ਪੜਚੋਲ ਕਰੋ

ਮਾਧਵਨ ਕਦੇ ਨਹੀਂ ਭੁੱਲੇਗਾ 48ਵਾਂ ਜਨਮ ਦਿਨ

ਮੁੰਬਈ: 1 ਜੂਨ ਨੂੰ ਐਕਟਰ ਆਰ ਮਾਧਵਨ 48 ਸਾਲ ਦੇ ਹੋ ਗਏ ਹਨ। ਇਸ ਵਾਰ ਉਨ੍ਹਾਂ ਦਾ ਬਰਥਡੇ ਵਰਕਿੰਗ ਹੀ ਰਿਹਾ। ਮਾਧਵਨ ਆਪਣੀ ਅੱਪਕਮਿੰਗ ਫ਼ਿਲਮ ‘ਜ਼ੀਰੋ’ ਦੀ ਸ਼ੂਟਿੰਗ ਕਰ ਰਹੇ ਹਨ ਪਰ ਉਨ੍ਹਾਂ ਦੇ ਕੋ-ਸਟਾਰਸ ਸ਼ਾਹਰੁਖ-ਅਨੁਸ਼ਕਾ ਨੇ ਮਾਧਵਨ ਨੂੰ ਘਰ ਦੀ ਕਮੀ ਮਹਿਸੂਸ ਨਹੀਂ ਹੋਣ ਦਿੱਤੀ। ਮਾਧਵਨ ਕਦੇ ਨਹੀਂ ਭੁੱਲੇਗਾ 48ਵਾਂ ਜਨਮ ਦਿਨ ਜੀ ਹਾਂ, ਮਾਧਵਨ, ਸਾਹਰੁਖ ਤੇ ਅਨੁਸ਼ਕਾ ਫ਼ਿਲਮ ‘ਜ਼ੀਰੋ’ ‘ਚ ਨਜ਼ਰ ਆਉਣਗੇ। ਇਨ੍ਹਾਂ ਸਟਰਾਸ ਨੇ ਮਾਧਵਨ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਸਰਪ੍ਰਾਈਜ਼ ਦੇਣ ਲਈ ਬਰਥਡੇ ਸੈਲੀਬ੍ਰੇਟ ਕੀਤਾ। ਸ਼ਾਹਰੁਖ ਤੇ ਅਨੁਸ਼ਕਾ ਨੇ ਮੈਡੀ ਦਾ ਜਨਮ ਦਿਨ ਕਾਫੀ ਸਪੈਸ਼ਲ ਬਣਾ ਦਿੱਤਾ। ਸੈੱਟ ‘ਤੇ ਬਰਥਡੇ ਸੈਲੀਬ੍ਰੇਟ ਕਰਨ ਦੀਆਂ ਤਸਵੀਰਾਂ ਨੂੰ ਮਾਧਵਨ ਨੇ ਆਪਣੇ ਇੰਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਮਾਧਵਨ ਕਦੇ ਨਹੀਂ ਭੁੱਲੇਗਾ 48ਵਾਂ ਜਨਮ ਦਿਨ ਮਾਧਵਨ ਨੇ ਸੋਸ਼ਲ ਮੀਡੀਆ ‘ਤੇ ਕਿੰਗ ਖਾਨ ਤੇ ਅਨੁਸ਼ਕਾ ਨਾਲ ਕੇਕ ਕਟਣ ਦੀ ਤਸਵੀਰ ਵੀ ਸ਼ੇਅਰ ਕੀਤੀ। ਇਸ ਫੋਟੋ ਨੂੰ ਮਾਧਵਨ ਨੇ ਕੈਪਸ਼ਨ ਦਿੱਤਾ, ‘ਕ੍ਰੇਜ਼ੀ ਫਨ ਬਰਥਡੇ…ਓਹ ਮੈਨ…ਨ ਭੁੱਲਣ ਵਾਲਾ’। ਮਾਧਵਨ ਦੀ ਇਹ ਪੋਸਟ ਦੇਖ ਕੇ ਲੱਗਦਾ ਹੈ ਕਿ ਉਹ ਕਾਫੀ ਸਮਾਂ ਇਸ ਹੈਂਗਓਵਰ ਤੋਂ ਬਾਹਰ ਨਹੀਂ ਨਿਕਲ ਸਕਣਗੇ। ਮਾਧਵਨ ਕਦੇ ਨਹੀਂ ਭੁੱਲੇਗਾ 48ਵਾਂ ਜਨਮ ਦਿਨ ਇਹ ਪਹਿਲੀ ਵਾਰ ਹੈ ਜਦੋਂ ਸ਼ਾਹਰੁਖ-ਅਨੁਸ਼ਕਾ ਨਾਲ ਮਾਧਵਨ ਕਿਸੇ ਫ਼ਿਲਮ ‘ਚ ਸਕ੍ਰੀਨ ਸ਼ੇਅਰ ਕਰ ਰਹੇ ਹਨ। ਸ਼ਾਹਰੁਖ ਤੇ ਮਾਧਵਨ ਨੂੰ ਇੱਕ ਸਕ੍ਰੀਨ ‘ਤੇ ਦੇਖਣਾ ਕਾਫੀ ਰੋਮਾਂਚਕ ਰਹੇਗਾ। ਆਨੰਦ ਐਲ ਰਾਏ ਫ਼ਿਲਮ ਨੂੰ ਡਾਇਰੈਕਟ ਕਰ ਰਹੇ ਹਨ। ਉਹ ਇਸ ਤੋਂ ਪਹਿਲਾਂ ਮਾਧਵਨ ਨਾਲ ਕੰਮ ਕਰ ਚੁੱਕੇ ਹਨ ਜਦੋਂਕਿ ਸ਼ਾਹਰੁਖ ਪਹਿਲੀ ਵਾਰ ਆਨੰਦ ਨਾਲ ਕੰਮ ਕਰ ਰਹੇ ਹਨ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget