ਪੜਚੋਲ ਕਰੋ

ਸ਼ੋਅ ਤੋਂ ਬਾਹਰ ਆਉਣ ਮਗਰੋਂ Rakhi Sawant ਨੇ Bigg Boss 'ਤੇ ਲਾਇਆ ਇਹ ਗੰਭੀਰ ਇਲਜ਼ਾਮ, ਦੱਸਿਆ ਕਿਵੇਂ ਇਸਤੇਮਾਲ ਕੀਤਾ...

Rakhi Sawant On Bigg Boss: ਰਾਖੀ ਸਾਵੰਤ ਬਿੱਗ ਬੌਸ 15 ਦੇ ਫਿਨਾਲੇ ਤੋਂ ਪਹਿਲਾਂ ਸ਼ੋਅ ਤੋਂ ਬਾਹਰ ਹੋ ਗਈ ਹੈ। ਸ਼ੋਅ ਤੋਂ ਬਾਹਰ ਹੋਣ ਤੋਂ ਬਾਅਦ ਉਨ੍ਹਾਂ ਨੇ ਬਿੱਗ ਬੌਸ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ।

Bigg Boss 15: ਰਿਐਲਿਟੀ ਸ਼ੋਅ ਬਿੱਗ ਬੌਸ 15 (Bigg Boss 15) ਦਾ ਆਖਰੀ ਹਫ਼ਤਾ ਚੱਲ ਰਿਹਾ ਹੈ। ਇਸ ਹਫ਼ਤੇ ਸ਼ੋਅ ਨੂੰ ਆਪਣਾ ਵਿਜੇਤਾ ਮਿਲੇਗਾ। ਰਾਖੀ ਸਾਵੰਤ ਫਿਨਾਲੇ ਵੀਕ 'ਚ ਹੀ ਸ਼ੋਅ ਤੋਂ ਬਾਹਰ ਹੋ ਗਈ ਹੈ ਤੇ ਉਹ ਟਾਪ-5 'ਚ ਆਪਣੀ ਜਗ੍ਹਾ ਨਹੀਂ ਬਣਾ ਸਕੀ ਹੈ। ਸ਼ੋਅ ਤੋਂ ਬਾਹਰ ਆਉਣ ਤੋਂ ਬਾਅਦ ਰਾਖੀ ਸਾਵੰਤ ਨੇ ਬਿੱਗ ਬੌਸ ਨਾਲ ਜੁੜੀਆਂ ਕਈ ਗੱਲਾਂ ਕੀਤੀਆਂ ਹਨ।

ਫਿਨਾਲੇ 'ਚ ਨਾ ਜਾਣ ਕਾਰਨ ਰਾਖੀ ਸਾਵੰਤ ਕਾਫੀ ਦੁਖੀ ਹਨ। ਸ਼ੋਅ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਨੇ ਬਿੱਗ ਬੌਸ 'ਤੇ ਕਈ ਦੋਸ਼ ਵੀ ਲਗਾਏ ਹਨ। ਰਾਖੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ 'ਚ ਉਹ ਆਪਣਾ ਗੁੱਸਾ ਜ਼ਾਹਰ ਕਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਰਾਖੀ ਕਹਿੰਦੀ ਹੋਈ ਨਜ਼ਰ ਆ ਰਹੀ ਹੈ ਕਿ ਬਿੱਗ ਬੌਸ ਹਰ ਸੀਜ਼ਨ 'ਚ ਆਪਣੇ ਮਨੋਰੰਜਨ ਲਈ ਉਸ ਦੀ ਵਰਤੋਂ ਕਰਦੇ ਹਨ, ਪਰ ਉਸ ਨੂੰ ਕਦੇ ਵੀ ਟਰਾਫੀ ਜਿੱਤਣ ਨਹੀਂ ਦਿੰਦੇ।

View this post on Instagram
 
A post shared by Bollywood.circus (@bollywood.circus)

ਟਿਸ਼ੂ ਵਜੋਂ ਕੀਤਾ ਇਸਤੇਮਾਲ

ਜਿਮ ਸੈਸ਼ਨ ਤੋਂ ਬਾਅਦ ਰਾਖੀ ਸਾਵੰਤ ਨੇ ਪੈਪਰਾਜ਼ੀ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਹੈ ਕਿ ਜੇਕਰ ਬਿੱਗ ਬੌਸ ਮੈਨੂੰ ਹਰ ਸਾਲ ਬੁਲਾਉਂਦੇ ਹਨ ਤਾਂ ਤੁਸੀਂ ਮੈਨੂੰ ਸਿਰਫ ਟਿਸ਼ੂ ਦੀ ਤਰ੍ਹਾਂ ਵਰਤੋਗੇ। ਮੈਂ ਟਿਸ਼ੂ ਪੇਪਰ ਨਹੀਂ ਹਾਂ ਬਿਗ ਬੌਸ। ਮੈਂ ਇੱਕ ਜੀਵਤ ਸਖ਼ਸ ਹਾਂ। ਮਨੋਰੰਜਨ ਲਈ, ਜਦੋਂ ਤੱਕ ਸੰਤਰੇ 'ਚ ਜੂਸ ਹੈ, ਤੁਸੀਂ ਇਸ ਨੂੰ ਨਿਚੋੜੋਗੇ ਤੇ ਫਿਰ ਛਿਲਕੇ ਨੂੰ ਸੁੱਟ ਦਿਓਗੇ। ਮੈਂ ਕੋਈ ਸੰਤਰਾ ਜਾਂ ਨਿੰਬੂ ਜਾਂ ਟਿਸ਼ੂ ਪੇਪਰ ਨਹੀਂ ਹਾਂ। ਤੁਸੀਂ ਬਿੱਗ ਬੌਸ ਦਾ ਮਨੋਰੰਜਨ ਕਰੋਗੇ ਪਰ ਜਦੋਂ ਫਿਨਾਲੇ ਦਾ ਸਮਾਂ ਆਵੇਗਾ, ਤੁਸੀਂ ਦੂਜਿਆਂ ਨੂੰ ਫਿਨਾਲੇ 'ਚ ਲੈ ਜਾਓਗੇ। ਬਿੱਗ ਬੌਸ, ਤੁਸੀਂ ਜਾਣਦੇ ਹੋ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦੀ ਹਾਂ। ਮੈਂ ਟਰਾਫੀ ਦਾ ਹੱਕਦਾਰ ਸੀ, ਮੈਂ ਡਿਜ਼ਰਵ ਕਰਦੀ ਸੀ।

ਰਿਤੇਸ਼ ਨਾਲ ਕੀਤੀ ਮੁਲਾਕਾਤ

ਰਾਖੀ ਸਾਵੰਤ ਨੇ ਬਿੱਗ ਬੌਸ ਤੋਂ ਬਾਹਰ ਆਉਣ ਤੋਂ ਬਾਅਦ ਆਪਣੇ ਪਤੀ ਰਿਤੇਸ਼ ਨਾਲ ਮੁਲਾਕਾਤ ਕੀਤੀ। ਦੋਵਾਂ ਨੇ ਗੱਲਾਂ ਕੀਤੀਆਂ। ਨਾਲ ਹੀ ਰਾਖੀ ਸਾਵੰਤ ਨੇ ਖੁਲਾਸਾ ਕੀਤਾ ਸੀ ਕਿ ਸ਼ਮਿਤਾ ਸ਼ੈੱਟੀ ਦੀ ਹਾਲਤ ਕਾਫੀ ਖਰਾਬ ਹੈ। ਤੇਜਸਵੀ ਨੇ ਟਾਸਕ 'ਚ ਉਨ੍ਹਾਂ ਦੀ ਲੱਤ ਖਿੱਚ ਲਈ ਸੀ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਦਰਦ ਹੋ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਬਿੱਗ ਬੌਸ 15 ਦਾ ਫਿਨਾਲੇ 29-30 ਜਨਵਰੀ ਨੂੰ ਹੋਣ ਜਾ ਰਿਹਾ ਹੈ। ਸ਼ਮਿਤਾ ਸ਼ੈੱਟੀ, ਕਰਨ ਕੁੰਦਰਾ, ਪ੍ਰਤੀਕ ਸਹਿਜਪਾਲ, ਨਿਸ਼ਾਂਤ ਭੱਟ, ਤੇਜਸਵੀ ਪ੍ਰਕਾਸ਼ ਅਤੇ ਰਸ਼ਮੀ ਦੇਸਾਈ ਇਸ ਸੀਜ਼ਨ ਦੀ ਟਰਾਫੀ ਜਿੱਤਣ ਜਾ ਰਹੇ ਹਨ।

ਇਹ ਵੀ ਪੜ੍ਹੋ: Throwback: ਜਦੋਂ Sapna Choudhary ਨੇ ਕੀਤੀ ਸੀ ਖੁਦਕੁਸ਼ੀ ਦੀ ਕੋਸ਼ਿਸ਼, ਇਨ੍ਹਾਂ ਹਾਲਾਤ ਕਾਰਨ ਨਿਗਲਿਆ ਸੀ ਜ਼ਹਿਰ!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp SanjhaAkali Dal | ਅਕਾਲੀ ਦਲ ਮੁੜ ਵਿਵਾਦਾਂ 'ਚ ਅਸਤੀਫਿਆਂ ਨੂੰ ਲੈਕੇ ਬਾਗ਼ੀਆਂ ਨੇ ਚੁੱਕੇ ਸਵਾਲ | Sukhbir BadalPunjab Band | CM Bhagwant Maan |ਪੰਜਾਬ ਬੰਦ ਨਾਲ 100 ਕਰੋੜ ਦਾ ਪਿਆ ਘਾਟਾ CM ਮਾਨ ਕਹੀ ਵੱਡੀ ਗੱਲਅਕਾਲ ਦੇ ਟੀਜ਼ਰ ਨਾਲ ਗਿੱਪੀ ਦਾ ਕਮਾਲ , ਨਿਮਰਤ ਖ਼ੈਰਾ ਤੇ ਘੁੱਗੀ ਕਰਣਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget