ਪੜਚੋਲ ਕਰੋ

Raghav Chadha Net Worth: ਰਾਘਵ ਚੱਢਾ ਜਾਂ ਪਰਿਣੀਤੀ ਚੋਪੜਾ ਕੌਣ ਹੈ ਵੱਧ ਅਮੀਰ ? ਜਾਇਦਾਦ ਬਾਰੇ ਸੁਣ ਉੱਡ ਜਾਣਗੇ ਹੋਸ਼

Raghav Chadha Parineeti Chopra Net Worth: ਰਾਘਵ ਚੱਢਾ ਸਿਆਸੀ ਦੁਨੀਆ 'ਚ ਹਮੇਸ਼ਾ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਪਰ ਇਨ੍ਹੀਂ ਦਿਨੀਂ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਹਨ। ਆਮ ਆਦਮੀ ਪਾਰਟੀ (AAP)

Raghav Chadha Parineeti Chopra Net Worth: ਰਾਘਵ ਚੱਢਾ ਸਿਆਸੀ ਦੁਨੀਆ 'ਚ ਹਮੇਸ਼ਾ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਪਰ ਇਨ੍ਹੀਂ ਦਿਨੀਂ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਹਨ। ਆਮ ਆਦਮੀ ਪਾਰਟੀ (AAP) ਦੀ ਨੇਤਾ ਜਲਦ ਹੀ ਪਰਿਣੀਤੀ ਚੋਪੜਾ ਨਾਲ ਵਿਆਹ ਦੇ ਬੰਧਨ ਵਿੱਚ ਬੱਝਣਗੇ। ਇਸ ਤੋਂ ਪਹਿਲਾਂ ਜੋੜੇ ਦੀ ਹਾਲ ਹੀ ਵਿੱਚ ਮੰਗਣੀ ਹੋਈ ਹੈ। ਦੱਸ ਦੇਈਏ ਕਿ ਬੀਤੇ ਦਿਨ ਪਰੀ ਅਤੇ ਰਾਘਵ ਨੇ ਕਈ ਸਿਆਸੀ ਅਤੇ ਫਿਲਮੀ ਹਸਤਿਆਂ ਦੇ ਵਿਚਕਾਰ ਇੱਕ ਦੂਜੇ ਨੂੰ ਅੰਗੂਠੀ ਪਹਿਨਾਈ। ਜਿਸ ਦੀਆਂ ਸ਼ਾਨਦਾਰ ਤਸਵੀਰਾਂ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀਆਂ ਕੀਤੀਆਂ ਗਈਆਂ। ਅੱਜ ਅਸੀ ਤੁਹਾਨੂੰ ਪਰਿਣੀਤੀ ਅਤੇ ਰਾਘਵ ਚੱਡਾ ਦੀ ਕੁੱਲ ਸੰਪਤੀ ਬਾਰੇ ਦੱਸਣ ਜਾ ਰਹੇ ਹਾਂ। ਆਖਿਰ ਦੋਵਾਂ ਵਿੱਚੋਂ ਕਿਹੜਾ ਵੱਧ ਅਮੀਰ ਹੈ...

ਰਾਘਵ ਚੱਢਾ ਵੀ ਅਕਾਊਂਟੈਂਟ ਹਨ...

ਰਾਜਨੇਤਾ ਹੋਣ ਤੋਂ ਇਲਾਵਾ ਰਾਘਵ ਚੱਢਾ ਚਾਰਟਰਡ ਅਕਾਊਂਟੈਂਟ ਵੀ ਹਨ। ਉਸਨੇ ਡੇਲੋਇਟ, ਸ਼ਿਆਮ ਮਾਲਪਾਨੀ ਅਤੇ ਗ੍ਰਾਂਟ ਥਾਰਨਟਨ ਸਮੇਤ ਵੱਖ-ਵੱਖ ਅਕਾਊਂਟੈਂਸੀ ਫਰਮਾਂ ਨਾਲ ਕੰਮ ਕੀਤਾ ਹੈ। ਫਾਈਨੈਂਸ਼ੀਅਲ ਐਕਸਪ੍ਰੈਸ ਦੇ ਅਨੁਸਾਰ, ਰਾਘਵ ਚੱਢਾ ਇੱਕ ਬਹੁਤ ਹੀ ਸਾਦਾ ਜੀਵਨ ਬਤੀਤ ਕਰਦਾ ਹੈ ਅਤੇ ਉਸਦੀ ਕੁੱਲ ਜਾਇਦਾਦ ਲਗਭਗ 50 ਲੱਖ ਰੁਪਏ ਹੈ। ਖਬਰਾਂ ਅਨੁਸਾਰ, ਰਾਘਵ ਕੋਲ ਇੱਕ ਮਾਰੂਤੀ ਸਵਿਫਟ ਡਿਜ਼ਾਇਰ ਅਤੇ 90 ਗ੍ਰਾਮ ਦੇ ਗਹਿਣੇ ਹਨ, ਜਿਸਦੀ ਕੀਮਤ ਲਗਭਗ 4,95,000 ਰੁਪਏ ਹੈ। ਉਸ ਕੋਲ 37 ਲੱਖ ਰੁਪਏ ਦਾ ਮਕਾਨ ਵੀ ਹੈ।

View this post on Instagram
 
A post shared by @parineetichopra

ਪਰਿਣੀਤੀ ਦੀ ਸੰਪਤੀ ਕਰੋੜਾਂ 'ਚ ਹੈ...

ਸਿਆਸਤ ਦੀ ਰਿਪੋਰਟ ਮੁਤਾਬਕ ਪਰਿਣੀਤੀ ਚੋਪੜਾ ਦੀ ਕੁੱਲ ਜਾਇਦਾਦ 60 ਕਰੋੜ ਰੁਪਏ ਹੈ। ਉਹ ਮੁੱਖ ਤੌਰ 'ਤੇ ਫਿਲਮਾਂ ਅਤੇ ਬ੍ਰਾਂਡ ਐਡੋਰਸਮੈਂਟਾਂ ਤੋਂ ਕਮਾਈ ਕਰਦੀ ਹੈ। ਉਸ ਕੋਲ ਮੁੰਬਈ ਵਿੱਚ ਇੱਕ ਲਗਜ਼ਰੀ ਸੀ-ਫੇਸਿੰਗ ਅਪਾਰਟਮੈਂਟ ਹੈ। ਇਸ ਦੇ ਨਾਲ, ਅਭਿਨੇਤਰੀ Audi A6, Jaguar XJL ਅਤੇ Audi Q5, Jaguar XJL ਵਰਗੀਆਂ ਕਾਰਾਂ ਦੀ ਮਾਲਕ ਹੈ।

ਲੰਡਨ ਸਕੂਲ ਆਫ ਇਕਨਾਮਿਕਸ ਵਿੱਚ ਪੜ੍ਹਾਈ ਕੀਤੀ...

ਦੱਸ ਦੇਈਏ ਕਿ ਪਰਿਣੀਤੀ ਅਤੇ ਰਾਘਵ ਨੇ ਲੰਡਨ ਸਕੂਲ ਆਫ ਇਕਨਾਮਿਕਸ ਤੋਂ ਪੜ੍ਹਾਈ ਕੀਤੀ ਹੈ। ਦੋਵਾਂ ਨੂੰ ਲਗਾਤਾਰ ਦੋ ਦਿਨ ਮੁੰਬਈ 'ਚ ਲੰਚ ਅਤੇ ਡਿਨਰ ਡੇਟ 'ਤੇ ਦੇਖਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੇ ਅਫੇਅਰ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ। ਇਸ ਤੋਂ ਬਾਅਦ ਦੋਵਾਂ ਨੂੰ ਕਈ ਵਾਰ ਇਕੱਠੇ ਦੇਖਿਆ ਗਿਆ। ਹਾਲ ਹੀ 'ਚ ਅਭਿਨੇਤਰੀ ਅਤੇ 'ਆਪ' ਨੇਤਾ ਨੂੰ ਵੀ ਆਈਪੀਐਲ ਮੈਚ ਦੇਖਦੇ ਦੇਖਿਆ ਗਿਆ। ਇਸ ਤੋਂ ਬਾਅਦ ਇਸ ਜੋੜੇ ਨੂੰ ਮੁੰਬਈ 'ਚ ਡੇਟ ਨਾਈਟ ਦਾ ਆਨੰਦ ਲੈਂਦੇ ਦੇਖਿਆ ਗਿਆ। ਸਾਰੀਆਂ ਅਟਕਲਾਂ ਤੋਂ ਬਾਅਦ ਹੁਣ ਆਖਿਰਕਾਰ ਉਨ੍ਹਾਂ ਦੀ ਮੰਗਣੀ ਦੀ ਤਰੀਕ ਸਾਹਮਣੇ ਆ ਗਈ ਹੈ। ਦੂਜੇ ਪਾਸੇ ਪਰਿਣੀਤੀ ਅਤੇ ਰਾਘਵ ਦੀ ਮੰਗਣੀ ਦੀ ਖਬਰ ਤੋਂ ਪ੍ਰਸ਼ੰਸਕ ਕਾਫੀ ਖੁਸ਼ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Embed widget