ਪੜਚੋਲ ਕਰੋ

Priyanka Chopra: ਪ੍ਰਿਯੰਕਾ ਚੋਪੜਾ ਬੁਰੀ ਤਰ੍ਹਾਂ ਹੋਈ ਜ਼ਖਮੀ, ਦੇਸੀ ਗਰਲ ਦੀਆਂ ਵਾਇਰਲ ਤਸਵੀਰਾਂ ਵੇਖ ਘਬਰਾਏ ਫੈਨਜ਼

Priyanka Chopra Injury: ਗਲੋਬਲ ਅਦਾਕਾਰਾ ਪ੍ਰਿਯੰਕਾ ਚੋਪੜਾ ਆਏ ਦਿਨ ਸੋਸ਼ਲ ਮੀਡੀਆ ਉੱਪਰ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਦੱਸ ਦੇਈਏ ਕਿ ਪ੍ਰਿਯੰਕਾ ਇਸ ਸਮੇਂ ਆਸਟ੍ਰੇਲੀਆ ਵਿੱਚ ਆਪਣੀ

Priyanka Chopra Injury: ਗਲੋਬਲ ਅਦਾਕਾਰਾ ਪ੍ਰਿਯੰਕਾ ਚੋਪੜਾ ਆਏ ਦਿਨ ਸੋਸ਼ਲ ਮੀਡੀਆ ਉੱਪਰ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਦੱਸ ਦੇਈਏ ਕਿ ਪ੍ਰਿਯੰਕਾ ਇਸ ਸਮੇਂ ਆਸਟ੍ਰੇਲੀਆ ਵਿੱਚ ਆਪਣੀ ਅਗਲੀ ਫਿਲਮ 'ਦ ਬਲੱਫ' ਦੀ ਸ਼ੂਟਿੰਗ ਕਰ ਰਹੀ ਹੈ। ਜਿੱਥੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਨਿਕ ਜੋਨਸ ਅਤੇ ਬੇਟੀ ਮਾਲਤੀ ਮੈਰੀ ਵੀ ਮੌਜੂਦ ਹਨ।

ਇਸ ਸ਼ੂਟਿੰਗ ਦੌਰਾਨ ਉਸ ਨੂੰ ਕਾਫੀ ਦਰਦ ਅਤੇ ਜ਼ਖਮ ਹੋਇਆ, ਜਿਸ ਦੀ ਇਕ ਝਲਕ ਉਸ ਨੇ ਆਪਣੀਆਂ ਇੰਸਟਾ ਸਟੋਰੀਜ਼ 'ਤੇ ਦਿਖਾਈ ਹੈ। 'ਦੇਸੀ ਗਰਲ' ਦੀਆਂ ਵੀਡੀਓਜ਼ ਅਤੇ ਤਸਵੀਰਾਂ ਤੋਂ ਪਤਾ ਲੱਗ ਰਿਹਾ ਹੈ ਕਿ ਉਹ ਆਪਣੀ ਫਿਲਮ 'ਚ 100 ਫੀਸਦੀ ਹਿੱਸਾ ਦੇ ਰਹੀ ਹੈ। ਹਾਲ ਹੀ 'ਚ 'ਦਿ ਬਲਫ' ਦੀ ਸ਼ੂਟਿੰਗ ਦੌਰਾਨ ਪ੍ਰਿਯੰਕਾ ਦੀ ਗਰਦਨ 'ਤੇ ਡੂੰਘਾ ਜ਼ਖਮ ਹੋ ਗਿਆ ਸੀ ਅਤੇ ਹੁਣ ਉਸ ਦਾ ਵੀਡੀਓ ਸੁਰਖੀਆਂ 'ਚ ਰਿਹਾ, ਜਿਸ 'ਚ ਉਸ ਦੇ ਪੈਰਾਂ ਦੀ ਹਾਲਤ ਦੇਖ ਕੇ ਪ੍ਰਸ਼ੰਸਕ ਹੈਰਾਨ ਹਨ। ਜਦੋਂ ਵਿਦੇਸ਼ੀ ਧਰਤੀ 'ਤੇ 'ਦੇਸੀ ਗਰਲ' ਨੂੰ ਕੁਝ ਨਹੀਂ ਸੁੱਝਿਆ, ਤਾਂ ਅਭਿਨੇਤਰੀ ਨੇ ਇੱਕ ਘਰੇਲੂ ਨੁਸਖਾ ਅਪਣਾਈਆਂ।

View this post on Instagram
 
A post shared by Priyanka (@priyankachopra)

ਆਓ ਤੁਹਾਨੂੰ ਦੱਸਦੇ ਹਾਂ ਕਿ ਪ੍ਰਿਯੰਕਾ ਚੋਪੜਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਕਈ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਉਹ ਪਤੀ ਨਿਕ ਜੋਨਸ ਅਤੇ ਬੇਟੀ ਮਾਲਤੀ ਨਾਲ ਨਜ਼ਰ ਆ ਰਹੀ ਹੈ। ਪਰ ਇਸ ਦੌਰਾਨ, ਇੱਕ ਵੀਡੀਓ ਨੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ, ਜਿਸ ਵਿੱਚ ਉਹ ਆਪਣੇ ਪੈਰਾਂ ਦੇ ਤਲਿਆਂ ਉੱਪਰ ਲਸਣ ਰਗੜ ਰਹੀ ਸੀ। ਪ੍ਰਿਯੰਕਾ ਨੇ ਸ਼ੂਟ ਦੀਆਂ ਕਈ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸ ਦੇ ਜ਼ਖਮਾਂ ਨੂੰ ਦੇਖ ਕੇ ਫੈਨਜ਼ ਡਰ ਗਏ ਹਨ।

View this post on Instagram
 
A post shared by Priyanka (@priyankachopra)

ਵੀਡੀਓ 'ਚ ਪ੍ਰਿਯੰਕਾ ਚੋਪੜਾ ਖੂਨ ਨਾਲ ਲਿਬੜੇ ਕੱਪੜੇ ਪਾਏ ਨਜ਼ਰ ਆ ਰਹੀ ਹੈ, ਉਸ ਦੇ ਚਿਹਰੇ 'ਤੇ ਖੂਨ ਦੇ ਛਿੱਟੇ ਨਜ਼ਰ ਆ ਰਹੇ ਹਨ ਅਤੇ ਉਸ ਦੀ ਲੱਤ ਬੁਰੀ ਤਰ੍ਹਾਂ ਨਾਲ ਜ਼ਖਮੀ ਦਿਖਾਈ ਦੇ ਰਹੀ ਹੈ। ਉਨ੍ਹਾਂ ਦੀ ਇਸ ਵੀਡੀਓ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਚਿੰਤਾ 'ਚ ਹਨ। ਵੀਡੀਓ 'ਚ ਪ੍ਰਿਯੰਕਾ ਕੈਮਰੇ ਦੇ ਸਾਹਮਣੇ ਆਉਂਦੀ ਹੈ ਅਤੇ ਆਪਣੀਆਂ ਲੱਤਾਂ 'ਤੇ ਜ਼ਖਮ ਦਿਖਾਉਂਦੀ ਹੈ। ਉਸ ਦੀਆਂ ਲੱਤਾਂ 'ਤੇ ਕਈ ਥਾਵਾਂ 'ਤੇ ਜ਼ਖਮ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਵੀ 'ਦਿ ਬਲੱਫ' ਦੀ ਸ਼ੂਟਿੰਗ ਦੌਰਾਨ ਅਦਾਕਾਰਾ ਦੀ ਗਰਦਨ ਅਤੇ ਚਿਹਰੇ 'ਤੇ ਸੱਟਾਂ ਲੱਗੀਆਂ ਸਨ, ਜਿਸ ਦੀ ਇਕ ਝਲਕ ਪ੍ਰਿਅੰਕਾ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ।

ਪੀਸੀ ਜ਼ੋਰਦਾਰ ਐਕਸ਼ਨ ਕਰਦੀ ਨਜ਼ਰ ਆਏਗੀ

ਦੱਸ ਦੇਈਏ ਕਿ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਹਾਲੀਵੁੱਡ ਫਿਲਮ 'ਦ ਬਲੱਫ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਇਸ ਮੋਸਟ ਅਵੇਟਿਡ ਫਿਲਮ ਵਿੱਚ ਪ੍ਰਿਯੰਕਾ ਕਾਰਲ ਅਰਬਨ, ਇਸਮਾਈਲ ਕਰੂਜ਼ ਕੋਰਡੋਵਾ, ਸਫੀਆ ਓਕਲੇ-ਗ੍ਰੀਨ ਵਰਗੇ ਅੰਤਰਰਾਸ਼ਟਰੀ ਸਿਤਾਰਿਆਂ ਨਾਲ ਸਕ੍ਰੀਨ ਸਪੇਸ ਸ਼ੇਅਰ ਕਰਨ ਜਾ ਰਹੀ ਹੈ। ਫਿਲਮ 'ਚ ਪ੍ਰਿਯੰਕਾ ਦੇ ਕਈ ਦਮਦਾਰ ਐਕਸ਼ਨ ਸੀਨ ਵੀ ਹੋਣ ਵਾਲੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Navjot Sidhu | Dr Manmohan Singh | ਡਾ ਮਨਮੋਹਨ ਸਿੰਘ ਨੂੰ ਲੈਕੇ ਵਿਵਾਦ ਨਵਜੋਤ ਸਿੱਧੂ ਵੀ ਭੜਕੇDr Manmohan Singh The last Rituals | ਅਲਵਿਦਾ ਡਾ ਮਨਮੋਹਨ ਸਿੰਘ live ਤਸਵੀਰਾਂ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਈFarmers Protest | Jagjit Singh Dallewal | ਡੱਲੇਵਾਲ ਤੇ ਪੰਜਾਬ ਸਰਕਾਰ ਬਣਾ ਰਹੀ ਹੈ ਦਬਾਅ ਸੁਪਰੀਮ ਕੋਰਟਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget