ਪੜਚੋਲ ਕਰੋ

ਝੁੱਗੀ ‘ਚ ਰਹਿਣ ਵਾਲੇ ਮੁੰਡੇ ਦੀ ਕਹਾਣੀ ‘ਮੇਰੇ ਪਿਆਰੇ ਪ੍ਰਾਈਮ ਮਿਨਿਸਟਰ’ 

ਮੁੰਬਈ: ਲਕੀਰ ਤੋਂ ਹਟ ਕੇ ਫ਼ਿਲਮਾਂ ਬਣਾਉਣ ਵਾਲੇ ਡਾਇਰੈਕਟਰ ਰਾਕੇਸ਼ ਓਮ ਪ੍ਰਕਾਸ਼ ਮਹਿਰਾ ਦੀਆਂ ਕੁਝ ਫ਼ਿਲਮਾਂ ਹਿੱਟ ਤੇ ਕੁਝ ਫਲੌਪ ਰਹੀਆਂ ਪਰ ਇਸ ਦਾ ਰਾਕੇਸ਼ ‘ਤੇ ਕੋਈ ਅਸਰ ਨਹੀਂ। ਉਹ ਕਹਿੰਦੇ ਹਨ ਕਿ ਫ਼ਿਲਮ-ਮੇਕਿੰਗ ‘ਚ ਕਾਮਯਾਬੀ ਤੇ ਨਾਕਾਮਯਾਬੀ ਜਿਹਾ ਕੁਝ ਨਹੀਂ ਹੁੰਦਾ। ਝੁੱਗੀ ‘ਚ ਰਹਿਣ ਵਾਲੇ ਮੁੰਡੇ ਦੀ ਕਹਾਣੀ ‘ਮੇਰੇ ਪਿਆਰੇ ਪ੍ਰਾਈਮ ਮਿਨਿਸਟਰ’  ‘ਰੰਗ ਦੇ ਬਸੰਤੀ’ ਤੇ ‘ਭਾਗ ਮਿਲਖਾ ਭਾਗ’ ਜਿਹੀਆਂ’ ਸੁਪਹਿੱਟ ਫ਼ਿਲਮਾਂ ਬਣਾ ਚੁੱਕੇ ਰਾਕੇਸ਼ ਦੀ ਅਗਲੀ ਫ਼ਿਲਮ ਹੈ ‘ਮੇਰੇ ਪਿਆਰੇ ਪ੍ਰਾਈਮ ਮਿਨਿਸਟਰ’ ਜੋ ਗਾਂਧੀ ਜਯੰਤੀ ‘ਤੇ ਰਿਲੀਜ਼ ਹੋਣ ਵਾਲੀ ਹੈ। ਇਸ ਫ਼ਿਲਮ ਦਾ ਪੋਸਟਰ ਰਾਕੇਸ਼ ਨੇ ਪਿਛਲੇ ਸਾਲ 19 ਨਵੰਬਰ ਨੂੰ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਸੀ। ਰਾਕੇਸ਼ ਨੇ ਕਿਹਾ ‘ਫ਼ਿਲਮ ਗਾਂਧੀ ਜੀ ਤੋਂ ਪ੍ਰੇਰਿਤ ਹੈ। ਇਸੇ ਲਈ 2 ਅਕਤੂਬਰ ਨੂੰ ਰਿਲੀਜ਼ ਕੀਤੀ ਜਾਵੇਗੀ। ਅਸੀਂ ਫ਼ਿਲਮ ਨੂੰ ਹੁਣ ਵੀ ਰਿਲੀਜ਼ ਕਰ ਸਕਦੇ ਹਾਂ, ਪਰ ਇਹ ਰਾਸ਼ਟਰਪਿਤਾ ਨੂੰ ਸਮਰਪਿਤ ਫ਼ਿਲਮ ਹੈ।’ ਝੁੱਗੀ ‘ਚ ਰਹਿਣ ਵਾਲੇ ਮੁੰਡੇ ਦੀ ਕਹਾਣੀ ‘ਮੇਰੇ ਪਿਆਰੇ ਪ੍ਰਾਈਮ ਮਿਨਿਸਟਰ’  ਇਸ ਫ਼ਿਲਮ ਦੀ ਸ਼ੂਟਿੰਗ ਰਾਕੇਸ਼ ਨੇ ਮੁੰਬਈ ਦੀ ਝੁੱਗੀਆਂ ‘ਚ ਕੀਤੀ ਹੈ। ਇਹ ਫ਼ਿਲਮ ਝੁੱਗੀ ‘ਚ ਰਹਿਣ ਵਾਲੇ ਲੜਕੇ ਦੀ ਕਹਾਣੀ ਹੈ, ਜੋ ਆਪਣੀ ਮਾਂ ਲਈ ਟਾਇਲਟ ਬਣਾਉਣਾ ਚਾਹੁੰਦਾ ਹੈ। ਫ਼ਿਲਮ ‘ਚ ਨੈਸ਼ਲਨ ਐਵਾਰਡ ਵਿਨਰ ਐਕਟਰਸ ਅੰਜਲੀ ਪਾਟਿਲ ਨੇ ਕੰਮ ਕੀਤਾ ਹੈ। ਝੁੱਗੀ ‘ਚ ਰਹਿਣ ਵਾਲੇ ਮੁੰਡੇ ਦੀ ਕਹਾਣੀ ‘ਮੇਰੇ ਪਿਆਰੇ ਪ੍ਰਾਈਮ ਮਿਨਿਸਟਰ’  ਮੇਹਰਾ ਨੇ ਕਿਹਾ ਕਿ ਫ਼ਿਲਮ ‘ਚ ਗਾਂਧੀ ਜੀ ਦੀ ਵਿਚਾਰਧਾਰਾ ਦਾ ਪ੍ਰਭਾਅ ਦੇਖਣ ਨੂੰ ਮਿਲੇਗਾ। ਇਸ ਤੋਂ ਪਹਿਲਾਂ ਰਾਕੇਸ਼ ਦੀ ‘ਮਿਰਜ਼ਿਆ’ ਫ਼ਿਲਮ ਆਈ ਸੀ, ਜਿਸ ‘ਚ ਹਰਸ਼ਵਰਧਨ ਕਪੂਰ ਨੇ ਆਪਣਾ ਬਾਲੀਵੁੱਡ ਡੈਬਿਊ ਕੀਤਾ ਸੀ। ਉਸ ਨੇ ਸਿਨੇਮਾਘਰਾਂ ‘ਚ ਕੁਝ ਖਾਸ ਕਮਾਲ ਨਹੀਂ ਸੀ ਕੀਤਾ। ਝੁੱਗੀ ‘ਚ ਰਹਿਣ ਵਾਲੇ ਮੁੰਡੇ ਦੀ ਕਹਾਣੀ ‘ਮੇਰੇ ਪਿਆਰੇ ਪ੍ਰਾਈਮ ਮਿਨਿਸਟਰ’ 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Advertisement
ABP Premium

ਵੀਡੀਓਜ਼

Faridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 10 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

Embed widget