ਪੜਚੋਲ ਕਰੋ

Viral Video: ਅੰਬਾਨੀ ਪਰਿਵਾਰ ਦੇ ਘਰ ਕਲੇਸ਼ ਜਾਰੀ! ਰਾਧਿਕਾ ਮਰਚੈਂਟ ਦੇ ਹੱਥੋਂ ਜੇਠ ਆਕਾਸ਼ ਨੇ ਨਹੀਂ ਖਾਧਾ ਕੇਕ, ਅਚਾਨਕ ਫੇਰਿਆ ਮੂੰਹ

Radhika Merchant Birthday Video: ਅੰਬਾਨੀ ਪਰਿਵਾਰ ਦੀ ਸਭ ਤੋਂ ਛੋਟੀ ਨੂੰਹ ਰਾਧਿਕਾ ਮਰਚੈਂਟ ਨੇ ਹਾਲ ਹੀ ਵਿੱਚ ਆਪਣਾ ਜਨਮਦਿਨ ਮਨਾਇਆ। ਉਨ੍ਹਾਂ ਦੇ ਬਰਥ੍ਡੇ ਸੈਲਿਬ੍ਰੇਸ਼ਨ ਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ

Radhika Merchant Birthday Video: ਅੰਬਾਨੀ ਪਰਿਵਾਰ ਦੀ ਸਭ ਤੋਂ ਛੋਟੀ ਨੂੰਹ ਰਾਧਿਕਾ ਮਰਚੈਂਟ ਨੇ ਹਾਲ ਹੀ ਵਿੱਚ ਆਪਣਾ ਜਨਮਦਿਨ ਮਨਾਇਆ। ਉਨ੍ਹਾਂ ਦੇ ਬਰਥ੍ਡੇ ਸੈਲਿਬ੍ਰੇਸ਼ਨ ਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹਾਲਾਂਕਿ ਇਸ ਵੀਡੀਓ ਨੂੰ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਜਿਸ ਉੱਪਰ ਯੂਜ਼ਰਸ ਵੱਲੋਂ ਤਰ੍ਹਾਂ-ਤਰ੍ਹਾਂ ਦੇ ਕਮੈਂਟ ਕੀਤੇ ਜਾ ਰਹੇ ਹਨ। 

ਰਾਧਿਕਾ ਮਰਚੈਂਟ ਦਾ ਵੀਡੀਓ ਸਾਹਮਣੇ ਆਇਆ

ਦੱਸ ਦੇਈਏ ਕਿ ਅੰਬਾਨੀ ਪਰਿਵਾਰ ਨੇ ਰਾਧਿਕਾ ਦੇ ਜਨਮਦਿਨ ਨੂੰ ਖਾਸ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ। ਇਸ ਦੌਰਾਨ ਰਾਧਿਕਾ ਮਰਚੈਂਟ ਦੇ ਜਨਮਦਿਨ ਦਾ ਇੱਕ ਇਨਸਾਈਡ ਵੀਡੀਓ ਸਾਹਮਣੇ ਆਇਆ ਹੈ। ਓਰੀ ਨੇ ਰਾਧਿਕਾ ਮਰਚੈਂਟ ਦਾ ਜਨਮਦਿਨ ਦਾ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਅੰਬਾਨੀ ਨੂੰਹ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਜਨਮਦਿਨ ਦਾ ਕੇਕ ਕੱਟਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਅਨੰਤ ਅੰਬਾਨੀ ਅਤੇ ਉਨ੍ਹਾਂ ਦੇ ਸਹੁਰੇ ਮੁਕੇਸ਼ ਅਤੇ ਨੀਤਾ ਅੰਬਾਨੀ ਵੀ ਹਨ।

ਰਾਧਿਕਾ ਮਰਚੈਂਟ ਨੇ ਜਨਮ ਦਿਨ ਦਾ ਕੇਕ ਕੱਟਿਆ

ਰਾਧਿਕਾ ਨੇ 12 ਜੁਲਾਈ ਨੂੰ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਨਾਲ ਵਿਆਹ ਕੀਤਾ ਸੀ। ਓਰੀ ਦੀ ਇੰਸਟਾਗ੍ਰਾਮ ਸਟੋਰੀ 'ਤੇ ਸ਼ੇਅਰ ਕੀਤੀ ਛੋਟੀ ਕਲਿੱਪ ਵਿੱਚ, ਰਾਧਿਕਾ ਨੂੰ ਲਾਲ ਜਨਮਦਿਨ ਦਾ ਕੇਕ ਕੱਟਦੇ ਹੋਏ ਦੇਖਿਆ ਜਾ ਸਕਦਾ ਹੈ ਜਦੋਂ ਕਿ ਉਸਦਾ ਪਤੀ ਅਨੰਤ ਉਸਦੇ ਨਾਲ ਖੜ੍ਹਾ ਹੈ। ਇਸ ਤੋਂ ਬਾਅਦ ਉਹ ਆਪਣੇ ਪਤੀ ਅਨੰਤ ਅੰਬਾਨੀ ਅਤੇ ਸਹੁਰੇ ਮੁਕੇਸ਼ ਅੰਬਾਨੀ ਨੂੰ ਕੇਕ ਖੁਆਉਂਦੀ ਹੈ।

View this post on Instagram
 
A post shared by Ambani Family (@ambani_update)

ਅੰਬਾਨੀ ਪਰਿਵਾਰ ਇਕੱਠੇ ਨਜ਼ਰ ਆਏ

ਜਿਵੇਂ ਹੀ ਕੈਮਰਾ ਕਮਰੇ ਦੇ ਆਲੇ-ਦੁਆਲੇ ਘੁੰਮਦਾ ਹੈ, ਅੰਬਾਨੀ ਪਰਿਵਾਰ ਦੇ ਬਾਕੀ ਮੈਂਬਰ ਹੱਸਦੇ ਹੋਏ ਦਿਖਾਈ ਦਿੰਦੇ ਹਨ। ਨੀਤਾ ਅੰਬਾਨੀ ਜਨਮਦਿਨ ਦੇ ਸੰਗੀਤ 'ਤੇ ਡਾਂਸ ਕਰਦੀ ਹੈ, ਜਦੋਂ ਕਿ ਈਸ਼ਾ ਅੰਬਾਨੀ, ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਮਹਿਤਾ ਤਾੜੀਆਂ ਵਜਾਉਂਦੇ ਨਜ਼ਰ ਆ ਰਹੇ ਹਨ।

ਆਕਾਸ਼ ਅਤੇ ਅਨੰਤ ਨਾਰਾਜ਼ ਦਿਖਾਈ ਦਿੱਤੇ

ਇਸ ਵੀਡੀਓ 'ਚ ਸਭ ਤੋਂ ਜ਼ਿਆਦਾ ਜੋ ਚੀਜ਼ ਲੋਕਾਂ ਨੂੰ ਨਜ਼ਰ ਆਈ, ਉਹ ਸੀ ਅਨੰਤ ਅੰਬਾਨੀ ਦਾ ਵਿਵਹਾਰ ਜੋ ਆਪਣੀ ਪਤਨੀ ਪ੍ਰਤੀ ਕਾਫੀ ਰੁੱਖਾ ਲੱਗ ਰਿਹਾ ਸੀ। ਦੂਜੇ ਪਾਸੇ ਰਾਧਿਕਾ ਦੇ ਜੇਠ ਯਾਨੀ ਆਕਾਸ਼ ਅੰਬਾਨੀ ਨੇ ਉਸ ਦੇ ਹੱਥ ਦਾ ਕੇਕ ਖਾਣ ਤੋਂ ਵੀ ਇਨਕਾਰ ਕਰ ਦਿੱਤਾ। ਇਸ ਨੂੰ ਵੇਖ ਯੂਜ਼ਰਸ ਵੱਲੋਂ ਤਰ੍ਹਾਂ-ਤਰ੍ਹਾਂ ਦੇ ਕਮੈਂਟ ਕੀਤੇ ਜਾ ਰਹੇ ਹਨ ਅਤੇ ਖੂਬ ਮਜ਼ਾਕ ਉਡਾਇਆ ਜਾ ਰਿਹਾ ਹੈ। 
 
ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget