ਪੜਚੋਲ ਕਰੋ

ਪ੍ਰਿਯੰਕਾ ਚੋਪੜਾ ਨੇ ਵੀਡੀਓ ਸ਼ੇਅਰ ਕਰ ਦਿੱਤੀ ਖੁਸ਼ਖਬਰੀ

ਵਰਲਡ ਦਾ ਸਭ ਤੋਂ ਵੱਡਾ ਐਵਾਰਡ ਸ਼ੋਅ ਦਾ 15 ਮਾਰਚ 2021  ਨੂੰ ਦੋ ਹਿੱਸਿਆਂ ਵਿੱਚ ਆਸਕਰ ਨੌਮੀਨੇਸ਼ਨ ਦੀ ਲਾਈਵ ਪੇਸ਼ਕਾਰੀ ਹੋਣ ਜਾ ਰਹੀ ਹੈ।

ਮੁੰਬਈ: ਬੌਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੇ ਪਤੀ ਨਿੱਕ ਜੋਨਸ ਨਾਲ ਕੁਆਲਿਟੀ ਟਾਈਮ ਸਪੈਂਡ ਕਰ ਰਹੀ ਹੈ ਤੇ ਸੋਸ਼ਲ ਮੀਡੀਆ 'ਤੇ ਵੀ ਬਹੁਤ ਐਕਟਿਵ ਹੈ। ਹਾਲ ਹੀ ਵਿੱਚ, ਪ੍ਰਿਯੰਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਨਿੱਕ ਜੋਨਸ ਵੀ ਨਜ਼ਰ ਆਏ।

ਵੀਡੀਓ ਵਿੱਚ ਪ੍ਰਿਯੰਕਾ ਨੇ ਕਿਹਾ ਕਿ ਉਹ ਆਉਣ ਵਾਲੇ 93 ਆਸਕਰ ਵਿੱਚ ਨੌਮੀਨੇਸ਼ਨ ਦਾ ਐਲਾਨ ਕਰਨ ਜਾ ਰਹੀ ਹੈ। ਵੀਡੀਓ ਵਿੱਚ ਪ੍ਰਿਅੰਕਾ ਬਹੁਤ ਖੁਸ਼ ਨਜ਼ਰ ਆਈ। ਪ੍ਰਿਯੰਕਾ ਨੇ ਕਿਹਾ ਕਿ ਅਸੀਂ ਆਸਕਰ ਨੌਮੀਨੇਸ਼ਨ ਦੀ ਅਨਾਊਸਮੈਂਟ ਕਰ ਰਹੇ ਹਾਂ। ਵੀਡੀਓ ਦੇ ਕੈਪਸ਼ਨ ਵਿੱਚ ਪ੍ਰਿਯੰਕਾ ਨੇ the academy  ਨੂੰ ਟੈਗ ਕਰਦੇ ਹੋਏ ਲਿਖਿਆ, ਕੀ ਇਸ ਗੱਲ ਦਾ ਕੋਈ ਚਾਂਸ ਹੈ ਕਿ ਮੈਂ ਆਸਕਰ ਨੌਮੀਨੇਸ਼ਨ ਦੀ ਅਨਾਊਸਮੈਂਟ ਇਕੱਲੇ ਕਰਾਂ? ਆਖਰ ਵਿੱਚ ਪ੍ਰਿਯੰਕਾ ਨੇ ਲਿਖਿਆ ਮੈਂ ਮਜ਼ਾਕ ਕਰ ਰਹੀ ਹਾਂ।

ਵਰਲਡ ਦਾ ਸਭ ਤੋਂ ਵੱਡਾ ਐਵਾਰਡ ਸ਼ੋਅ ਦਾ 15 ਮਾਰਚ 2021  ਨੂੰ ਦੋ ਹਿੱਸਿਆਂ ਵਿੱਚ ਆਸਕਰ ਨੌਮੀਨੇਸ਼ਨ ਦੀ ਲਾਈਵ ਪੇਸ਼ਕਾਰੀ ਹੋਣ ਜਾ ਰਹੀ ਹੈ। ਇਸ ਵਿੱਚ 23 ਅਲੱਗ-ਅਲੱਗ ਕੈਟੇਗਰੀਆਂ ਨੋਮੀਨੇਟ ਹੋਣਗੀਆਂ। ਇਹ ਨੌਮੀਨੇਸ਼ਨ ਆਸਕਰ ਦੇ ਡਿਜੀਟਲ ਪਲੈਟਫੋਰਮਸ ਤੇ ਹੋਵੇਗੀ।

ਕੋਰੋਨਾ ਵਾਇਰਸ ਫੈਲਣ ਕਾਰਨ, ਇਸ ਵਾਰ ਇਹ ਐਵਾਰਡ ਸ਼ੋਅ ਥੋੜੀ ਦੇਰੀ ਨਾਲ ਕੀਤੇ ਜਾ ਰਹੇ ਹਨ। ਹਰ ਵਾਰ ਆਸਕਰ ਫਰਵਰੀ ਮਹੀਨੇ ਵਿਚ ਸ਼ੁਰੂ ਹੁੰਦੇ ਹਨ ਪਰ ਇਸ ਵਾਰ ਆਸਕਰ 26 ਅਪ੍ਰੈਲ ਨੂੰ ਹੋਣ ਜਾ ਰਿਹਾ ਹੈ।

ਇਹ ਵੀ ਪੜ੍ਹੋ: Modi Billboard: ਕੈਨੇਡਾ 'ਚ ਬਿੱਲਬੋਰਡ 'ਤੇ ਛਾਏ ਪ੍ਰਧਾਨ ਮੰਤਰੀ ਮੋਦੀ, ਭਾਰਤ ਦਾ ਕੀਤਾ ਧੰਨਵਾਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ

ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

Embed widget