ਪੜਚੋਲ ਕਰੋ

Adil Durrani: ਆਦਿਲ ਦੁਰਾਨੀ- ਰਾਖੀ ਸਾਵੰਤ ਵੱਲੋਂ ਹੰਗਾਮਾ ਜਾਰੀ, ਡ੍ਰਾਮਾ ਕਵੀਨ ਦਾ ਖੁਲਾਸਾ- 'ਕੁੜੀਆਂ-ਮਰਦਾਂ ਨਾਲ ਬਣਾਉਦਾ ਸਰੀਰਕ ਸਬੰਧ'

Rakhi Sawant On Adil Durrani: ਬਾਲੀਵੁੱਡ ਦੀ ਡ੍ਰਾਮਾ ਕਵੀਨ ਰਾਖੀ ਸਾਵੰਤ ਇੱਕ ਵਾਰ ਫਿਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਅਸਲ 'ਚ ਉਸ ਦੇ ਸਾਬਕਾ ਪਤੀ ਆਦਿਲ ਦੁਰਾਨੀ ਨੇ ਹਾਲ ਹੀ 'ਚ ਪ੍ਰੈੱਸ ਕਾਨਫਰੰਸ 'ਚ ਰਾਖੀ

Rakhi Sawant On Adil Durrani: ਬਾਲੀਵੁੱਡ ਦੀ ਡ੍ਰਾਮਾ ਕਵੀਨ ਰਾਖੀ ਸਾਵੰਤ ਇੱਕ ਵਾਰ ਫਿਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਅਸਲ 'ਚ ਉਸ ਦੇ ਸਾਬਕਾ ਪਤੀ ਆਦਿਲ ਦੁਰਾਨੀ ਨੇ ਹਾਲ ਹੀ 'ਚ ਪ੍ਰੈੱਸ ਕਾਨਫਰੰਸ 'ਚ ਰਾਖੀ 'ਤੇ ਕਈ ਦੋਸ਼ ਲਾਏ ਸਨ। ਇਸ ਦੇ ਨਾਲ ਹੀ ਰਾਖੀ ਨੇ ਆਦਿਲ ਦੇ ਸਾਰੇ ਦਾਅਵਿਆਂ ਅਤੇ ਦੋਸ਼ਾਂ ਦਾ ਵੀ ਪਰਦਾਫਾਸ਼ ਕੀਤਾ। ਇਸ ਦੇ ਨਾਲ ਹੀ ਹੁਣ ਅਦਾਕਾਰਾ ਨੇ ਸਾਬਕਾ ਪਤੀ ਆਦਿਲ ਦੁਰਾਨੀ ਦੇ 6 ਮਹੀਨੇ ਜੇਲ੍ਹ 'ਚ ਰਹਿਣ ਦੇ ਕਾਰਨ ਬਾਰੇ ਵੱਡਾ ਖੁਲਾਸਾ ਕੀਤਾ ਹੈ।

ਰਾਖੀ ਸਾਵੰਤ ਨੇ ਆਦਿਲ ਦੇ ਜੇਲ 'ਚ ਰਹਿਣ ਦਾ ਕਾਰਨ ਦੱਸਿਆ

ਰਾਖੀ ਸਾਵੰਤ ਨੇ ਖੁਲਾਸਾ ਕੀਤਾ ਹੈ ਕਿ ਉਸ ਦੇ ਸਾਬਕਾ ਪਤੀ ਆਦਿਲ ਖਾਨ ਦੁਰਾਨੀ ਨੇ ਛੇ ਮਹੀਨੇ ਜੇਲ ਵਿੱਚ ਬਿਤਾਏ ਪਰ ਉਹ ਉਸ ਦੇ ਕਾਰਨ ਸਲਾਖਾਂ ਪਿੱਛੇ ਨਹੀਂ ਸੀ। ਸੋਮਵਾਰ ਨੂੰ ਰਾਖੀ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਆਦਿਲ ਖਾਨ ਦੁਰਾਨੀ ਨੇ ਉਸ 'ਤੇ ਬਹੁਤ ਜ਼ਿਆਦਾ ਤਸ਼ੱਦਦ ਕੀਤਾ ਅਤੇ ਕੁੱਟਿਆ। ਇਸ ਦੌਰਾਨ ਰਾਖੀ ਨੇ ਦਾਅਵਾ ਕੀਤਾ ਕਿ ਆਦਿਲ ਨੇ ਪਿਛਲੇ ਕੁਝ ਮਹੀਨੇ ਜੇਲ੍ਹ ਵਿੱਚ ਬਿਤਾਏ ਕਿਉਂਕਿ ਉਸ ਦੀ ਈਰਾਨੀ ਪ੍ਰੇਮਿਕਾ ਨੇ ਉਸ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ।

ਰਾਖੀ ਨੇ ਕਿਹਾ, "ਕੀ ਦੁਨੀਆ ਨਹੀਂ ਜਾਣਦੀ ਕਿ ਉਹ 6 ਮਹੀਨੇ ਜੇਲ 'ਚ ਰਹਿ ਕੇ ਆਇਆ ਹੈ ਉਹ ਰਾਖੀ ਸਾਵੰਤ ਲਈ ਨਹੀਂ ਰਿਹਾ? ਉਸ ਦੀ ਈਰਾਨੀ ਗਰਲਫ੍ਰੈਂਡ ਨੇ ਉੱਥੇ ਉਸ 'ਤੇ ਰੇਪ ਦਾ ਕੇਸ ਦਰਜ ਕਰਵਾਇਆ ਹੈ। ਉਹ ਮੇਰੇ ਲਈ ਨਹੀਂ ਰਿਹਾ ਉਹ।"

ਰਾਖੀ ਕਾਰਨ ਆਦਿਲ 22 ਦਿਨਾਂ ਤੱਕ ਜੇਲ੍ਹ ਵਿੱਚ ਸੀ ਬੰਦ

ਰਾਖੀ ਸਾਵੰਤ ਨੇ ਅੱਗੇ ਕਿਹਾ, "ਮੈਂ ਲਈ ਇੱਥੇ 22 ਦਿਨਾਂ ਤੱਕ ਸੀ ਜਦੋਂ ਮੈਨੂੰ ਕੁੱਟਿਆ ਸੀ, ਤਸ਼ੱਦਦ ਕੀਤਾ। ਮੈਂ ਆਪਣੇ ਘਰ ਵਿੱਚ ਦੇਖਿਆ ਕਿ ਉਹ ਦੂਜੀਆਂ ਕੁੜੀਆਂ ਨਾਲ ਹੀ ਨਹੀਂ ਇੱਥੋ ਤੱਕ ਮਰਦਾਂ ਨਾਲ ਵੀ ਸਰੀਰਕ ਸਬੰਧ ਬਣਾ ਰਿਹਾ ਸੀ। ਉਸ ਨੇ ਦੁਬਈ ਵਿੱਚ ਵੀ ਮੈਨੂੰ ਕੁੱਟਣ ਦੀ ਕੋਸ਼ਿਸ਼ ਕੀਤੀ ਅਤੇ ਇੱਥੇ ਵੀ ਮੈਂ ਚੁੱਪ ਰਹੀ।"

ਰਾਖੀ ਨੇ ਆਦਿਲ 'ਤੇ ਸਾਬਕਾ ਪ੍ਰੇਮਿਕਾ ਨੂੰ ਧੋਖਾ ਦੇਣ ਦਾ ਦੋਸ਼ ਲਗਾਇਆ 

ਆਦਿਲ ਦੀ ਸਾਬਕਾ ਪ੍ਰੇਮਿਕਾ ਬਾਰੇ ਗੱਲ ਕਰਦੇ ਹੋਏ ਰਾਖੀ ਨੇ ਅੱਗੇ ਕਿਹਾ, "ਉਸਦੀ ਪ੍ਰੇਮਿਕਾ ਪੰਜ ਸਾਲ ਤੱਕ ਉਸਦੇ ਨਾਲ ਰਹੀ। ਉਸਨੂੰ ਨਹੀਂ ਪਤਾ ਸੀ ਕਿ ਉਸਨੇ ਮੇਰੇ ਨਾਲ ਵਿਆਹ ਕੀਤਾ ਹੈ। ਉਸਨੇ ਮੇਰੇ ਨਾਲ ਅਤੇ ਉਸਦੀ ਪ੍ਰੇਮਿਕਾ ਨਾਲ ਵੀ ਝੂਠ ਬੋਲਿਆ। ਉਸਨੇ ਮੈਨੂੰ ਦੱਸਿਆ ਕਿ ਉਹ ਉਸਦੀ ਦੋਸਤ ਸੀ ਅਤੇ ਉਸਨੇ ਉਸ ਨੂੰ ਦੱਸਿਆ 'ਮੈਂ ਰਾਖੀ ਲਈ ਬਿੱਗ ਬੌਸ 'ਚ ਜਾਣਾ ਚਾਹੁੰਦਾ ਹਾਂ, ਮੈਂ ਸਟਾਰ ਬਣਨਾ ਚਾਹੁੰਦਾ ਹਾਂ।' ਉਹ ਉਸ ਨਾਲ ਕੁੱਟਮਾਰ ਕਰਦਾ ਰਿਹਾ, ਜੋ ਇੱਕ ਸਟੂਡੈਂਟ ਸੀ... ਮੈਨੂੰ ਇੰਨਾ ਕੁੱਟਿਆ ਹੈ ਇਸ ਆਦਮੀ ਨੇ....

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget