ਪੜਚੋਲ ਕਰੋ

Farmers Protest 'ਚ ਕਿਸਾਨਾਂ ਦੇ ਨਾਲ ਖੜੇ ਪੰਜਾਬੀ ਸਟਾਰਸ, ਅਮਰੀਕਾ ਤੋਂ ਆ ਦਿਲਜੀਤ ਨੇ ਜਿੱਤ ਲਿਆ ਦਿਲ

Diljit Dosanjh in Farmers protest: ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ 10 ਵਾਂ ਦਿਨ ਹੈ। ਕਿਸਾਨ ਆਪਣੀਆਂ ਮੰਗਾਂ ਲਈ ਅੜੇ ਹੋਏ ਅੜੇ ਹੋਏ ਹਨ। ਸਰਕਾਰ ਨਾਲ ਗੱਲਬਾਤ ਦਾ ਦੌਰ ਵੀ ਚੱਲ ਰਿਹਾ ਹੈ। ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਮਸ਼ਹੂਰ ਹਸਤੀਆਂ, ਗਾਇਕਾਂ ਅਤੇ ਨਾਮਵਰ ਸ਼ਖਸੀਅਤਾਂ ਕਿਸਾਨ ਦੇ ਸਮਰਥਨ ਵਿੱਚ ਆਏ ਹਨ। ਬਹੁਤ ਸਾਰੇ ਪੰਜਾਬੀ ਗਾਇਕ ਕਿਸਾਨੀ ਦੇ ਹੱਕ ਵਿੱਚ ਆਏ ਹਨ। ਅਤੇ ਆਪਣੀ ਆਵਾਜ਼ ਉਠਾ ਰਹੇ ਹਨ। ਇਸ ਦੇ ਨਾਲ ਹੀ ਇਸ ਅੰਦੋਲਨ 'ਚ ਅੱਜ ਪੰਜਾਬੀ ਸਿੰਗਰ ਅਤੇ ਐਕਟਰ ਦਿਲਜੀਤ ਦੌਸਾਂਝ ਵੀ ਕਿਸਾਨਾਂ ਦੇ ਸੰਘਰਸ਼ 'ਚ ਅਮਰੀਕਾ ਤੋਂ ਦਿੱਲੀ ਪਹੁੰਚੇ। Farmers Protest 'ਚ ਕਿਸਾਨਾਂ ਦੇ ਨਾਲ ਖੜੇ ਪੰਜਾਬੀ ਸਟਾਰਸ, ਅਮਰੀਕਾ ਤੋਂ ਆ ਦਿਲਜੀਤ ਨੇ ਜਿੱਤ ਲਿਆ ਦਿਲ ਇਸ ਮੌਕੇ ਦਿਲਜੀਤ ਦੌਸਾਂਝ ਨੇ ਕਿਸਾਨਾਂ ਅੱਗ ਸਿਰ ਝੁੱਕਾ ਕੇ ਕਿਹਾ ਕਿ ਕਿਸਾਨ ਆਪਣੇ ਹੱਕ ਲਈ ਜਿਸ ਸ਼ਾਤਮਈ ਢੰਗ ਨਾਲ ਡੱਟੇ ਹੋਏ ਹਨ, ਜਿਸ ਸਬਰ ਸੰਤੋਖ ਦਾ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ ਉਹ ਕਾਬੀਲੇ ਤਾਰੀਫ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਸ਼ਾਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਇੱਥੇ ਇਤਿਹਾਸ ਸਿਰਜ ਰਹੇ ਹਨ। ਆਪਣੀ ਗੱਲ ਕਰਦਿਆਂ ਦਿਲਜੀਤ ਨੇ ਹਰਿਆਣਾ ਦੇ ਲੋਕਾਂ ਵਲੋਂ ਸਾਥ ਦੇਣ ਲਈ ਧੰਨਵਾਦ ਕੀਤਾ। ਸਰਕਾਰ ਨੂੰ ਕਿਸਾਨਾਂ ਵਲੋਂ ਅਪੀਲ ਕਰਦਿਆਂ ਉਨ੍ਹਾਂ ਕਿ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨਣੀ ਚਾਹਿਦੀ ਹੈ। ਨਾਲ ਹੀ ਉਨ੍ਹਾਂ ਨੇ ਬਗੈਰ ਕਿਸੇ ਦਾ ਨਾਂ ਲਏ ਬਗੈਰ ਸਾਫ਼ ਕੀਤਾ ਕਿ ਇਸ ਥਾਂ 'ਤੇ ਸਿਰਫ ਕਿਸਾਨ ਹਨ ਹੋਰ ਕੋਈ ਨਹੀਂ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਐਕਟਿਵ ਰਹਿਣ ਵਾਲੇ ਦਿਲਜੀਤ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਠੰਢ ਤੋਂ ਬਚਾਉਣ ਲਈ ਗਰਮ ਕਪੜਿਆਂ ਤੇ ਹੋਰ ਲੋੜੀਂਦਾ ਚੀਜ਼ਾਂ ਲਈ ਇੱਕ ਕਰੋੜ ਰੁਪਏ ਦਾਨ ਕੀਤਾ ਹੈ। ਜਿਸ ਦਾ ਖੁਲਾਸਾ ਪੰਜਾਬੀ ਸਿੰਗਰ ਸਿੰਗਾ ਨੇ ਸੋਸ਼ਲ ਮੀਡੀਆ 'ਤੇ ਇੱਕ ਸਟੋਰੀ ਪੋਸਟ ਕਰਕੇ ਕੀਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget