ਦੱਸ ਦਈਏ ਕਿ ਹਾਲ ਹੀ 'ਚ ਪੰਜਾਬੀ ਕਲਾਕਾਰ ਦਿਲਪ੍ਰੀਤ ਢਿੱਲੋਂ ਨੇ ਆਪਣੇ ਸੋਸ਼ਲ ਮੀਡਿਆ 'ਤੇ ਇੱਕ ਤਸਵੀਰ ਸ਼ੇਅਰ ਕੀਤੀ। ਇਸ ਦੇ ਨਾਲ ਹੀ ਦਿਲਪ੍ਰੀਤ ਢਿੱਲੋਂ ਨੇ ਲਿਖਿਆ ਕਿ ਪਿਛਲੇ ਦਿਨਾਂ ਤੋਂ ਮਿਸਿੰਗ ਹਨ ਅਤੇ ਇਨ੍ਹਾਂ ਦਾ ਫੋਨ ਵੀ ਬੰਦ ਆ ਰਿਹਾ ਹੈ। ਜੇਕਰ ਕਿਸੇ ਨੇ ਵੀ ਇਨ੍ਹਾਂ ਨੂੰ ਵੇਖਿਆ ਹੈ ਤਾਂ ਉਹ ਸਾਨੂੰ ਇਨ੍ਹਾਂ ਨੰਬਰਸ 'ਤੇ ਜਾਣਕਾਰੀ ਦੇਣ: 9803000570 , 7888428616.
ਦਿਲਪ੍ਰੀਤ ਦੀ ਸਾਂਝੀ ਕੀਤੀ ਤਸਵੀਰ ਨੂੰ ਸਭ ਕਲਾਕਾਰਾਂ ਨੇ ਵੀ ਸ਼ੇਅਰ ਕੀਤਾ ਹੈ ਅਤੇ ਆਪਣੀ ਸਪੋਰਟ ਜ਼ਾਹਿਰ ਕੀਤੀ ਹੈ। ਦਿਲਪ੍ਰੀਤ ਦੇ ਪਹਿਲਾਂ ਇਸ ਤਸ਼ਵੀਰ ਨੂੰ ਪੋਸਟ ਕਰਨ 'ਤੇ ਕਿਸੇ ਨੂੰ ਵੀ ਯਕੀਨ ਨਹੀਂ ਹੋਇਆ। ਪਰ ਬਾਕੀ ਕਲਾਕਾਰਾਂ ਦੇ ਤਸਵੀਰਾਂ ਸ਼ੇਅਰ ਕਰਨ 'ਤੇ ਇਸ ਗੱਲ ਦੀ ਪੁਸ਼ਟੀ ਹੋਈ।
ਇਹ ਵੀ ਪੜ੍ਹੋ: WhatsApp ਦੀ ਨਵੀਂ ਪ੍ਰਾਈਵੇਸੀ ਪੌਲਿਸੀ ਨਾਲ ਹਾਹਾਕਾਰ: 82% ਭਾਰਤੀ WhatsApp ਛੱਡਣ ਲਈ ਤਿਆਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904