Raghav chadha parineeti chopra engagement: ਰਾਘਵ ਚੱਢਾ ਤੇ ਪਰਿਣੀਤੀ ਚੋਪਣਾ ਦੀ ਕਪੂਰਥਲਾ ਹਾਊਸ ਵਿੱਚ ਮੰਗਣੀ ਹੋ ਗਈ ਹੈ। ਇਸ ਦੌਰਾਨ ਕਈ ਮਸ਼ਹੂਰ ਹਸਤੀਆਂ ਪਹੁੰਚੀਆਂ ਹੋਈਆਂ ਹਨ। ਉਨ੍ਹਾਂ ਦੀ ਮੰਗਣੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਕਰਵਾਈ ਗਈ।