ਪੜਚੋਲ ਕਰੋ

Pushpa 2 Teaser Out: ਅੱਲੂ ਅਰਜੁਨ 'ਪੁਸ਼ਪਾ ਰਾਜ' ਬਣ ਦਿਖਾਇਆ ਦਮਦਾਰ ਅੰਦਾਜ਼, 'ਪੁਸ਼ਪਾ 2' ਦਾ ਰੋਮਾਂਚਕ ਟੀਜ਼ਰ ਰਿਲੀਜ਼

Pushpa 2 Teaser Out: ਸਾਊਥ ਦੇ ਸੁਪਰਸਟਾਰ ਅੱਲੂ ਅਰਜੁਨ ਅੱਜ ਆਪਣਾ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਇਸ ਮੌਕੇ ਅਦਾਕਾਰਾ ਦੀ ਮੋਸਟ ਵੇਟਿਡ ਫਿਲਮ 'ਪੁਸ਼ਪਾ 2: ਦ ਰੂਲ' ਦੇ ਨਿਰਮਾਤਾਵਾਂ ਨੇ ਪ੍ਰਸ਼ੰਸਕਾਂ

Pushpa 2 Teaser Out: ਸਾਊਥ ਦੇ ਸੁਪਰਸਟਾਰ ਅੱਲੂ ਅਰਜੁਨ ਅੱਜ ਆਪਣਾ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਇਸ ਮੌਕੇ ਅਦਾਕਾਰਾ ਦੀ ਮੋਸਟ ਵੇਟਿਡ ਫਿਲਮ 'ਪੁਸ਼ਪਾ 2: ਦ ਰੂਲ' ਦੇ ਨਿਰਮਾਤਾਵਾਂ ਨੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਫਿਲਮ ਦਾ ਟੀਜ਼ਰ ਰਿਲੀਜ਼ ਕੀਤਾ ਹੈ। ਟੀਜ਼ਰ ਕਾਫੀ ਧਮਾਕੇਦਾਰ ਹੈ ਅਤੇ ਇਸ 'ਚ ਅੱਲੂ ਇਕ ਵਾਰ ਫਿਰ ਪੁਸ਼ਪਾ ਰਾਜ ਦਾ ਕਿਰਦਾਰ ਨਿਭਾ ਕੇ ਦਰਸ਼ਕਾਂ ਦਾ ਦਿਲ ਜਿੱਤਦੇ ਨਜ਼ਰ ਆ ਰਹੇ ਹਨ। ਖਾਸ ਗੱਲ ਇਹ ਹੈ ਕਿ ਇਸ ਵਾਰ 'ਪੁਸ਼ਪਾ 2: ਦ ਰੂਲ' ਦੇ ਟੀਜ਼ਰ 'ਚ ਪੁਸ਼ਪਾ ਰਾਜ ਦਾ ਦਮਦਾਰ ਅੰਦਾਜ਼ ਧੂਮ ਮਚਾਉਣ ਵਾਲਾ ਹੈ।

ਟੀਜ਼ਰ 'ਚ ਅੱਲੂ ਅਰਜੁਨ ਦਾ ਅਵਤਾਰ ਦੇਖ ਕੇ ਹੋਸ਼ ਉੱਡ ਜਾਣਗੇ
  
'ਪੁਸ਼ਪਾ 2: ਦ ਰੂਲ' ਦੇ ਟੀਜ਼ਰ 'ਚ ਅੱਲੂ ਅਰਜੁਨ ਦਾ ਲੁੱਕ ਦਿਲ ਨੂੰ ਛੂਹ ਲੈਣ ਵਾਲਾ ਹੈ। ਉਸ ਦਾ ਇਹ ਅਵਤਾਰ ਅੱਜ ਤੱਕ ਨਹੀਂ ਦੇਖਿਆ ਹੋਵੇਗਾ। ਟੀਜ਼ਰ 'ਚ ਅੱਲੂ ਸਾੜ੍ਹੀ ਪਹਿਨੇ ਅਤੇ ਪੂਰੇ ਮੇਕਅੱਪ ਨਾਲ ਨਜ਼ਰ ਆ ਰਹੇ ਹਨ। ਅਭਿਨੇਤਾ ਦਾ ਲੁੱਕ ਸਿਰ ਤੋਂ ਪੈਰਾਂ ਤੱਕ ਕਾਫੀ ਪ੍ਰਭਾਵਸ਼ਾਲੀ ਹੈ। 8 ਸੈਕਿੰਡ ਦੇ ਟੀਜ਼ਰ 'ਚ ਵੀ ਐਕਟਰ ਐਕਸ਼ਨ ਕਰਦੇ ਨਜ਼ਰ ਆ ਰਹੇ ਹਨ। ਕੁੱਲ ਮਿਲਾ ਕੇ 'ਪੁਸ਼ਪਾ 2: ਦ ਰੂਲ' ਦੇ ਟੀਜ਼ਰ ਨੇ ਫਿਲਮ ਲਈ ਉਤਸ਼ਾਹ ਨੂੰ ਹੋਰ ਵਧਾ ਦਿੱਤਾ ਹੈ।

ਅੱਲੂ ਅਰਜੁਨ ਨੇ ਐਕਸ 'ਤੇ ਟੀਜ਼ਰ ਨੂੰ ਸਾਂਝਾ ਕਰਦੇ ਹੋਏ ਲਿਖਿਆ, "ਜਨਮਦਿਨ ਦੀਆਂ ਸ਼ੁਭਕਾਮਨਾਵਾਂ ਲਈ ਮੈਂ ਤੁਹਾਡਾ ਸਾਰਿਆਂ ਦਾ ਧੰਨਵਾਦ ਕਰਦਾ ਹਾਂ! ਮੇਰਾ ਦਿਲ ਗ੍ਰੈਟੀਟਿਊਡ ਨਾਲ ਭਰਿਆ ਹੋਇਆ ਹੈ। ਕਿਰਪਾ ਕਰਕੇ ਇਸ ਟੀਜ਼ਰ ਨੂੰ ਧੰਨਵਾਦ ਕਹਿਣ ਦੇ ਮੇਰੇ ਤਰੀਕੇ ਦੇ ਰੂਪ ਵਜੋਂ ਲਓ!”

ਰਿਲੀਜ਼ ਹੁੰਦੇ ਹੀ ਇੰਟਰਨੈੱਟ 'ਤੇ ਛਾਇਆ 'ਪੁਸ਼ਪਾ 2: ਦ ਰੂਲ' ਦਾ ਟੀਜ਼ਰ

ਆਈਕਨ ਸਟਾਰ ਅੱਲੂ ਅਰਜੁਨ ਦੇ ਜਨਮਦਿਨ ਦੇ ਮੌਕੇ 'ਤੇ ਸਾਲ ਦੀ ਬਹੁਤ ਉਡੀਕੀ ਜਾ ਰਹੀ ਫਿਲਮ 'ਪੁਸ਼ਪਾ 2: ਦ ਰੂਲ' ਦੀ ਦੂਜੀ ਝਲਕ ਅੱਜ ਰਿਲੀਜ਼ ਕੀਤੀ ਗਈ। ਟੀਜ਼ਰ ਨੇ ਰਿਲੀਜ਼ ਹੁੰਦੇ ਹੀ ਇੰਟਰਨੈੱਟ 'ਤੇ ਹਲਚਲ ਮਚਾ ਦਿੱਤੀ ਹੈ। ਟੀਜ਼ਰ 'ਚ ਅਭਿਨੇਤਾ ਦਾ ਲੁੱਕ ਕਾਫੀ ਸ਼ਾਨਦਾਰ ਹੈ ਅਤੇ ਟੀਜ਼ਰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਫਿਲਮ ਦੀ ਰਿਲੀਜ਼ ਦਾ ਇੰਤਜ਼ਾਰ ਨਹੀਂ ਹੋ ਰਿਹਾ।

'ਪੁਸ਼ਪਾ 2' ਦੀ ਸਟਾਰ ਕਾਸਟ

ਸੁਕੁਮਾਰ ਦੁਆਰਾ ਨਿਰਦੇਸ਼ਤ, 'ਪੁਸ਼ਪਾ 2: ਦ ਰੂਲ' ਵਿੱਚ ਰਸ਼ਮਿਕਾ ਮੰਡਾਨਾ, ਫਹਾਦ ਫਾਸਿਲ, ਜਗਦੀਸ਼ ਪ੍ਰਤਾਪ ਭੰਡਾਰੀ ਅਤੇ ਸੁਨੀਲ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਇਹ ਸਾਰੇ ਸਿਤਾਰੇ ਫਿਲਮ ਦੇ ਪਹਿਲੇ ਭਾਗ ਵਿੱਚ ਵੀ ਦਮਦਾਰ ਰੋਲ ਵਿੱਚ ਨਜ਼ਰ ਆਏ ਸਨ। ਪੁਸ਼ਪਾ 2 ਨੂੰ ਹੋਰ ਵੀ ਦਿਲਚਸਪ ਬਣਾਉਣ ਵਾਲੀ ਗੱਲ ਇਹ ਹੈ ਕਿ ਅਰਜੁਨ ਨੇ ਪਹਿਲੀ ਫਿਲਮ ਲਈ ਸਰਬੋਤਮ ਐਕਟ ਲਈ ਨੈਸ਼ਨਲ ਫਿਲਮ ਅਵਾਰਡ ਜਿੱਤਿਆ ਸੀ।

'ਪੁਸ਼ਪਾ 2' ਕਦੋਂ ਰਿਲੀਜ਼ ਹੋਵੇਗੀ?

'ਪੁਸ਼ਪਾ 2: ਦ ਰੂਲ' ਦੀ ਰਿਲੀਜ਼ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਫਿਲਮ ਦੇ ਹਰ ਅਪਡੇਟ ਜਾਣਨ ਲਈ ਪ੍ਰਸ਼ੰਸਕ ਬੇਤਾਬ ਹਨ। ਅਜਿਹੇ 'ਚ ਤੁਹਾਨੂੰ ਦੱਸ ਦੇਈਏ ਕਿ ਇਹ ਫਿਲਮ ਇਸ ਸਾਲ ਸੁਤੰਤਰਤਾ ਦਿਵਸ ਯਾਨੀ 15 ਅਗਸਤ 2024 ਨੂੰ ਵੱਡੇ ਪਰਦੇ 'ਤੇ ਰਿਲੀਜ਼ ਹੋਵੇਗੀ।

 

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget