ਪੜਚੋਲ ਕਰੋ

ਕੀ ਕੰਨੜ ਫਿਲਮ ਇੰਡਸਟਰੀ ਨੇ Rashmika Mandanna ਨੂੰ ਬਾਹਰ ਦਾ ਰਾਹ ਵਿਖਾ ਦਿੱਤੈ? ਜਾਣੋ ਕੀ ਹੈ ਪੂਰਾ ਮਾਮਲਾ

Rashmika Mandanna Clarification: ਰਸ਼ਮੀਕਾ ਮੰਡਾਨਾ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ ਅਤੇ ਇਨ੍ਹੀਂ ਦਿਨੀਂ ਇਸ ਅਭਿਨੇਤਰੀ ਬਾਰੇ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਨੂੰ ਕੰਨੜ ਫਿਲਮ ਇੰਡਸਟਰੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ।

Rashmika Mandanna Clarification: ਰਸ਼ਮੀਕਾ ਮੰਡਾਨਾ ਨੇ 'ਪੁਸ਼ਪਾ: ਦਿ ਰਾਈਜ਼ (Pushpa: The Rise)' ਵਿੱਚ ਆਪਣੀ ਖੂਬਸੂਰਤੀ ਅਤੇ ਮਾਸੂਮੀਅਤ ਨਾਲ ਦਰਸ਼ਕਾਂ ਨੂੰ ਦੀਵਾਨਾ ਬਣਾ ਦਿੱਤਾ ਸੀ। ਗਲੈਮਰ ਵਰਲਡ (Glamour World) 'ਤੇ ਦਬਦਬਾ ਬਣਾਉਣ ਵਾਲੀ ਰਸ਼ਮੀਕਾ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ ਅਤੇ ਇਨ੍ਹੀਂ ਦਿਨੀਂ ਇਸ ਅਭਿਨੇਤਰੀ (Actress) ਬਾਰੇ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਨੂੰ ਕੰਨੜ ਫਿਲਮ ਇੰਡਸਟਰੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ।

ਆਖਰ ਕੀ ਪੂਰੀ ਸੱਚਾਈ

ਅਸਲ 'ਚ ਕੁਝ ਦਿਨ ਪਹਿਲਾਂ ਹੀ ਰਸ਼ਮਿਕਾ ਮੰਡਾਨਾ ਤੋਂ ਇੱਕ ਇੰਟਰਵਿਊ 'ਚ ਪੁੱਛਿਆ ਗਿਆ ਸੀ, 'ਕੀ ਉਨ੍ਹਾਂ ਨੇ ਰਿਸ਼ਭ ਸ਼ੈੱਟੀ ਦੀ ਫਿਲਮ 'ਕਾਂਤਾਰਾ' ਵੇਖੀ ਹੈ।' ਇਸ ਸਵਾਲ ਦੇ ਜਵਾਬ 'ਚ ਅਦਾਕਾਰਾ ਨੇ ਕਿਹਾ, 'ਅਜੇ ਨਹੀਂ।' ਜਿਵੇਂ ਹੀ ਰਸ਼ਮੀਕਾ ਨੇ ਇਹ ਗੱਲ ਕਹੀ ਤਾਂ ਵਿਵਾਦ ਨੇ ਜਨਮ ਲੈ ਲਿਆ ਅਤੇ ਕੰਨੜ ਫਿਲਮਾਂ ਦੇ ਬਹੁਤ ਸਾਰੇ ਪ੍ਰਸ਼ੰਸਕਾਂ ਨੇ ਕੰਨੜ ਫਿਲਮਾਂ ਲਈ ਜ਼ੀਰੋ ਇੱਜ਼ਤ ਨਾ ਹੋਣ ਦਾ ਨਾਅਰਾ ਦੇ ਦਿੱਤਾ ਅਤੇ ਨਾਲ ਹੀ ਇਹ ਵੀ ਕਿਹਾ ਕਿ ਅਦਾਕਾਰਾ ਦੇ ਦਿਲ ਵਿੱਚ ਮਾਤ ਭੂਮੀ ਲਈ ਕੋਈ ਸਤਿਕਾਰ ਨਹੀਂ ਹੈ।

ਇਸ ਤੋਂ ਇਲਾਵਾ ਰਸ਼ਮਿਕਾ ਮੰਡਾਨਾ ਹਾਲ ਹੀ 'ਚ ਕਰਲੀ ਟੇਲਜ਼ ਨਾਲ ਗੱਲ ਕਰ ਰਹੀ ਸੀ ਤਾਂ ਉਨ੍ਹਾਂ ਤੋਂ ਸ਼ੁਰੂਆਤੀ ਅਨੁਭਵ ਬਾਰੇ ਪੁੱਛਿਆ ਗਿਆ ਕਿ ਤੁਹਾਨੂੰ ਮੌਕਾ ਕਿਵੇਂ ਮਿਲਿਆ। ਇਸ ਸਵਾਲ ਦੇ ਜਵਾਬ 'ਚ ਅਦਾਕਾਰਾ ਨੇ ਕੰਨੜ ਪ੍ਰੋਡਕਸ਼ਨ ਹਾਊਸ ਪਰਮਾ ਦਾ ਨਾਂ ਨਹੀਂ ਲਿਆ ਸੀ। ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇਸ ਸਟੂਡੀਓ ਤੋਂ ਕੀਤੀ ਸੀ। ਰਸ਼ਮੀਕਾ ਦੇ ਇਸ ਜਵਾਬ ਤੋਂ ਬਾਅਦ ਇਹ ਗੱਲ ਫੈਲਣ ਲੱਗੀ ਕਿ ਕੰਨੜ ਫਿਲਮ ਇੰਡਸਟਰੀ 'ਚ ਉਨ੍ਹਾਂ ਨੂੰ ਬੈਨ ਕਰ ਦਿੱਤਾ ਗਿਆ ਹੈ ਕਿਉਂਕਿ ਉਨ੍ਹਾਂ ਦੇ ਦਿਲ ਵਿੱਚ ਫਿਲਮ ਇੰਡਸਟਰੀ ਲਈ ਕੋਈ ਸਨਮਾਨ ਨਹੀਂ ਹੈ।

ਅਦਾਕਾਰਾ ਨੂੰ ਇਸ ਨੂੰ ਅਫਵਾਹ ਦੱਸਿਆ

ਫਿਲਮੀ ਗਲਿਆਰਿਆਂ 'ਚ ਇਨ੍ਹਾਂ ਖਬਰਾਂ ਦੇ ਫੈਲਣ ਤੋਂ ਬਾਅਦ ਰਸ਼ਮਿਕਾ ਮੰਡਾਨਾ (Rashmika Mandanna)  ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਨ੍ਹਾਂ ਸਾਰਿਆਂ ਨੂੰ ਅਫਵਾਹਾਂ ਕਰਾਰ ਦਿੱਤਾ ਅਤੇ ਕਿਹਾ ਕਿ 'ਟਰੋਲ ਕਰਨ ਵਾਲਿਆਂ ਲਈ ਉਨ੍ਹਾਂ ਦੇ ਦਿਲ 'ਚ ਸਿਰਫ ਪਿਆਰ ਹੈ'।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ

Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ

ABP Premium

ਵੀਡੀਓਜ਼

Gurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ
ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Viral News: ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ

Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ

Punjab News: ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਦੇ ਪੁੱਤਰ ਨੇ ਕੀਤਾ ਵੱਡਾ ਜ਼ਮੀਨ ਘੁਟਾਲਾ, ਆਪ ਨੇ ਸਬੂਤ ਕੀਤੇ ਪੇਸ਼ 

Embed widget