ਪੜਚੋਲ ਕਰੋ

ਮੀਂਹ ਨੇ ਪਾਈ ਕਪਿਲ ਦੇ ਵਿਆਹ ਸਮਾਗਮਾਂ 'ਚ ਰੁਕਾਵਟ

ਅੰਮ੍ਰਿਤਸਰ: ਕਾਮੇਡੀਅਮ ਕਪਿਲ ਸ਼ਰਮਾ ਤੇ ਉਸ ਦੀ ਦੋਸਤ ਗਿੰਨੀ ਚਤਰਥ ਦੇ ਵਿਆਹ ਦੀਆਂ ਰੌਣਕਾਂ ਵਿੱਚ ਕੁਝ ਵਿਘਨ ਪੈ ਗਿਆ ਹੈ। ਦਰਅਸਲ, ਮੀਂਹ ਕਾਰਨ ਕਪਿਲ ਦੇ ਭੈਣ ਪੂਜਾ ਸ਼ਰਮਾ ਦੇ ਘਰ ਮਾਤਾ ਦਾ ਜਾਗਰਣ ਨੂੰ ਰੱਦ ਕਰ ਦਿੱਤਾ ਗਿਆ ਹੈ। ਹੁਣ ਇਹ ਸਮਾਗਮ ਕਿਸੇ ਹੋਟਲ ਜਾਂ ਪੈਲੇਸ ਵਿੱਚ ਕੀਤੇ ਜਾਣ ਦੀ ਯੋਜਨਾ ਹੈ। ਰਾਤ ਸਮੇਂ ਸ਼ੁਰੂ ਹੋਣ ਵਾਲੇ ਜਾਗਰਣ ਵਿੱਚ ਪੰਡਾਲ ਖਾਲੀ ਹਨ ਅਤੇ ਘਰ ਦਾ ਕੋਈ ਮੈਂਬਰ ਉੱਥੇ ਮੌਜੂਦ ਨਹੀਂ ਹੈ। ਅੰਮ੍ਰਿਤਸਰ ਵਿੱਚ ਸੋਮਵਾਰ ਦੁਪਹਿਰ ਹਲਕੀ ਬਾਰਸ਼ ਹੋਈ ਸੀ, ਜਿਸ ਤੋਂ ਬਾਅਦ ਕਪਿਲ ਦੇ ਪਰਿਵਾਰ ਨੇ ਜਾਗਰਣ ਦੀ ਥਾਂ ਬਦਲਣ ਬਾਰੇ ਸੋਚਿਆ ਹੈ। ਜ਼ਿਕਰਯੋਗ ਹੈ ਕਿ ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦਾ ਵਿਆਹ 12 ਦਸੰਬਰ ਨੂੰ ਜਲੰਧਰ ਵਿੱਚ ਹੋਣਾ ਹੈ, ਪਰ ਦੋਵਾਂ ਦੇ ਵਿਆਹ ਦੇ ਕਾਫੀ ਸਮਾਗਮ ਹੋਣੇ ਹਨ। ਗਿੰਨੀ ਦੇ ਘਰ ਸੰਗੀਤ ਦੀਆਂ ਤਸਵੀਰਾਂ ਲੀਕ ਹੋ ਜਾਣ ਤੋਂ ਬਾਅਦ ਕਪਿਲ ਨੇ ਆਪਣੇ ਰਿਸ਼ਤੇਦਾਰਾਂ ਨੂੰ ਮੋਬਾਈਲ ਨਾ ਲਿਜਾਣ ਦੀ ਹਦਾਇਤ ਕੀਤੀ ਹੈ ਅਤੇ ਘਰ ਨੇੜੇ ਸੁਰੱਖਿਆ ਪ੍ਰਬੰਧ ਵੀ ਵਧਾ ਦਿੱਤੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  

New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ

Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ

ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 

Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ

Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 

Embed widget