ਪੜਚੋਲ ਕਰੋ

Pulkit-Kriti Wedding: ਪੁਲਕਿਤ ਸਮਰਾਟ ਪੀਲੇ ਕੁੜਤੇ ਵਿੱਚ ਪ੍ਰੀ-ਵੈਡਿੰਗ ਫੰਕਸ਼ਨ ਲਈ ਇੰਝ ਹੋਏ ਤਿਆਰ, ਲਾੜੇ ਦਾ ਵੀਡੀਓ ਵਾਇਰਲ

Pulkit Samrat-Kriti Kharbanda Wedding: ਬਾਲੀਵੁੱਡ ਅਭਿਨੇਤਾ ਪੁਲਕਿਤ ਸਮਰਾਟ ਅਤੇ ਅਦਾਕਾਰਾ ਕ੍ਰਿਤੀ ਖਰਬੰਦਾ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਦੋਵੇਂ ਕਾਫੀ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਸਨ।

Pulkit Samrat-Kriti Kharbanda Wedding: ਬਾਲੀਵੁੱਡ ਅਭਿਨੇਤਾ ਪੁਲਕਿਤ ਸਮਰਾਟ ਅਤੇ ਅਦਾਕਾਰਾ ਕ੍ਰਿਤੀ ਖਰਬੰਦਾ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਦੋਵੇਂ ਕਾਫੀ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਸਨ। ਹੁਣ ਆਖਿਰਕਾਰ ਦੋਵੇਂ ਵਿਆਹ ਕਰਨ ਜਾ ਰਹੇ ਹਨ। ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਇਸ ਜੋੜੇ ਦਾ ਵਿਆਹ 15 ਮਾਰਚ ਨੂੰ ਹੈ। ਵਿਆਹ ਤੋਂ ਪਹਿਲਾਂ ਜੋੜੇ ਦੇ ਪ੍ਰੀ-ਵੈਡਿੰਗ ਫੰਕਸ਼ਨ ਵੀ ਸ਼ੁਰੂ ਹੋ ਗਏ ਹਨ। ਅੱਜ ਪ੍ਰੀ-ਵੈਡਿੰਗ ਫੰਕਸ਼ਨ ਦਾ ਪਹਿਲਾ ਦਿਨ ਸੀ। ਇਸ ਦੌਰਾਨ ਲਾੜੇ ਦਾ ਵੀਡੀਓ ਸਾਹਮਣੇ ਆਇਆ ਹੈ।

ਇਸ ਵੀਡੀਓ ਮੁਤਾਬਕ ਪੁਲਕਿਤ ਸਮਰਾਟ ਨੂੰ ਵਿਆਹ ਵਾਲੀ ਥਾਂ 'ਤੇ ਦੇਖਿਆ ਜਾ ਸਕਦਾ ਹੈ। ਅਭਿਨੇਤਾ ਨੇ ਪ੍ਰੀ-ਵੈਡਿੰਗ ਲਈ ਰਵਾਇਤੀ ਲੁੱਕ ਪਹਿਨੀ ਹੈ। ਅਭਿਨੇਤਾ ਨੇ ਫੰਕਸ਼ਨ ਲਈ ਪੀਲੇ ਰੰਗ ਦਾ ਡਿਜ਼ਾਈਨਰ ਕੁੜਤਾ ਪਾਇਆ ਹੋਇਆ ਹੈ। ਇਸ ਕੁੜਤੇ 'ਤੇ ਸਫੇਦ ਚਿਕਨਕਾਰੀ ਵਰਕ ਕੀਤਾ ਗਿਆ ਹੈ। ਪੀਲੇ ਅਤੇ ਚਿੱਟੇ ਦਾ ਸੁਮੇਲ ਅਭਿਨੇਤਾ ਨੂੰ ਬਹੁਤ ਵਧੀਆ ਲੱਗ ਰਿਹਾ ਹੈ। ਅਭਿਨੇਤਾ ਨੇ ਸਨਗਲਾਸ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ। ਪ੍ਰਸ਼ੰਸਕਾਂ ਨੂੰ ਅਭਿਨੇਤਾ ਦਾ ਇਹ ਸਾਧਾਰਨ ਲੁੱਕ ਕਾਫੀ ਪਸੰਦ ਆ ਰਿਹਾ ਹੈ।

View this post on Instagram
 
A post shared by Instant Bollywood (@instantbollywood)

15 ਮਾਰਚ ਨੂੰ ਲੈਣਗੇ ਫੇਰੇ

ਤੁਹਾਨੂੰ ਦੱਸ ਦੇਈਏ ਕਿ ਜੋੜੇ ਦਾ ਵਿਆਹ 15 ਮਾਰਚ ਨੂੰ ਮਾਨੇਸਰ ਦੇ ਆਈਟੀਸੀ ਗ੍ਰੈਂਡ ਭਾਰਤ ਵਿੱਚ ਹੋਵੇਗਾ। ਜੋੜੇ ਨੇ ਆਪਣੇ ਖਾਸ ਦਿਨ ਨੂੰ ਕਾਫੀ ਇੰਟੀਮੇਟ ਰੱਖਿਆ। ਵਿਆਹ 'ਚ ਸਿਰਫ ਕ੍ਰਿਤੀ ਅਤੇ ਪੁਲਕਿਤ ਦਾ ਪਰਿਵਾਰ ਅਤੇ ਕਰੀਬੀ ਦੋਸਤ ਹੀ ਸ਼ਾਮਲ ਹੋਣਗੇ। ਪੁਲਕਿਤ ਅਤੇ ਕ੍ਰਿਤੀ ਦਾ ਵਿਆਹ ਪੰਜਾਬੀ ਰੀਤੀ-ਰਿਵਾਜਾਂ ਨਾਲ ਹੋਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਇਸ ਵਿਆਹ ਦੀ ਥੀਮ ਪੇਸਟਲ ਰੱਖੀ ਗਈ ਹੈ। ਇਸ ਵਿਆਹ 'ਚ ਬਾਲੀਵੁੱਡ ਦੇ ਕਈ ਵੱਡੇ ਸਿਤਾਰੇ ਵੀ ਸ਼ਾਮਲ ਹੋਣ ਜਾ ਰਹੇ ਹਨ।

ਦੂਜੀ ਵਾਰ ਵਿਆਹ ਕਰ ਰਹੇ ਪੁਲਕਿਤ

ਜ਼ੋਇਆ ਅਖਤਰ, ਲਵ ਰੰਜਨ, ਫਰਹਾਨ ਅਖਤਰ, ਸ਼ਿਬਾਨੀ ਦਾਂਡੇਕਰ, ਅਲੀ ਫਜ਼ਲ, ਵਰੁਣ ਸ਼ਰਮਾ, ਮਨਜੋਤ ਸਿੰਘ, ਰਿਤੇਸ਼ ਸਿਧਵਾਨੀ ਅਤੇ ਮੀਕਾ ਸਿੰਘ ਦੇ ਨਾਂ ਵਿਆਹ ਦੇ ਮਹਿਮਾਨਾਂ ਦੀ ਸੂਚੀ ਵਿੱਚ ਹਨ। ਪੁਲਕਿਤ ਸਮਰਾਟ ਦਾ ਇਹ ਦੂਜਾ ਵਿਆਹ ਹੈ। ਇਸ ਤੋਂ ਪਹਿਲਾਂ ਅਭਿਨੇਤਾ ਨੇ ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਦੀ ਰਾਖੀ ਭੈਣ ਸ਼ਵੇਤਾ ਰੋਹਿਰਾ ਨਾਲ ਵਿਆਹ ਕੀਤਾ ਸੀ। ਹਾਲਾਂਕਿ ਉਨ੍ਹਾਂ ਦਾ ਪਹਿਲਾ ਵਿਆਹ 11 ਮਹੀਨੇ ਹੀ ਚੱਲਿਆ ਸੀ। ਇਸ ਤੋਂ ਬਾਅਦ ਦੋਹਾਂ ਦਾ ਤਲਾਕ ਹੋ ਗਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget