ਪੜਚੋਲ ਕਰੋ

Raj Kundra Pornography Case: ਸ਼ਿਲਪਾ ਸ਼ੈਟੀ ਦੀ ਕੀ ਹੈ ਭੂਮਿਕਾ? 

ਕੇਸ ਦੇ ਨਜ਼ਦੀਕੀ ਸੂਤਰ ਦੱਸਦੇ ਹਨ ਕਿ ਸ਼ਿਲਪਾ ਸ਼ੈੱਟੀ ਸਿੱਧੇ ਤੌਰ 'ਤੇ ਸ਼ਾਮਲ ਨਹੀਂ ਹੈ, ਪਰ ਉਸ ਨੂੰ ਆਪਣੇ ਬਿਆਨ ਦਰਜ ਕਰਾਉਣ ਲਈ ਪੁਲਿਸ ਅਧਿਕਾਰੀਆਂ ਦੁਆਰਾ ਬੁਲਾਇਆ ਜਾ ਸਕਦਾ ਹੈ।

ਮੁੰਬਈ: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਵੱਲੋਂ ਪੌਰਨ ਵੀਡੀਓਜ਼ ਬਣਾਉਣ ਤੇ ਐਪਸ ਤੇ ਪਬਲਿਸ਼ ਕਰਨ ਵਿੱਚ ਕਥਿਤ ਸ਼ਮੂਲੀਅਤ ਲਈ ਉਸ ਦੀ ਗ੍ਰਿਫਤਾਰੀ ਚਰਚਾ ਬਣ ਗਈ ਹੈ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਕਿਹਾ ਕਿ ਕਾਰੋਬਾਰੀ ਗੈਰ ਕਾਨੂੰਨੀ ਗਤੀਵਿਧੀਆਂ ਤੋਂ ‘ਆਰਥਿਕ ਤੌਰ’ ਤੇ ਲਾਭ ਉਠਾ ਰਿਹਾ ਸੀ। 

ਹਾਲਾਂਕਿ ਕੇਸ ਦੇ ਨਜ਼ਦੀਕੀ ਸੂਤਰ ਦੱਸਦੇ ਹਨ ਕਿ ਸ਼ਿਲਪਾ ਸ਼ੈੱਟੀ ਸਿੱਧੇ ਤੌਰ 'ਤੇ ਸ਼ਾਮਲ ਨਹੀਂ ਹੈ, ਪਰ ਉਸ ਨੂੰ ਆਪਣੇ ਬਿਆਨ ਦਰਜ ਕਰਾਉਣ ਲਈ ਪੁਲਿਸ ਅਧਿਕਾਰੀਆਂ ਦੁਆਰਾ ਬੁਲਾਇਆ ਜਾ ਸਕਦਾ ਹੈ।

ਮੁੰਬਈ ਪੁਲਿਸ ਇਸ ਮਾਮਲੇ ਵਿੱਚ ਆਪਣੀ ਜਾਂਚ ਦੇ ਹਿੱਸੇ ਵਜੋਂ ਸ਼ਿਲਪਾ ਨੂੰ ਨੋਟਿਸ ਜਾਰੀ ਕਰ ਸਕਦੀ ਹੈ। ਹਾਲਾਂਕਿ ਕ੍ਰਾਈਮ ਬ੍ਰਾਂਚ ਨੇ ਅਧਿਕਾਰਤ ਤੌਰ 'ਤੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ 'ਅਦਾਕਾਰਾ ਨੂੰ ਪੁੱਛਗਿੱਛ ਲਈ ਬੁਲਾਇਆ ਜਾਵੇਗਾ, ਸੂਤਰਾਂ ਮੁਤਾਬਕ ਸ਼ਿਲਪਾ ਸ਼ੈਟੀ ਨੂੰ ਸੰਮਨ ਕੀਤਾ ਜਾ ਸਕਦਾ ਹੈ।

ਮੁੰਬਈ ਕ੍ਰਾਇਮ ਬਰਾਂਚ ਦੇ ਸੰਯੁਕਤ ਕਮਿਸ਼ਨਰ ਮਿਲਿੰਦ ਭਾਰੰਬੇ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਅਧਿਕਾਰੀ ਇਸ ਮਾਮਲੇ ਵਿੱਚ ਸ਼ਿਲਪਾ ਦੀ ਕੋਈ ਸਰਗਰਮ ਭੂਮਿਕਾ ਨਹੀਂ ਲੱਭ ਸਕੇ। ਭਾਰੰਬੇ ਦੇ ਹਵਾਲੇ ਨਾਲ ਕਿਹਾ ਗਿਆ, "ਅਸੀਂ ਸ਼ਿਲਪਾ ਸ਼ੈੱਟੀ ਦੀ ਅਜੇ ਤੱਕ ਕੋਈ ਸਰਗਰਮ ਭੂਮਿਕਾ ਨਹੀਂ ਲੱਭ ਸਕੇ। ਅਸੀਂ ਜਾਂਚ ਕਰ ਰਹੇ ਹਾਂ। ਅਸੀਂ ਪੀੜਤਾਂ ਨੂੰ ਅਪੀਲ ਕਰਾਂਗੇ ਕਿ ਉਹ ਅੱਗੇ ਆ ਕੇ ਕ੍ਰਾਈਮ ਬ੍ਰਾਂਚ ਮੁੰਬਈ ਨਾਲ ਸੰਪਰਕ ਕਰਨ ਅਤੇ ਅਸੀਂ ਪੁਖਤਾ ਕਾਰਵਾਈ ਕਰਾਂਗੇ।

ਇਹ ਵੀ ਪੜ੍ਹੋRedmi Note 10T 5G Launch: ਭਾਰਤ ‘ਚ ਲਾਂਚ ਹੋਇਆ Redmi Note 10T 5G ਸਮਾਰਟ ਫੋਨ, ਮਿਲ ਰਹੇ ਕਈ ਸ਼ਾਨਦਾਰ ਫੀਚਰ

ਇਹ ਵੀ ਪੜ੍ਹੋCaptain vs Sidhu: ਕੈਪਟਨ ਚੁਫੇਰਿਆਂ ਘਿਰੇ, ਹੁਣ ਸਿੱਧੂ ਨੂੰ ਗਲੇ ਲਾਏ ਬਿਨਾ ਨਹੀਂ ਕੋਈ ਚਾਰਾ!

ਇਹ ਵੀ ਪੜ੍ਹੋ72 ਫੀਸਦ ਗਾਹਕ ਨਹੀਂ ਚਾਹੁੰਦੇ ਸੇਲ ਤੇ ਡਿਸਕਾਊਂਟ 'ਤੇ ਬੈਨ, ਮੋਦੀ ਸਰਕਾਰ ਦੇ ਨਵੇਂ ਕਾਨੂੰਨ ਤੋਂ ਪਹਿਲਾਂ ਸਰਵੇ 'ਚ ਖੁਲਾਸਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget