ਪੜਚੋਲ ਕਰੋ

ਫਿਲਮ ਨਗਰੀ 'ਚ ਇਨ੍ਹਾਂ ਪੰਜਾਬੀਆਂ ਨੇ ਗੱਡੇ ਝੰਡੇ

ਮੁੰਬਈ: ਫ਼ਿਲਮ ਇੰਡਸਟਰੀ ਵਿੱਚ ਦਾਦਾ ਸਾਹਿਬ ਫਾਲਕੇ ਐਵਾਰਡ ਸਭ ਤੋਂ ਵੱਡਾ ਐਵਾਰਡ ਹੈ। ਇਸ ਐਵਾਰਡ ਨੂੰ ਬਾਕੀ ਐਵਾਰਡਜ਼ ਦਾ ਪਿਓ ਕਿਹਾ ਜਾਂਦਾ ਹੈ। 1969 ‘ਚ ਦਾਦਾ ਸਾਹਿਬ ਐਵਾਰਡ ਬਣਾਏ ਗਏ। ਉਦੋਂ ਤੋਂ ਲੈ ਕੇ ਹੁਣ ਤੱਕ ਕਈ ਅਜਿਹੇ ਸਟਾਰ ਹਨ ਜਿਨ੍ਹਾਂ ਨੇ ਇਸ ਵੱਕਾਰੀ ਐਵਾਰਡ ਨੂੰ ਆਪਣੇ ਨਾਂ ਕੀਤਾ ਹੈ। ਅੱਜ ਅਸੀਂ ਉਨ੍ਹਾਂ ਸਟਾਰਸ ਬਾਰੇ ਦੱਸਾਂਗੇ ਜੋ ਪੰਜਾਬ ਨਾਲ ਜੁੜੇ ਹਨ ਤੇ ਜਿਨ੍ਹਾਂ ਨੇ ਇਸ ਐਵਾਰਡ ਨੂੰ ਹਾਸਲ ਕਰਕੇ ਪੰਜਾਬ ਦਾ ਨਾਂ ਰੋਸ਼ਨ ਕੀਤਾ।   1. ਅਮਰਿੰਦਰ ਗਿੱਲ: ਪਾਲੀਵੁੱਡ ‘ਚ ਅਮਰਿੰਦਰ ਗਿੱਲ ਇੱਕ ਅਜਿਹਾ ਨਾਂ ਹੈ ਜੋ ਕਿਸੇ ਪਛਾਣ ਦੇ ਮੋਹਤਾਜ਼ ਨਹੀਂ। ਅਮਰਿੰਦਰ ਨੂੰ ਪਾਲੀਵੁੱਡ ਇੰਡਸਟਰੀ ਲਈ 2016 ‘ਚ ਫ਼ਿਲਮ ‘ਅੰਗਰੇਜ਼’ ਲਈ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਤ ਕੀਤਾ ਗਿਆ।

ਫਿਲਮ ਨਗਰੀ 'ਚ ਇਨ੍ਹਾਂ ਪੰਜਾਬੀਆਂ ਨੇ ਗੱਡੇ ਝੰਡੇ

2. ਸੁਗੰਧਾ ਮਿਸ਼ਰਾ: ਸੁਗੰਧਾ ਮਿਸ਼ਰਾ ਇੱਕ ਟ੍ਰੈਂਡ ਸਿੰਗਰ ਤੇ ਕਾਮੇਡੀਅਨ ਹੈ ਜੋ ਜਲੰਧਰ ਤੋਂ ਮਿਊਜ਼ਿਕ ਫੈਮਿਲੀ ਨਾਲ ਸਬੰਧਤ ਹੈ। ਉਸ ਨੇ ਜ਼ੀ ਦੇ ਸਿੰਗਿੰਗ ਸ਼ੋਅ ਸਾ ਰੇ ਗਾ ਮਾ ਪਾ ਲਿਟਲ ਚੈਂਪ ‘ਚ ਹਿੱਸਾ ਲਿਆ ਤੇ ਬਾਅਦ ‘ਚ ਉਸ ਨੇ ‘ਕਪਿਲ ਸ਼ਰਮਾ ਸ਼ੋਅ’ ਨਾਲ ਸਭ ਨੂੰ ਆਪਣਾ ਫੈਨ ਬਣਾ ਲਿਆ। ਇਸ ਕਲਾਕਾਰ ਨੇ 2017 ‘ਚ ਬੇਸਟ ਐਂਟਰਟੇਨਰ ਆਫ ਦ ਈਅਰ’ ਲਈ ਦਾਦਾ ਸਾਹਬ ਫਾਲਕੇ ਐਵਾਰਡ ਜਿੱਤਿਆ।

ਫਿਲਮ ਨਗਰੀ 'ਚ ਇਨ੍ਹਾਂ ਪੰਜਾਬੀਆਂ ਨੇ ਗੱਡੇ ਝੰਡੇ

  3. ਦਿਵਿਆ ਦੱਤਾ: ਬਾਲੀਵੁੱਡ ਫ਼ਿਲਮ ‘ਭਾਗ ਮਿਲਖਾ ਭਾਗ’ ਨਾਲ ਦਿਲ ਜਿੱਤਣ ਵਾਲੀ ਦਿਵਿਆ ਦੱਤਾ ਨੂੰ 2017 ‘ਚ ‘ਚੌਕ ਤੇ ਡਸਟਰ’ ਫ਼ਿਲਮ ‘ਚ ਨੈਗਟਿਵ ਰੋਲ ਲਈ ਦਾਦਾਸਹਿਬ ਫਾਲਕੇ ਐਵਾਰਡ ਮਿਲਿਆ।

ਫਿਲਮ ਨਗਰੀ 'ਚ ਇਨ੍ਹਾਂ ਪੰਜਾਬੀਆਂ ਨੇ ਗੱਡੇ ਝੰਡੇ

  4. ਦਿਲਜੀਤ ਦੋਸਾਂਝ: ਪੰਜਾਬੀਆਂ ਦੀ ਸ਼ਾਨ ਪੱਗ ਵਾਲਾ ਇਹ ਸਿੰਗਰ ਤੇ ਐਕਟਰ ਨਾ ਸਿਰਫ ਪਾਲੀਵੁੱਡ ‘ਚ ਸਗੋਂ ਬਾਲੀਵੁੱਡ ‘ਚ ਵੀ ਆਪਣੀ ਥਾਂ ਬਣਾ ਚੁੱਕਿਆ ਹੈ। ਇਸ ਸਿੰਗਰ-ਐਕਟਰ ਨੇ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ‘ਚ ਵੀ ਪੰਜਾਬੀਆਂ ਦਾ ਨਾਂ ਚਮਕਾਉਣ ‘ਚ ਕੋਈ ਕਸਰ ਨਹੀਂ ਛੱਡੀ। ਹਾਲ ਹੀ ‘ਚ ਦਿਲਜੀਤ ਨੂੰ ‘Most Trending Personality’ ਲਈ ਦਾਦਾ ਸਾਹਿਬ ਫਾਲਕੇ ਐਵਾਰਡ ਮਿਲਿਆ, ਜਿਸ ‘ਤੇ ਆਪਣੀ ਖੁਸ਼ੀ ਨੂੰ ਦਿਲਜੀਤ ਨੇ ਸੋਸ਼ਲ਼ ਮੀਡੀਆ ‘ਤੇ ਸ਼ੇਅਰ ਕੀਤਾ। ਆਪਣੇ ਫੈਨਸ ਦਾ ਧੰਨਵਾਦ ਕੀਤਾ।

ਫਿਲਮ ਨਗਰੀ 'ਚ ਇਨ੍ਹਾਂ ਪੰਜਾਬੀਆਂ ਨੇ ਗੱਡੇ ਝੰਡੇ

  5.ਸਿੰਮੀ ਗਰੇਵਾਲ: ਐਕਟਰਸ ਤੇ ਹੋਸਟ ਸਿੰਮੀ ਗਰੇਵਾਲ ਨੂੰ 2018 ‘ਚ ਉਨ੍ਹਾਂ ਦੇ ਇੰਡਸਟਰੀ ‘ਚ ਦਿੱਤੇ ਯੋਗਦਾਨ ਲਈ ‘Lifetime Achievement Award’ ਨਾਲ ਸਨਮਾਨਤ ਕੀਤਾ ਜਾਵੇਗਾ। ਫਿਲਮ ਨਗਰੀ 'ਚ ਇਨ੍ਹਾਂ ਪੰਜਾਬੀਆਂ ਨੇ ਗੱਡੇ ਝੰਡੇ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰੇਲ ਦੀ ਬੂਕਿੰਗ ਤੋਂ ਲੈਕੇ LPG ਸਿਲੰਡਰ ਤੱਕ, ਬਦਲ ਗਏ ਕਏ ਨਿਯਮ; 1 ਮਾਰਚ ਤੋਂ ਹੋਏ ਵੱਡੇ ਬਦਲਾਅ

ਜਲੰਧਰ 'ਚ IVF ਸੈਂਟਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ

US-Israel Strike Iran: ਇਜ਼ਰਾਈਲ-ਅਮਰੀਕਾ ਦੇ ਹਮਲੇ 'ਚ ਸੁਪਰੀਮ ਲੀਡਰ ਖਾਮਨੇਈ ਦੀ ਮੌਤ

ਸਮਰਾਲਾ 'ਚ ਪੰਜਾਬ ਬਚਾਓ ਰੈਲੀ, Sukhbir Badal ਕਰਨਗੇ ਸੰਬਧੋਨ; ਹੋ ਸਕਦੇ ਵੱਡੇ ਐਲਾਨ

ਵੀਡੀਓਜ਼

ਪੰਜਾਬ ਸੁਰੱਖਿਆ 'ਤੇ ਸਿਆਸੀ ਤੂਫ਼ਾਨ — ਜਾਖੜ ਨੇ ਘੇਰੀ ਮਾਨ ਸਰਕਾਰ
ਸਰਕਾਰ ਨੂੰ ਜ਼ਿੰਮੇਵਾਰੀਆਂ ਦਾ ਅਹਿਸਾਸ ਨਹੀਂ! ਜਾਖੜ ਦਾ ਵੱਡਾ ਦਾਅਵਾ
CM ਮਾਨ ਦੇ ਪੈਰਾਂ 'ਚ ਰੁਲ ਰਹੀ ਪੰਜਾਬ ਪੁਲਿਸ? ਜਾਖੜ ਦਾ ਤਿੱਖਾ ਵਾਰ
ਪੰਜਾਬ 'ਚ Law & Order ਖਤਮ! ਸੁਨੀਲ ਜਾਖੜ ਦਾ CM ਮਾਨ 'ਤੇ ਸਿੱਧਾ ਹਮਲਾ
ਪੰਜਾਬ 'ਚ ਕਿਉਂ ਵਧ ਰਿਹਾ ਕ੍ਰਾਈਮ? BJP ਪ੍ਰਧਾਨ ਸੁਨੀਲ ਜਾਖੜ ਭੜਕੇ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੇਲ ਦੀ ਬੂਕਿੰਗ ਤੋਂ ਲੈਕੇ LPG ਸਿਲੰਡਰ ਤੱਕ, ਬਦਲ ਗਏ ਕਏ ਨਿਯਮ; 1 ਮਾਰਚ ਤੋਂ ਹੋਏ ਵੱਡੇ ਬਦਲਾਅ
ਰੇਲ ਦੀ ਬੂਕਿੰਗ ਤੋਂ ਲੈਕੇ LPG ਸਿਲੰਡਰ ਤੱਕ, ਬਦਲ ਗਏ ਕਏ ਨਿਯਮ; 1 ਮਾਰਚ ਤੋਂ ਹੋਏ ਵੱਡੇ ਬਦਲਾਅ
ਜਲੰਧਰ 'ਚ IVF ਸੈਂਟਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
ਜਲੰਧਰ 'ਚ IVF ਸੈਂਟਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
US-Israel Strike Iran: ਇਜ਼ਰਾਈਲ-ਅਮਰੀਕਾ ਦੇ ਹਮਲੇ 'ਚ ਸੁਪਰੀਮ ਲੀਡਰ ਖਾਮਨੇਈ ਦੀ ਮੌਤ
US-Israel Strike Iran: ਇਜ਼ਰਾਈਲ-ਅਮਰੀਕਾ ਦੇ ਹਮਲੇ 'ਚ ਸੁਪਰੀਮ ਲੀਡਰ ਖਾਮਨੇਈ ਦੀ ਮੌਤ
ਸਮਰਾਲਾ 'ਚ ਪੰਜਾਬ ਬਚਾਓ ਰੈਲੀ, Sukhbir Badal ਕਰਨਗੇ ਸੰਬਧੋਨ; ਹੋ ਸਕਦੇ ਵੱਡੇ ਐਲਾਨ
ਸਮਰਾਲਾ 'ਚ ਪੰਜਾਬ ਬਚਾਓ ਰੈਲੀ, Sukhbir Badal ਕਰਨਗੇ ਸੰਬਧੋਨ; ਹੋ ਸਕਦੇ ਵੱਡੇ ਐਲਾਨ
ਪੰਜਾਬ-ਚੰਡੀਗੜ੍ਹ 'ਚ ਅਪ੍ਰੈਲ ਵਰਗੀ ਗਰਮੀ, ਪ੍ਰੀ ਮਾਨਸੂਨ ਵਰਗਾ ਹਾਲ, ਜਾਣੋ ਅਗਲੇ ਦਿਨਾਂ ਦਾ ਮੌਸਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਮਾਰਚ 2026

ਅਬੋਹਰ 'ਚ ਨੌਜਵਾਨ 'ਤੇ ਤਲਵਾਰ ਨਾਲ ਹਮਲਾ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

Israel Iran War : ਈਰਾਨ 'ਤੇ ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ ,ਕਿਹਾ -
Israel Iran War : ਈਰਾਨ 'ਤੇ ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ ,ਕਿਹਾ -"ਈਰਾਨ ਨੂੰ ਨਹੀਂ ਬਣਾਉਣ ਦੇਵਾਂਗੇ ਪ੍ਰਮਾਣੂ ਬੰਬ"  
Embed widget