ਮਸ਼ਹੂਰ ਕਵੀ ਰਾਹਤ ਇੰਦੌਰੀ ਨਹੀਂ ਰਹੇ
ਏਬੀਪੀ ਸਾਂਝਾ
Updated at:
11 Aug 2020 05:29 PM (IST)
ਮਸ਼ਹੂਰ ਕਵੀ ਰਾਹਤ ਇੰਦੌਰੀ ਨਹੀਂ ਰਹੇ।
NEXT
PREV
ਮੁੰਬਈ: ਪ੍ਰਸਿੱਧ ਕਵੀ ਰਾਹਤ ਇੰਦੌਰੀ (70) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਸੀ। ਫਿਰ ਉਨ੍ਹਾਂ ਨੂੰ ਇੰਦੌਰ ਦੇ ਅਰਬਿੰਦੋ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਦਿਲ ਦੇ ਦੌਰੇ ਨਾਲ ਮੌਤ ਹੋ ਗਈ।
- - - - - - - - - Advertisement - - - - - - - - -