ਪੜਚੋਲ ਕਰੋ

ਕਿਸਾਨਾਂ ਨੇ ਅੰਦੋਲਨ ਦੇ ਰਾਹ ਤੋਰੇ ਗਾਇਕ, ਹੁਣ ਗੀਤਾਂ 'ਚ ਜੋਸ਼ ਤੇ ਪੰਜਾਬ ਦਾ ਦਰਦ

ਗਾਇਕਾਂ ਤੇ ਕਲਾਕਾਰਾਂ ਵੱਲੋਂ ਸਿਰਫ਼ ਜੋਸ਼ੀਲੇ ਗੀਤ ਗਾ ਕੇ ਹੀ ਨਹੀਂ, ਸਗੋਂ ਧਰਨਿਆਂ ’ਚ ਪੁੱਜ ਕੇ ਕਿਸਾਨਾਂ ਦੇ ਜੋਸ਼ ਨੂੰ ਹੋਰ ਭਖਾ ਦਿੱਤਾ ਗਿਆ ਹੈ।

ਚੰਡੀਗੜ੍ਹ: ਖੇਤੀ ਕਾਨੂੰਨ ਲਾਗੂ ਕਰਨ ਦੇ ਵਿਰੋਧ ’ਚ ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਸ਼ੁਰੂ ਕੀਤੇ ਗਏ ਮੋਰਚੇ ’ਚ ਪਹਿਲੀ ਵਾਰ ਪੰਜਾਬੀ ਗਾਇਕ ਤੇ ਕਲਾਕਾਰ ਵੀ ਉੱਤਰ ਆਏ ਹਨ। ਗਾਇਕਾਂ ਤੇ ਕਲਾਕਾਰਾਂ ਵੱਲੋਂ ਸਿਰਫ਼ ਜੋਸ਼ੀਲੇ ਗੀਤ ਗਾ ਕੇ ਹੀ ਨਹੀਂ, ਸਗੋਂ ਧਰਨਿਆਂ ’ਚ ਪੁੱਜ ਕੇ ਕਿਸਾਨਾਂ ਦੇ ਜੋਸ਼ ਨੂੰ ਹੋਰ ਭਖਾ ਦਿੱਤਾ ਗਿਆ ਹੈ। ਪੰਜਾਬੀ ਗਾਇਕਾਂ ਨੇ ਕਿਸਾਨਾਂ ਦਾ ਹੌਸਲਾ ਵਧਾਉਣ ਲਈ ਲਗਪਗ ਇੱਕ ਦਰਜਨ ਗੀਤ ਗਾਏ ਹਨ, ਜੋ ਅੱਜਕੱਲ੍ਹ ਕਿਸਾਨਾਂ ਦੇ ਧਰਨਿਆਂ ’ਚ ਚੱਲ ਰਹੇ ਹਨ। ਗਾਇਕ ਕੰਵਰ ਗਰੇਵਾਲ ਨੇ ਖੇਤਰੀ ਸੰਘਰਸ਼ ਦੌਰਾਨ ਸ਼ੰਭੂ ਬੈਰੀਅਰ ਉੱਤੇ ਪੁੱਜ ਕੇ ਪੁਲਿਸ ਦੇ ਨਾਕੇ ਤੋੜ ਕੇ ਅੱਗੇ ਵਧ ਰਹੇ ਕਿਸਾਨਾਂ ਦੇ ਜੋਸ਼ ਨੂੰ ਵਧਾਇਆ ਤੇ ਫ਼ਿਲਮੀ ਕਲਾਕਾਰ ਦੀਪ ਸਿੱਧੂ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੇ ਹੱਕ ਵਿੱਚ ਸ਼ੰਭੂ ਮੋਰਚਾ ਚਲਾ ਰਹੇ ਹਨ। ਉਨ੍ਹਾਂ ਤੋਂ ਇਲਾਵਾ ਫ਼ਿਲਮੀ ਕਲਾਕਾਰ ਯੋਗਰਾਜ ਸਿੰਘ, ਗੱਗੂ ਗਿੱਲ ਤੇ ਪੰਜਾਬੀ ਗਾਇਕ ਹਰਭਜਨ ਮਾਨ ਵੀ ਕਿਸਾਨਾਂ ਦੇ ਧਰਨਿਆਂ ’ਚ ਪੁੱਜ ਕੇ ਉਨ੍ਹਾਂ ਦਾ ਹੌਸਲਾ ਵਧਾ ਚੁੱਕੇ ਹਨ। ਉੱਧਰ, ਮਾਨਸਾ ਜ਼ਿਲ੍ਹੇ ਨਾਲ ਸਬੰਧਤ ਗਾਇਕ ਆਰਨੇਤ ਕਿਸਾਨਾਂ ਨਾਲ ਦਿੱਲੀ ਮੋਰਚੇ ’ਤੇ ਡਟੇ ਹੋਏ ਹਨ। ਪੰਜਾਬੀ ਗਾਇਕਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਗਾਏ ਜੋਸ਼ੀਲੇ ਗੀਤਾਂ ਨੇ ਨੌਜਵਾਨ ਪੀੜ੍ਹੀ ਨੂੰ ਇਸ ਹੱਦ ਤੱਕ ਪ੍ਰਭਾਵਿਤ ਕੀਤਾ ਹੈ ਕਿ ਉਹ ਵੀ ਕਿਸਾਨਾਂ ਦੇ ਮੋਰਚਿਆਂ ਵਿੱਚ ਸ਼ਾਮਲ ਹੀ ਨਹੀਂ, ਸਗੋਂ ਹਰਿਆਣਾ ਪੁਲਿਸ ਵੱਲੋਂ ਲਾਏ ਨਾਕਿਆਂ ਨੂੰ ਵੀ ਕੁਝ ਹੀ ਸਮੇਂ ’ਚ ਤੋੜ ਕੇ ਅੱਗੇ ਵਧ ਗਏ। ਗਾਇਕ ਬੱਬੂ ਮਾਨ ਨੇ ਵੀ ਦਿੱਲੀ ਮੋਰਚੇ ’ਚ ਪੁੱਜ ਕੇ ਕਿਸਾਨਾਂ ਨੂੰ ਸੰਬੋਧਨ ਕੀਤਾ ਹੈ। ਗਾਇਕ ਭਰਾਵਾਂ ਦੀਪਾ ਘੋਲੀਆ ਤੇ ਬੂਟਾ ਭਾਈਰੂਪਾ ਦੇ ਗੀਤ ਵੀ ਕਿਸਾਨਾਂ ’ਚ ਖ਼ੂਬ ਜੋਸ਼ ਭਰ ਰਹੇ ਹਨ। ਗਾਇਕਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਕਿਸਾਨਾਂ ਦੇ ਸੰਘਰਸ਼ ਵਿੱਚ ਅੱਗੇ ਆਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget