ਪੜਚੋਲ ਕਰੋ

Parineeti-Raghav Engagement: ਪਰਿਣੀਤੀ ਚੋਪੜਾ ਨਾਲ ਮੰਗਣੀ ਲਈ ਤਿਆਰ ਹੋਏ ਰਾਘਵ ਚੱਢਾ, ਵੇਖੋ ਵੀਡੀਓ

Parineeti-Raghav Engagement Ceremony: ਰਾਘਵ ਚੱਢਾ ਪਰਿਣੀਤੀ ਚੋਪੜਾ ਨਾਲ ਮੰਗਣੀ ਕਰਨ ਲਈ ਤਿਆਰ ਹਨ। ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।

Parineeti-Raghav Engagement Ceremony: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਅੱਜ ਯਾਨੀ 13 ਮਈ ਦੀ ਸ਼ਾਮ ਨੂੰ ਧੂਮ-ਧਾਮ ਨਾਲ ਮੰਗਣੀ ਕਰਨ ਜਾ ਰਹੇ ਹਨ। ਦਿੱਲੀ 'ਚ ਮੰਗਣੀ ਤੋਂ ਪਹਿਲਾਂ ਰਾਘਵ ਚੱਢਾ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਉਹ ਕੁੜਤਾ-ਪਜਾਮਾ ਪਾ ਕੇ ਰਵਾਇਤੀ ਲੁੱਕ 'ਚ ਨਜ਼ਰ ਆ ਰਹੇ ਹਨ।

ਅੱਜ ਹੋਵੇਗੀ ਕਪਲ ਦੀ ਮੰਗਣੀ

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਰਾਘਵ ਚੱਢਾ ਇਕ ਕਮਰੇ ਦੇ ਗੇਟ 'ਤੇ ਖੜ੍ਹੇ ਹਨ ਅਤੇ ਕੁਝ ਪੀਂਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਕਪੂਰਥਲਾ ਹਾਊਸ ਦੀ ਦੱਸੀ ਜਾ ਰਹੀ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੀ ਮੰਗਣੀ ਹੋਣ ਵਾਲੀ ਹੈ। ਜੋੜੇ ਦੀ ਮੰਗਣੀ 'ਚ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਹੋਵੇ, ਇਸ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਵੀਡੀਓ 'ਚ ਇਸ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ।

View this post on Instagram
 
A post shared by Manav Manglani (@manav.manglani)

ਇਹ ਵੀ ਪੜ੍ਹੋ: Nawazuddin Siddiqui Flying To Dubai: ਦੁਬਈ ਜਾਣਗੇ ਨਵਾਜ਼ੂਦੀਨ ਸਿੱਦੀਕੀ, ਪਤਨੀ ਆਲੀਆ ਨਾਲ ਕੁਝ ਅਹਿਮ ਮੁੱਦਿਆਂ 'ਤੇ ਕਰਨਗੇ ਗੱਲਬਾਤ

ਸਗਾਈ ਦੇ ਫੰਕਸ਼ਨ ਵਿੱਚ ਸ਼ਾਮਲ ਹੋਣਗੇ 150 ਮਹਿਮਾਨ

ਜਾਣਕਾਰੀ ਮੁਤਾਬਕ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੀ ਮੰਗਣੀ 'ਚ ਕਰੀਬ 150 ਮਹਿਮਾਨ ਸ਼ਿਰਕਤ ਕਰਨਗੇ। ਇਸ ਸੂਚੀ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪ੍ਰਿਅੰਕਾ ਚੋਪੜਾ ਦਾ ਨਾਂ ਵੀ ਸ਼ਾਮਲ ਹੈ। ਪ੍ਰਿਅੰਕਾ ਚੋਪੜਾ ਨੂੰ ਸ਼ਨੀਵਾਰ ਨੂੰ ਦਿੱਲੀ ਏਅਰਪੋਰਟ 'ਤੇ ਦੇਖਿਆ ਗਿਆ। ਉਹ ਆਪਣੀ ਚਚੇਰੀ ਭੈਣ ਪਰਿਣੀਤੀ ਦੀ ਮੰਗਣੀ ਵਿੱਚ ਸ਼ਾਮਲ ਹੋਣ ਲਈ ਵੀ ਭਾਰਤ ਪਹੁੰਚੀ ਹੈ।

ਇੱਕ ਦੂਜੇ ਨੂੰ ਡੇਟ ਕਰ ਰਹੇ ਸਨ ਰਾਘਵ ਤੇ ਪਰਿਣੀਤੀ

ਜ਼ਿਕਰਯੋਗ ਹੈ ਕਿ ਪਰਿਣੀਤੀ ਚੋਪੜਾ ਪਿਛਲੇ ਕਈ ਦਿਨਾਂ ਤੋਂ 'ਆਪ' ਨੇਤਾ ਰਾਘਵ ਚੱਢਾ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ 'ਚ ਹੈ। ਦੋਵਾਂ ਨੂੰ ਲੰਚ ਡੇਟ 'ਤੇ ਅਤੇ ਕਦੇ ਆਈਪੀਐਲ ਮੈਚ ਦੇਖਦੇ ਹੋਏ ਦੇਖਿਆ ਗਿਆ ਹੈ, ਪਰ ਜੋੜੇ ਨੇ ਕਦੇ ਵੀ ਆਪਣੇ ਰਿਸ਼ਤੇ ਬਾਰੇ ਕੋਈ ਖੁਲਾਸਾ ਨਹੀਂ ਕੀਤਾ। ਹਾਲਾਂਕਿ ਹੁਣ ਦੋਵੇਂ ਮੰਗਣੀ ਕਰਨ ਜਾ ਰਹੇ ਹਨ। ਇਸ ਤੋਂ ਬਾਅਦ ਦੋਵੇਂ ਬਹੁਤ ਜਲਦੀ ਸੱਤ ਫੇਰੇ ਲੈਣਗੇ। ਹੁਣ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਪ੍ਰਸ਼ੰਸਕ ਉਨ੍ਹਾਂ ਦੀ ਮੰਗਣੀ ਦੀਆਂ ਤਸਵੀਰਾਂ ਨੂੰ ਦੇਖਣ ਲਈ ਬੇਤਾਬ ਹੋ ਰਹੇ ਹਨ।

ਇਹ ਵੀ ਪੜ੍ਹੋ: Parineeti-Raghav: ਪਰਿਣੀਤੀ-ਰਾਘਵ ਦੀ ਮੰਗਣੀ 'ਚ Phones ਨਹੀਂ ਅਲਾਊਡ, ਕਪੂਰਥਲਾ ਹਾਊਸ ਦੇ ਬਾਹਰ ਲੱਗੇ Mobiles ਦੇ ਢੇਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Embed widget