ਪੜਚੋਲ ਕਰੋ

Farmer anthem Song: ਕਿਸਾਨਾਂ ਅੰਦੋਲਨ ਦੀ ਹਮਾਇਤ 'ਚ ਕਿਸਾਨ ਐਂਥਮ ਲਾਂਚ, 'ਹੱਕ ਹੈ ਕਿਸਾਨ ਕਾ ਖੈਰਾਤ ਨਹੀਂ, ਲੈ ਲੇਂਗੇ ਹੱਕ ਤੇ ਮਜ਼ਾਕ ਨਹੀਂ'

Farmer Protest: ‘ਕਿਸਾਨ ਐਂਥਮ’ ਵਿੱਚ ਇਹ ਦਰਸਾਇਆ ਗਿਆ ਹੈ ਕਿ ਕਿਵੇਂ ਠੰਢ ਵੀ ਕਿਸਾਨਾਂ ਦੇ ਹੌਸਲੇ ਹਿੱਲਾ ਨਹੀਂ ਸਕੀ। ਕਿਸ ਤਰ੍ਹਾਂ ਕਿਸਾਨਾਂ ਨੇ ਦਿੱਲੀ ਦੇ ਰਾਹ 'ਚ ਪਾਣੀ ਦੀਆਂ ਬੁਛਾੜਾਂ ਦਾ ਸਾਹਮਣਾ ਕੀਤਾ ਤੇ ਪੁਲਿਸ ਦੇ ਬੈਰੀਕੇਟਸ ਨੂੰ ਤੋੜਿਆ।

ਚੰਡੀਗੜ੍ਹ: ਕਿਸਾਨ ਅੰਦੋਲਨ 'ਚ ਪੰਜਾਬ ਦੇ ਕਲਾਕਾਰਾਂ ਦਾ ਵੱਡਾ ਸਾਥ ਮਿਲਿਆ ਹੈ। ਕਲਾਕਾਰਾਂ ਨੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਆਪਣੇ ਗੀਤਾਂ ਰਾਹੀਂ ਲੋਕਾਂ ਅੱਗੇ ਪੇਸ਼ ਕੀਤਾ ਜਿਸ ਕਰਕੇ ਉਨ੍ਹਾਂ ਨੇ ਟੂ-ਟਿਊਬ 'ਤੇ ਟ੍ਰੈਂਡਿੰਗ ਕਰਨਾ ਸ਼ੁਰੂ ਕੀਤਾ। ਇਸ ਦਰਮਿਆਨ ਕਈ ਕਲਾਕਾਰਾਂ ਨੇ ਇਸ ਸਬੰਧੀ ਗਾਣੇ ਕਰਕੇ ਕਿਸਾਨਾਂ ਦੇ ਹੌਂਸਲੇ ਵਧਾਏ। ਹੁਣ ਗਾਇਕ ਮਨਕੀਰਤ ਔਲਖ, ਜੈਸ ਬਾਜਵਾ, ਅਫਸਾਨਾ ਖ਼ਾਨ, ਜੋਰਡਨ ਸੰਧੂ, ਦਿਲਪ੍ਰੀਤ ਢਿੱਲੋ, ਡੀਜੇ ਫਲੋ, ਸ੍ਰੀ ਬਰਾੜ, ਬੌਬੀ ਸੰਧੂ, ਨਿਵਾਨ ਭੁੱਲਰ ਅਤੇ ਫਾਜ਼ਿਲਪੁਰੀਆ ਦਾ ਇੱਕ ਗੀਤ ਸਾਹਮਣੇ ਆਇਆ ਹੈ ਜਿਸਦਾ ਨਾਂ ਹੈ “ਕਿਸਾਨ ਐਂਥਮ”। ਇਸ 'ਚ ਦਿਖਾਇਆ ਗਿਆ ਹੈ ਕਿ ਕਿਵੇਂ ਬੈਰੀਕੇਡ ਹਟਾ ਕੇ ਤੇ ਪਾਣੀ ਦੀਆਂ ਬੁਛਾੜਾਂ ਨੂੰ ਸਹਿ ਕੇ ਵੀ ਕਿਸਾਨ ਅੱਗੇ ਵਧੇ। ਲੰਗਰ ਕਿਵੇਂ ਚਲਾਏ ਜਾ ਰਹੇ ਹਨ, ਕਿਵੇਂ ਹਰਿਆਣਾ ਦੀਆਂ ਔਰਤਾਂ ਕਿਸਾਨਾਂ ਲਈ ਲੰਗਰ ਬਣਾ ਰਹੀਆਂ ਹਨ। ਕਿਸਾਨਾਂ ਦੇ ਸੰਘਰਸ਼ 'ਤੇ ਚੱਲਣ ਵਾਲੇ ਇਨ੍ਹਾਂ ਗਾਣਿਆਂ ਨੂੰ ਸਿੰਘੂ ਤੇ ਟਿੱਕਰੀ ਸਰਹੱਦ 'ਤੇ ਪ੍ਰਦਰਸ਼ਨ ਕਰਨ ਵਾਲਿਆਂ ਨੇ ਖੂਬ ਪਸੰਦ ਕੀਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਕਿਸਾਨ ਅੰਦੋਲਨ ਨੂੰ ਅੱਜ 14ਵਾਂ ਦਿਨ ਹੈ। ਇਸ ਕੜਾਕੇ ਦੀ ਠੰਢ 'ਚ ਵੀ ਕਿਸਾਨ ਦਿੱਲੀ ਹਰਿਆਣਾ ਸਰਹੱਦ 'ਤੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦਰਮਿਆਨ ਬੀਤੇ ਦਿਨੀਂ ਕਿਸਾਨਾਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਹਰ ਕਿੱਤੇ ਦੇ ਲੋਕਾਂ ਨੇ ਹੁੰਗਾਰਾ ਦਿੱਤਾ ਤੇ ਕਿਸਾਨਾਂ ਦੀ ਆਵਾਜ਼ ਨੂੰ ਕਾਮਯਾਬ ਬਣਾਇਆ। ਪੈਟਰੋਲ ਪੰਪਾਂ ਦੇ ਨਾਂ 'ਨਰਿੰਦਰ ਮੋਦੀ ਵਸੂਲੀ ਕੇਂਦਰ' ਰੱਖਣ ਦਾ ਸੁਝਾਅ, ਤੇਲ ਕੀਮਤਾਂ ਵਧਣ ਮਗਰੋਂ ਹਾਹਾਕਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget