ਪੜਚੋਲ ਕਰੋ

Mirzapur-2: ਇੰਟਰਨੈੱਟ ‘ਤੇ ਖੂਬ ਵਾਇਰਲ ਹੋ ਰਹੇ ‘ਮਿਰਜ਼ਾਪੁਰ-2’ ਦੇ ਪ੍ਰੋਮੋ, ਜਲਦ ਸ਼ੁਰੂ ਹੋਣ ਵਾਲੀ ਸੀਰੀਜ਼

ਨਸ ਨੂੰ ਐਮਜ਼ੋਨ ਦੀ ਸੀਰੀਜ਼ ‘ਮਿਰਜ਼ਾਪੁਰ-2’ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਪਤਾ ਲੱਗਾ ਹੈ ਕਿ OTT ਪਲੇਟਫਾਰਮ ਦੀ ਸੁਪਰਹਿੱਟ ਵੈੱਬ ਸੀਰੀਜ਼ ਮਿਰਜ਼ਾਪੁਰ ਦਾ ਸੀਜ਼ਨ 2 ਜਲਦੀ ਹੀ ਰਿਲੀਜ਼ ਹੋਣ ਜਾ ਰਿਹਾ ਹੈ।

ਮੁੰਬਈ: ਫੈਨਸ ਨੂੰ ਐਮਜ਼ੋਨ ਦੀ ਸੀਰੀਜ਼ ‘ਮਿਰਜ਼ਾਪੁਰ-2’ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਪਤਾ ਲੱਗਾ ਹੈ ਕਿ OTT  ਪਲੇਟਫਾਰਮ ਦੀ ਸੁਪਰਹਿੱਟ ਵੈੱਬ ਸੀਰੀਜ਼ ਮਿਰਜ਼ਾਪੁਰ ਦਾ ਸੀਜ਼ਨ 2 ਜਲਦੀ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਹੁਣ ਹੌਲੀ-ਹੌਲੀ ‘ਮਿਰਜ਼ਾਪੁਰ 2’ ਦੇ ਪ੍ਰੋਮੋ ਰਿਲੀਜ਼ ਕੀਤੇ ਜਾ ਰਹੇ ਹਨ ਜੋ ਇੰਟਰਨੇਟ ਦੀ ਦੁਨੀਆ ‘ਤੇ ਖੂਬ ਧਮਾਲਾਂ ਪਾ ਰਹੇ ਹਨ। ਇਨ੍ਹਾਂ ਪ੍ਰੋਮੋਜ਼ ‘ਚ ਪੁਰਾਣੇ ਕਿਰਦਾਰਾਂ ਨੂੰ ਇੱਕ-ਇੱਕ ਕਰਕੇ ਦਿਖਾਇਆ ਜਾ ਰਿਹਾ ਹੈ। ਹਾਲ ਹੀ ਵਿੱਚ ਇਸ ਸੀਰੀਜ਼ ਨਾਲ ਜੁੜਿਆ ਪ੍ਰੋਮੋ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਗਿਆ, ਜਿਸ ਵਿੱਚ ਗੋਲੂ ਗੁਪਤਾ ਦਾ ਕਿਰਦਾਰ ਦਿਖਾਇਆ ਗਿਆ ਸੀ। ਐਕਟਰਸ ਸ਼ਵੇਤਾ ਤ੍ਰਿਪਾਠੀ ਇਸ ਸੀਰੀਜ਼ ‘ਚ ਗੋਲੂ ਗੁਪਤਾ ਦਾ ਕਿਰਦਾਰ ਨਿਭਾਅ ਰਹੀ ਹੈ। ਇਹ ਵੈੱਬ ਸੀਰੀਜ਼ 23 ਅਕਤੂਬਰ ਨੂੰ ਐਮਜ਼ੋਨ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਹੋਣ ਵਾਲੀ ਹੈ।
View this post on Instagram
 
Khoon ke daag se gehre hote hai dil ke ghaav. #Mirzapur2 @primevideoin @excelmovies @battatawada @faroutakhtar @ritesh_sid #PuneetKrishna @gurmmeetsingh @mihirbd @vineetkrishna01

A post shared by Mirzapur Amazon (@yehhaimirzapur) on

ਦੱਸ ਦਈਏ ਕਿ ਇਸ ਦੇ ਪਹਿਲੇ ਸੀਜ਼ਨ ਤੋਂ ਬਾਅਦ ਹੀ ਫੈਨਜ਼ ਇਸ ਸੀਰੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫੈਨਜ਼ ‘ਚ ਇਹ ਜਾਣਨ ਲਈ ਐਕਸਾਇਟੀਡ ਹਨ ਕਿ ਗੋਲੂ ਗੁਪਤਾ ਤੇ ਗੁੱਡੂ ਪੰਡਤ ਅਗਲੇ ਸੀਜ਼ਨ ਵਿੱਚ ਕਿਸ ਤਰ੍ਹਾਂ ਆਪਣੇ ਨਾਲ ਹੋਏ ਹਾਦਸਿਆਂ ਦਾ ਬਦਲਾ ਲੈਂਦੇ ਹਨ। ਖ਼ਬਰਾਂ ਤਾਂ ਇਹ ਹਨ ‘ਮਿਰਜ਼ਾਪੁਰ-2’ ਇਸ ਦੇ ਪਹਿਲੇ ਸੀਜ਼ਨ ‘ਮਿਰਜ਼ਾਪੁਰ’ ਨਾਲੋਂ ਵਧੀਆ ਹੋਵੇਗਾ।
ਮਿਰਜ਼ਾਪੁਰ ਦੇ ਸਾਰੇ ਐਪੀਸੋਡਾਂ ਵਿੱਚ ਯੂਐਸਪੀ ਤੇ ਸ਼ੋਅ ਦਾ ਸਸਪੈਂਸ ਦੋਵੇਂ ਬਣੇ ਰਹਿਣ ਇਸ ਦਾ ਪੂਰਾ ਧਿਆਨ ਰੱਖਿਆ ਗਿਆ ਸੀ। ਸ਼ਾਇਦ ਇਹੀ ਕਾਰਨ ਹੈ ਕਿ ਅੱਜ ਵੀ ਮਿਰਜ਼ਾਪੁਰ ਨੂੰ ਦੇਖਣ ਲਈ ਬੈਠਦੇ ਹੋਏ ਫੈਨ ਇਸ ਨੂੰ ਖ਼ਤਮ ਕਰਕੇ ਹੀ ਉੱਠਣਾ ਪਸੰਦ ਕਰਦੇ ਹਨ। ਖੇਤੀਬਾੜੀ ਕਾਨੂੰਨ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਐਲਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget