ਪੜਚੋਲ ਕਰੋ

ਦੁਬਾਰਾ ਵਿਆਹ ਕਰਵਾਉਣ ਦੇ ਸਵਾਲ 'ਤੇ ਭੜਕੀ ਰਾਖੀ ਸਾਵੰਤ, ਕਿਹਾ - 'ਮੇਰਾ ਦਿਮਾਗ ਖ਼ਰਾਬ ਹੋ ਗਿਆ ਹੈ ਹੁਣ ਕੋਈ ਲੜਕਾ ਨਹੀਂ ਚਾਹੀਦਾ''

ਬਾਲੀਵੁੱਡ ਦੀ ਡਰਾਮਾ ਕੁਈਨ ਰਾਖੀ ਸਾਵੰਤ ਨੇ ਕੁਝ ਦਿਨ ਪਹਿਲਾਂ ਇਹ ਜਾਣਕਾਰੀ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ ਕਿ ਉਹ ਅਤੇ ਰਿਤੇਸ਼ ਵੱਖ ਹੋ ਗਏ ਹਨ। ਰਿਤੇਸ਼ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ।

ਮੁੰਬਈ : ਬਾਲੀਵੁੱਡ ਦੀ ਡਰਾਮਾ ਕੁਈਨ ਰਾਖੀ ਸਾਵੰਤ ਨੇ ਕੁਝ ਦਿਨ ਪਹਿਲਾਂ ਇਹ ਜਾਣਕਾਰੀ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ ਕਿ ਉਹ ਅਤੇ ਰਿਤੇਸ਼ ਵੱਖ ਹੋ ਗਏ ਹਨ। ਰਿਤੇਸ਼ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ। ਦੋਵਾਂ ਨੇ ਸਾਦੀ ਤੋੜ ਦਿੱਤੀ ਹੈ। ਰਿਤੇਸ਼ ਦੇ ਜਾਣ ਤੋਂ ਬਾਅਦ ਰਾਖੀ ਕੈਮਰੇ ਦੇ ਸਾਹਮਣੇ ਰੋਂਦੀ ਹੋਈ ਨਜ਼ਰ ਆਈ। ਅਭਿਨੇਤਰੀ ਨੇ ਦੱਸਿਆ ਕਿ ਉਸਨੇ ਅਤੇ ਉਸਦੀ ਮਾਂ ਨੇ ਰਿਤੇਸ਼ ਨੂੰ ਰੋਕਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ ਅਤੇ ਚਲੇ ਗਏ। ਹੁਣ ਰਿਤੇਸ਼ ਅਤੇ ਰਾਖੀ ਦੇ ਵੱਖ ਹੋਣ ਤੋਂ ਬਾਅਦ ਪ੍ਰਸ਼ੰਸਕ ਜਾਣਨਾ ਚਾਹੁੰਦੇ ਹਨ ਕਿ ਕੀ ਇਹ ਅਦਾਕਾਰਾ ਦੁਬਾਰਾ ਵਿਆਹ ਕਰੇਗੀ ? ਪਰ ਰਾਖੀ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਫਿਲਹਾਲ ਦੁਬਾਰਾ ਵਿਆਹ ਕਰਨ ਦੇ ਮੂਡ ਵਿੱਚ ਨਹੀਂ ਹੈ।
 
ਹਾਲ ਹੀ 'ਚ ਰਾਖੀ ਨੇ ਪੰਜਾਬੀ ਗਾਇਕਾ ਅਤੇ ਅਦਾਕਾਰਾ ਅਤੇ ਬਿੱਗ ਬੌਸ 15 ਦੀ ਪ੍ਰਤੀਯੋਗੀ ਅਫਸਾਨਾ ਖਾਨ ਦੇ ਵਿਆਹ 'ਚ ਸ਼ਿਰਕਤ ਕੀਤੀ ਸੀ। ਸੋਸ਼ਲ ਮੀਡੀਆ 'ਤੇ ਵਿਆਹ ਦੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਸ 'ਚ ਰਾਖੀ ਖੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਰਾਖੀ ਦੇ ਭਰਾ ਰਾਜੀਵ ਖਿੰਚੀ ਨੇ ਆਪਣੇ ਇੰਸਟਾਗ੍ਰਾਮ ਸਟੋਰੀ 'ਤੇ ਕੁਝ ਵੀਡੀਓਜ਼ ਸ਼ੇਅਰ ਕੀਤੀਆਂ ਹਨ, ਜਿਸ 'ਚ ਰਾਖੀ ਵਿਆਹ ਲਈ ਤਿਆਰ ਹੁੰਦੀ ਨਜ਼ਰ ਆ ਰਹੀ ਹੈ।
 
ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਰਾਖੀ ਦੀ ਖੂਬਸੂਰਤੀ ਨੂੰ ਦੇਖ ਕੇ ਰਾਜੀਵ ਕਹਿੰਦੇ ਹਨ ਕਿ ਉਨ੍ਹਾਂ ਨੂੰ ਦੇਖ ਕੇ 8-10 ਲੜਕੇ ਗਿਰ ਨਾ ਜਾਣ। ਇਸ 'ਤੇ ਰਾਖੀ ਕਹਿੰਦੀ ਹੈ , ਨਹੀਂ ਚਾਹੀਦਾ 'ਮੈਨੂੰ ਹੁਣ ਕੋਈ ਲੜਕਾ..ਮੇਰਾ ਦਿਮਾਗ ਖਰਾਬ ਹੋ ਗਿਆ ਹੈ।  ਇਸ ਸਾਦੀ ਵਾਦੀ ਨਾਲ ਹੁਣ ਕੁੱਝ ਨਹੀਂ ਕਰਨਾ। ਮੈਨੂੰ ਬਹੁਤ ਗੁੱਸਾ ਆ ਰਿਹਾ ਹੈ। ਮੇਰਾ ਵਿਆਹ ਦਾ ਕੋਈ ਮੂਡ ਨਹੀਂ ਹੈ। ਹੁਣ ਮੈਂ ਸਿਰਫ ਸੁੰਦਰ ਦਿਖਣਾ ਅਤੇ ਡੋਰੇ ਡਾਲਨੇ ਹਨ। 
 
 ਤੁਹਾਨੂੰ ਦੱਸ ਦੇਈਏ ਕਿ ਰਾਖੀ ਅਤੇ ਰਿਤੇਸ਼ ਨੂੰ ਹਾਲ ਹੀ 'ਚ ਬਿੱਗ ਬੌਸ 15 'ਚ ਦੇਖਿਆ ਗਿਆ ਸੀ। ਰਿਤੇਸ਼ ਕਈ ਸਾਲਾਂ ਤੋਂ ਚਰਚਾ 'ਚ ਸਨ ਪਰ ਲੋਕਾਂ ਨੇ ਉਨ੍ਹਾਂ ਨੂੰ ਪਹਿਲੀ ਵਾਰ ਬਿੱਗ ਬੌਸ 'ਚ ਦੇਖਿਆ ਸੀ।

 
 
 
 
 
 
View this post on Instagram
 
 
 
 
 
 
 
 
 
 
 

A post shared by Rakhi Sawant (@rakhisawant2511)

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget