ਪੜਚੋਲ ਕਰੋ

The White Tiger Trailer: ਪ੍ਰਿਯੰਕਾ ਚੋਪੜਾ ਦੇ ਵ੍ਹਾਈਟ ਟਾਈਗਰ ਦੀ ਪਹਿਲੀ ਝਲਕ ਨੈੱਟਫਲਿਕਸ 'ਤੇ ਪੇਸ਼, ਵੇਖੋ ਵੀਡੀਓ

ਪ੍ਰਿਯੰਕਾ ਚੋਪੜਾ ਦੀ ਇਹ ਫਿਲਮ ਅਗਲੇ ਸਾਲ ਨੈੱਟਫਲਿਕਸ 'ਤੇ ਰਿਲੀਜ਼ ਹੋਣ ਜਾ ਰਹੀ ਹੈ।ਨੈੱਟਫਲਿਕਸ ਨੇ ਫਿਲਮ ਦ ਵ੍ਹਾਈਟ ਟਾਈਗਰ ਦਾ ਪਹਿਲਾ ਟ੍ਰੇਲਰ ਜਾਰੀ ਕੀਤਾ ਹੈ।

ਮੁੰਬਈ: ਲੰਬੇ ਸਮੇਂ ਬਾਅਦ ਪ੍ਰਿਯੰਕਾ ਚੋਪੜਾ ਫਿਲਮ 'ਦ ਵ੍ਹਾਈਟ ਟਾਈਗਰ' ਜ਼ਰੀਏ ਦਰਸ਼ਕਾਂ 'ਚ ਨਜ਼ਰ ਆਉਣ ਵਾਲੀ ਹੈ। ਨੈੱਟਫਲਿਕਸ ਨੇ ਫਿਲਮ ਦ ਵ੍ਹਾਈਟ ਟਾਈਗਰ ਦਾ ਪਹਿਲਾ ਟ੍ਰੇਲਰ ਜਾਰੀ ਕੀਤਾ ਹੈ। ਫਿਲਮ ਦਾ ਥੀਮ 2008 ਦੇ ਸਰਬੋਤਮ ਨਾਵਲ ਦ ਵ੍ਹਾਈਟ ਟਾਈਗਰ ਤੋਂ ਲਿਆ ਗਿਆ ਹੈ। ਅਰਵਿੰਦ ਅਦੀਗਾ ਦੁਆਰਾ ਲਿਖੇ ਨਾਵਲ ਦੀ ਵਧੀਆ ਵਿਕਰੀ ਹੋਈ। ਪ੍ਰਿਯੰਕਾ ਚੋਪੜਾ ਦੇ ਨਾਲ ਰਾਜਕੁਮਾਰ ਰਾਓ ਤੇ ਆਦਰਸ਼ ਗੌਰਵ ਵੀ ਹਨ। ਫਿਲਮ ਦੀ ਕਹਾਣੀ ਭਾਰਤ ਤੋਂ ਅਮਰੀਕਾ ਯਾਤਰਾ ਕਰ ਆਪਣੇ ਪਤੀ ਦੇ ਨਾਲ ਅਮਰੀਕਾ ਆਉਣ ਵਾਲੀ ਪਹਿਲੀ ਪੀੜੀ ਦੇ ਪਰਵਾਸੀ ਪਿੰਕੀ ਮੈਡਮ ਬਾਰੇ ਹੈ। ਇਸ ਤੋਂ ਪਹਿਲਾਂ ਇੰਸਟਾਗ੍ਰਾਮ 'ਤੇ ਪ੍ਰਿਯੰਕਾ ਚੋਪੜਾ ਨੇ ਫਿਲਮ ਦੀ ਪਹਿਲੀ ਝਲਕ ਸਾਂਝੀ ਕਰਦਿਆਂ ਇੰਸਟਾਗ੍ਰਾਮ 'ਤੇ ਇੱਕ ਨੋਟ ਵੀ ਲਿਖਿਆ।
'ਦ ਵ੍ਹਾਈਟ ਟਾਈਗਰ' ਅਗਲੇ ਸਾਲ ਜਨਵਰੀ 'ਚ ਨੈੱਟਫਲਿਕਸ 'ਤੇ ਆਏਗੀ: ਰਮਿਨ ਬਹਿਰਾਨੀ ਇਸ ਫਿਲਮ ਦੇ ਨਿਰਦੇਸ਼ਕ ਹਨ ਤੇ ਵ੍ਹਾਈਟ ਟਾਈਗਰ ਅਗਲੇ ਸਾਲ ਜਨਵਰੀ ਵਿਚ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਫਿਲਮ ਵਿੱਚ ਪ੍ਰਿਯੰਕਾ ਚੋਪੜਾ ਦਾ ਨਾਂ ਪਿੰਕੀ ਮੈਡਮ ਹੈ ਅਤੇ ਉਸ ਦੇ ਪਤੀ ਦਾ ਰੋਲ ਰਾਜਕੁਮਾਰ ਰਾਓ ਨੇ ਕੀਤਾ ਹੈ ਜਿਸ ਦਾ ਨਾਂ ਅਸ਼ੋਕ ਹੈ। ਨਾਵਲ ਵਿੱਚ ਭਾਰਤ ਦੇ ਨਿਵੀਂ ਜਾਤ ਸੰਘਰਸ਼ ਨੂੰ ਬਲਰਾਮ ਦੇ ਦ੍ਰਿਸ਼ਟੀਕੋਣ ਤੋਂ ਦਰਸਾਇਆ ਗਿਆ ਹੈ। ਨਿਵੀਂ ਜਾਤ ਵਾਲਾ ਸ਼ਹਿਰੀ ਬਲਰਾਮ ਅਮੀਰ ਜ਼ਿਮੀਂਦਾਰ ਤੇ ਉਸ ਦੀ ਪਤਨੀ ਦਾ ਡਰਾਈਵਰ ਬਣ ਜਾਂਦਾ ਹੈ। ਜਿਉਂ ਜਿਉਂ ਕਹਾਣੀ ਅੱਗੇ ਵੱਧਦੀ ਹੈ, ਪਾਤਰਾਂ ਦੀ ਜ਼ਿੰਦਗੀ ਘਟਨਾ ਦੇ ਹੈਰਾਨ ਕਰਨ ਵਾਲੇ ਮੋੜ ਨਾਲ ਬਦਲ ਜਾਂਦੀ ਹੈ। ਨਾਵਲ ਦੀ ਕਹਾਣੀ ਭਾਰਤ ਵਿਚ ਗਰੀਬੀ, ਭ੍ਰਿਸ਼ਟਾਚਾਰ ਅਤੇ ਟਕਰਾਅ ਦੇ ਮੁੱਦਿਆਂ ਨੂੰ ਦਰਸ਼ਾਉਂਦੀ ਹੈ। Aashram Chapter 2 Trailer: ਬੌਬੀ ਦਿਓਲ ਦੇ 'ਆਸ਼ਰਮ ਚੈਪਟਰ 2' 'ਚ ਵਿਸ਼ਵਾਸ, ਜੁਰਮ ਤੇ ਰਾਜਨੀਤੀ ਦਾ ਖੇਡ- ਦੇਖੋ ਵੀਡੀਓ ਕੀ ਸ਼ਾਹਰੁਖ ਖਾਨ ਵੇਚਣਗੇ ਆਪਣਾ ਘਰ ਮੰਨਤ ? ਫੈਨ ਦੇ ਸਵਾਲ ਦਾ ਸ਼ਾਹਰੁਖ ਨੇ ਦਿੱਤਾ ਜਵਾਬ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget