ਪੜਚੋਲ ਕਰੋ

‘ਮੈਰੀਕੌਮ’ ਮਗਰੋਂ ਪ੍ਰਿਅੰਕਾ ਕਰਨਾ ਚਾਹੁੰਦੀ ਇੱਕ ਹੋਰ ਬਾਇਓਪਿਕ

ਮੁੰਬਈ: ਬਾਲੀਵੁੱਡ ਦੀ ਦੇਸੀ ਗਰਲ ਪ੍ਰਿਅੰਕਾ ਚੋਪੜਾ ਪਹਿਲਾਂ ਬੌਕਸਰ ‘ਮੈਰੀਕੌਮ’ ਦੀ ਬਾਇਓਪਿਕ ਕਰ ਚੁੱਕੀ ਹੈ। ਇਸ ਤੋਂ ਬਾਅਦ ਪ੍ਰਿੰਅਕਾ ਨੇ ਕਾਫੀ ਟਾਈਮ ਤਕ ਕੋਈ ਬਾਲੀਵੁੱਡ ਫ਼ਿਲਮ ਨਹੀਂ ਕੀਤੀ। ਹੁਣ ਉਹ ਜਲਦੀ ਹੀ ਸਲਮਾਨ ਖਾਨ ਦੀ ਫ਼ਿਲਮ ‘ਭਾਰਤ’ ‘ਚ ਵੀ ਨਜ਼ਰ ਆਵੇਗੀ। ਹੁਣ ਖ਼ਬਰ ਹੈ ਕਿ ਪੀਸੀ ਕ੍ਰਿਕਟ ਖਿੜਾਰੀ ਮਿਥਾਲੀ ਰਾਜ ਦਾ ਵੀ ਰੋਲ ਪਲੇ ਕਰਨਾ ਚਾਹੁੰਦੀ ਹੈ। ‘ਮੈਰੀਕੌਮ’ ਮਗਰੋਂ ਪ੍ਰਿਅੰਕਾ ਕਰਨਾ ਚਾਹੁੰਦੀ ਇੱਕ ਹੋਰ ਬਾਇਓਪਿਕ ਜੀ ਹਾਂ, ਕ੍ਰਿਕਟ ਦੀ ਦੁਨੀਆ ‘ਚ ਆਪਣੇ ਬੱਲੇ ਦਾ ਕਮਾਲ ਦਿਖਾ ਚੁੱਕੀ ਮਿਥਾਲੀ ਰਾਜ ‘ਤੇ ਵੀ ਜਲਦੀ ਹੀ ਬਾਇਓਪਿਕ ਬਣਨ ਵਾਲੀ ਹੈ ਤੇ ਦੇਸੀ ਗਰਲ ਇਸ ‘ਚ ਮਿਥਾਲੀ ਦਾ ਰੋਲ ਵੀ ਕਰਨਾ ਚਾਹੁੰਦੀ ਹੈ। ਸਿਰਫ ਇਹੀ ਨਹੀਂ ਮਿਥਾਲੀ ਖੁਦ ਵੀ ਰਿਸਰਚਰ ਤੇ ਸਕ੍ਰੀਪਟਿੰਗ ‘ਚ ਮੇਕਰਸ ਦੀ ਹੈਲਪ ਕਰ ਰਹੀ ਹੈ। ‘ਮੈਰੀਕੌਮ’ ਮਗਰੋਂ ਪ੍ਰਿਅੰਕਾ ਕਰਨਾ ਚਾਹੁੰਦੀ ਇੱਕ ਹੋਰ ਬਾਇਓਪਿਕ ਪ੍ਰਿਅੰਕਾ ਦਾ ਨਾਂ ਇਸ ਫ਼ਿਲਮ ਲਈ ਖੁਦ ਮਿਥਾਲੀ ਨੇ ਹੀ ਸਜੈਸਟ ਕੀਤਾ ਹੈ। ਮਿਥਾਲੀ ਨੇ ਇੰਟਰਵਿਊ ‘ਚ ਕਿਹਾ ਸੀ ਕਿ ਉਸ ਨੂੰ ਲੱਗਦਾ ਹੈ ਕਿ ਪ੍ਰਿਅੰਕਾ ਚੋਪੜਾ ਤੋਂ ਵਧੀਆ ਉਸ ਦੇ ਕੈਰੇਕਟਰ ਨੂੰ ਕੋਈ ਹੋਰ ਪਲੇ ਨਹੀਂ ਕਰ ਸਕਦਾ।’ ਇਸ ਦੇ ਨਾਲ ਹੀ ਮਿਥਾਲੀ ਨੇ ਕਿਹਾ ਕਿ ਇਸ ਦਾ ਫੈਸਲਾ ਮੇਕਰਸ ਦਾ ਹੀ ਹੋਣਾ ਚਾਹੀਦਾ ਹੈ। ਮਿਥਾਲੀ ਸਿਨੇਮਾ ਪ੍ਰੇਮੀ ਨਹੀਂ ਤੇ ਇਸ ਦਾ ਫੈਸਲਾ ਉਸ ਨੇ ਮੇਕਰਸ ‘ਤੇ ਹੀ ਛੱਡ ਦਿੱਤਾ ਹੈ। ਮਿਥਾਲੀ ਨੇ ਦੱਸਿਆ ਹੈ ਕਿ ਫ਼ਿਲਮ 2019 ‘ਚ ਫਲੌਰ ‘ਤੇ ਆ ਜਾਵੇਗੀ ਤੇ ਇਸ ਵਿੱਚ ਹੀ ਉਸ ਦੀ ਬਾਇਓਗ੍ਰਾਫੀ ਵੀ ਇਸੇ ਸਾਲ ਸਤੰਬਰ ਤਕ ਰਿਲੀਜ਼ ਹੋ ਜਾਵੇਗੀ। ਮਿਥਾਲੀ ਭਾਰਤ ਦੀ ਮਹਿਲਾ ਟੀਮ ਦੀ ਕਪਤਾਨ ਹੈ। ਇਸ ਤੋਂ ਇਲਾਵਾ ਮਿਥਾਲੀ ਟੀ-20 ‘ਚ ਇੰਟਰਨੈਸ਼ਨਲ ਕ੍ਰਿਕਟ ‘ਚ 2000 ਦੌੜਾਂ ਬਣਾਉਣ ਵਾਲੀ ਪਹਿਲੀ ਭਾਰਤੀ ਬੈਟਸ ਵੁਮਨ ਹੈ।

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget