰਥਨ ਵਿਚ ਕਈ ਬਾਲੀਵੁੱਡ ਸਿਤਾਰੇ ਅੱਗੇ ਆ ਰਹੇ ਹਨ। ਬਾਲੀਵੁੱਡ ਐਕਟਰ ਸੋਨੂੰ ਸੂਦ ਅਤੇ ਰਿਤੇਸ਼ ਦੇਸ਼ਮੁਖ ਤੋਂ ਬਾਅਦ ਐਕਚਰਸ ਪ੍ਰਿਯੰਕਾ ਚੋਪੜਾ ਅਤੇ ਸੋਨਮ ਕਪੂਰ ਨੇ ਸੋਸ਼ਲ ਮੀਡੀਆ 'ਤੇ ਪੋਸਟਾਂ ਲਿਖ ਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ।

ਮੁੰਬਈ: ਪਿਛਲੇ ਕੁਝ ਦਿਨਾਂ ਤੋਂ ਕਈ ਮਸ਼ਹੂਰ ਹਸਤੀਆਂ ਦਿੱਲੀ ਦੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਖੁੱਲ੍ਹ ਕੇ ਸਮਰਥਨ ਕਰ ਰਹੀਆਂ ਹਨ। ਹਾਲ ਹੀ ਵਿਚ ਮਸ਼ਹੂਰ ਪੰਜਾਬੀ ਅਦਾਕਾਰ ਦਿਲਜੀਤ ਦੁਸਾਂਝ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਲਿਖੀ ਅਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ। ਇਸ ਦੇ ਨਾਲ ਹੀ ਬਾਲੀਵੁੱਡ ਦੀਆਂ ਦੋ ਵੱਡੀਆਂ ਅਭਿਨੇਤਰੀਆਂ ਵੀ ਉਨ੍ਹਾਂ ਦੀ ਸੂਚੀ ਵਿਚ ਸ਼ਾਮਲ ਹੋ ਗਈਆਂ ਹਨ। ਫੈਸ਼ਨ ਆਈਕਨ ਸੋਨਮ ਕਪੂਰ ਅਤੇ ਗਲੋਬਲ ਆਈਕਨ ਪ੍ਰਿਅੰਕਾ ਚੋਪੜਾ ਹੁਣ ਕਿਸਾਨਾਂ ਦੇ ਸਮਰਥਨ ਵਿਚ ਅੱਗੇ ਆਈਆਂ ਹਨ। ਸੋਨਮ ਅਤੇ ਪ੍ਰਿਯੰਕਾ ਚੋਪੜਾ ਨੇ ਸੋਸ਼ਲ ਮੀਡੀਆ 'ਤੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ। ਸੋਨਮ ਨੇ ਟਵਿੱਟਰ 'ਤੇ ਕਿਸਾਨਾਂ ਦੇ ਸਮਰਥਨ ਵਿਚ ਇੱਕ ਪੋਸਟ ਲਿਖੀ ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਤਸਵੀਰ ਸ਼ੇਅਰ ਕੀਤੀ।
View this post on Instagram
 
A post shared by Sonam K Ahuja (@sonamkapoor)

ਇਸ ਦੇ ਨਾਲ ਹੀ ਪ੍ਰਿਅੰਕਾ ਚੋਪੜਾ ਨੇ ਕਿਸਾਨਾਂ ਨੂੰ ਫੂਡ ਸੋਲਜਰ ਕਹਿੰਦੀਆਂ ਟਵੀਟ ਕੀਤਾ। ਗਲੋਬਲ ਆਈਕਨ ਪ੍ਰਿਯੰਕਾ ਚੋਪੜਾ ਨੇ ਵੀ ਕਿਸਾਨਾਂ ਨੂੰ ਭਾਰਤੀ ਸੈਨਿਕ ਕਿਹਾ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਗੱਲ ਕਹੀ। ਪ੍ਰਿਯੰਕਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇੱਕ ਪੋਸਟ ਵਿੱਚ ਲਿਖਿਆ ਕਿ, “ਸਾਡੇ ਕਿਸਾਨ ਭਾਰਤ ਦੇ ਭੋਜਨ ਸਿਪਾਹੀ ਹਨ। ਉਨ੍ਹਾਂ ਦੇ ਡਰ ਨੂੰ ਦੂਰ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਇੱਕ ਲੋਕਤੰਤਰੀ ਹੋਣ ਦੇ ਨਾਤੇ, ਸਾਨੂੰ ਲਾਜ਼ਮੀ ਤੌਰ 'ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਮੁਸ਼ਕਲ ਦਾ ਹੱਲ ਬਾਅਦ ਦੀ ਥਾਂ ਜਲਦੀ ਨਿਕਲਨਾ ਚਾਹਿਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget