ਪੜਚੋਲ ਕਰੋ

ਸ਼ਿਲਪਾ ਦੇ ਪਿਤਾ ਦੀ ਮੌਤ ਦਾ ਪ੍ਰਿਅੰਕਾ ਨੂੰ ਦੁੱਖ

ਮੰਗਲਵਾਰ ਨੂੰ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਿਤਾ ਸੁਰੇਂਦਰ ਸ਼ੈਟੀ ਦਾ ਦੇਹਾਂਤ ਹੋ ਗਿਆ। ਇਸ ਗੱਲ ਦਾ ਦੁੱਖ ਪ੍ਰਿਅੰਕਾ ਚੋਪੜਾ ਨੇ ਵੀ ਜਤਾਇਆ ਹੈ। ਕੰਮ ਵਿੱਚ ਰੁੱਝੇ ਹੋਣ ਕਰਕੇ ਪੀਸੀ ਆਪ ਤਾਂ ਸਸਕਾਰ 'ਤੇ ਨਹੀਂ ਆ ਸਕੀ, ਪਰ ਉਹਨਾਂ ਨੇ ਟਵੀਟ ਕਰਕੇ ਦੁੱਖ ਜਤਾਇਆ ਹੈ।   ਉਹਨਾਂ ਲਿਖਿਆ, 'ਸ਼ਿਲਪਾ ਅਤੇ ਉਹਨਾਂ ਦੇ ਪਰਿਵਾਰ ਨਾਲ ਮੇਰੀ ਹਮਦਰਦੀ ਹੈ। ਇਸ ਖਬਰ 'ਤੇ ਮੇਰਾ ਦਿਲ ਰੌਂਦਾ ਹੈ। ਮਾਤਾ-ਪਿਤਾ ਨੂੰ ਗਵਾਉਣ ਦੇ ਦੁੱਖ ਤੋਂ ਵੱਡਾ ਹੋਰ ਕੋਈ ਦੁੱਖ ਨਹੀਂ ਹੁੰਦਾ।' ਸਸਕਾਰ 'ਤੇ ਹੋਰ ਵੀ ਕਈ ਬਾਲੀਵੁੱਡ ਸਿਤਾਰੇ ਪਹੁੰਚੇ। ਇਸ ਵਿੱਚ ਅਕਸ਼ੇ ਕੁਮਾਰ, ਟੈਰੇਂਸ ਲੁਇਸ ਅਤੇ ਹੋਰ ਕਲਾਕਾਰ ਸ਼ਾਮਲ ਸਨ। ਸ਼ਿਲਪਾ ਦੇ ਪਤੀ ਰਾਜ ਕੁੰਦਰਾ ਨੇ ਆਖਰੀ ਰਸਮ ਅਦਾ ਕੀਤੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ

Karisma Kapoor ਦੇ ਬੱਚਿਆਂ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ , ਸੰਜੇ ਕਪੂਰ ਦੇ ਬੈਂਕ ਅਕਾਊਂਟ ਫ੍ਰੀਜ਼ ,ਪ੍ਰਿਆ ਕਪੂਰ ਨਹੀਂ ਵੇਚ ਸਕੇਗੀ ਜਾਇਦਾਦ 

Sambhavna Seth 45 ਸਾਲ ਦੀ ਉਮਰ 'ਚ ਸਰੋਗੇਸੀ ਜਰੀਏ ਬਣੇਗੀ ਮਾਂ, ਵਿਆਹ ਦੇ 10 ਸਾਲ ਬਾਅਦ ਅਦਾਕਾਰਾ ਨੇ ਦਿੱਤੀ ਖੁਸ਼ਖਬਰੀ 

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਕਲਾਕਾਰ ਦਾ ਹੋਇਆ ਦੇਹਾਂਤ; ਹਸਪਤਾਲ 'ਚ ਆਖਰੀ ਸਾਹ ਲਏ...

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 

Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ

Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 

Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 

ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ

Punjab ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ

ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ

ਗੈਂਗਸਟਰ ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਗੋਪੀ ਦਾ ਕਤਲ, ਗੱਡੀ 'ਚ ਬੈਠੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਚੀਕ ਚੀਹਾੜਾ

Embed widget