ਪੜਚੋਲ ਕਰੋ

ਰਕੁਲਪ੍ਰੀਤ ਸਿੰਘ ਨੂੰ ਬੌਲੀਵੁੱਡ 'ਚ ਚਮਕਣ ਲਈ ਕਰਨਾ ਪਿਆ ਇਹ ਕੰਮ, 'ਸ਼ੇਪ ਆਫ ਯੂ' 'ਚ ਖੁਦ ਕੀਤਾ ਖੁਲਾਸਾ

Rakulpreet Singh Struggle: ਅਦਾਕਾਰਾ ਰਕੁਲ ਪ੍ਰੀਤ ਸਿੰਘ ਦਾ ਸਾਊਥ ਦੀਆਂ ਫ਼ਿਲਮਾਂ ਵਿੱਚ ਸ਼ਾਨਦਾਰ ਕਰੀਅਰ ਰਿਹਾ ਹੈ। ਬਾਲੀਵੁੱਡ ਵਿੱਚ ਆਪਣੀ ਪਛਾਣ ਬਣਾਉਣ ਤੋਂ ਬਾਅਦ, ਉਨ੍ਹਾਂ ਕੋਲ ਕਈ ਹਿੰਦੀ ਫਿਲਮਾਂ ਵੀ ਹਨ।

Rakulpreet Singh Struggle: ਅਦਾਕਾਰਾ ਰਕੁਲ ਪ੍ਰੀਤ ਸਿੰਘ ਦਾ ਸਾਊਥ ਦੀਆਂ ਫ਼ਿਲਮਾਂ ਵਿੱਚ ਸ਼ਾਨਦਾਰ ਕਰੀਅਰ ਰਿਹਾ ਹੈ। ਬਾਲੀਵੁੱਡ ਵਿੱਚ ਆਪਣੀ ਪਛਾਣ ਬਣਾਉਣ ਤੋਂ ਬਾਅਦ, ਉਨ੍ਹਾਂ ਕੋਲ ਕਈ ਹਿੰਦੀ ਫਿਲਮਾਂ ਵੀ ਹਨ। ਹਾਲ ਹੀ 'ਚ ਅਦਾਕਾਰਾ ਅਜੇ ਦੇਵਗਨ ਦੀ ਫਿਲਮ 'ਰਨਵੇ 34' 'ਚ ਨਜ਼ਰ ਆਈ ਸੀ। ਇਸ ਫਿਲਮ 'ਚ ਰਕੁਲ ਦੀ ਅਦਾਕਾਰੀ ਨੂੰ ਖੂਬ ਪਸੰਦ ਕੀਤਾ ਗਿਆ ਸੀ। ਅਜੇ ਦੇਵਗਨ ਨਾਲ ਰਕੁਲ ਦੀ ਇਹ ਦੂਜੀ ਫਿਲਮ ਹੈ। ਉਹ 'ਦੇ ਦੇ ਪਿਆਰ ਦੇ' 'ਚ ਅਜੇ ਨਾਲ ਰੋਮਾਂਸ ਕਰਦੀ ਨਜ਼ਰ ਆਈ ਸੀ ਪਰ ਇਸ ਫਿਲਮ 'ਚ ਕਿਰਦਾਰ ਨਿਭਾਉਣਾ ਉਨ੍ਹਾਂ ਲਈ ਆਸਾਨ ਨਹੀਂ ਸੀ। ਰਕੁਲ ਨੇ ਇਸ ਲਈ ਖੁਦ 'ਤੇ ਸਖਤ ਮਿਹਨਤ ਕੀਤੀ।

ਪਤਲੇ ਹੋਣ ਕਰਕੇ ਲੋਕ ਕਹਿੰਦੇ ਸੀ ਸੋਟੀ
ਰਕੁਲ ਪ੍ਰੀਤ ਸਿੰਘ ਨੂੰ ਹਾਲ ਹੀ 'ਚ ਸ਼ਿਲਪਾ ਸ਼ੈੱਟੀ ਦੇ ਚੈਟ ਸ਼ੋਅ 'ਸ਼ੇਪ ਆਫ ਯੂ' 'ਚ ਦੇਖਿਆ ਗਿਆ ਸੀ, ਜਿੱਥੇ ਉਨ੍ਹਾਂ ਨੇ ਖੁਲਾਸਾ ਕੀਤਾ ਸੀ ਕਿ ਬਾਲੀਵੁੱਡ 'ਚ ਐਂਟਰੀ ਲੈਣ ਲਈ ਉਹਨਾਂ ਨੇ ਆਪਣੇ ਵਜ਼ਨ 'ਤੇ ਕਾਫੀ ਮਿਹਨਤ ਕੀਤੀ ਹੈ। ਜਿੱਥੇ ਦੱਖਣ ਦੀਆਂ ਫ਼ਿਲਮਾਂ ਵਿੱਚ ਇੱਕ ਅਦਾਕਾਰਾ ਨੂੰ ਚਬੀ ਹੋਣਾ ਜ਼ਰੂਰੀ ਹੈ, ਉੱਥੇ ਹੀ ਬਾਲੀਵੁੱਡ ਵਿੱਚ ਇੱਕ ਪਰਫੈਕਟ ਫਿੱਟ ਅਦਾਕਾਰਾ ਦੀ ਮੰਗ ਹੈ। ਅਦਾਕਾਰਾ ਨੇ ਸ਼ਿਲਪਾ ਨੂੰ ਕਿਹਾ, 'ਜਦੋਂ ਮੈਂ ਆਪਣਾ ਕਰੀਅਰ ਸ਼ੁਰੂ ਕੀਤਾ ਸੀ, ਮੈਂ ਬਹੁਤ ਪਤਲੀ ਸੀ, ਲੋਕ ਮੈਨੂੰ ਸੋਟੀ ਕਹਿੰਦੇ ਸਨ। ਪਰ ਫਿਰ ਮੈਂ ਆਪਣੇ ਭਾਰ 'ਤੇ ਕੰਮ ਕੀਤਾ।
 
ਇਸ ਦੇ ਨਾਲ ਹੀ ਉਨ੍ਹਾਂ ਨੇ ਅੱਗੇ ਕਿਹਾ, 'ਜਦੋਂ ਮੈਂ ਮੁੰਬਈ ਆਈ ਸੀ ਤਾਂ ਮੈਨੂੰ ਕਿਹਾ ਗਿਆ ਸੀ ਕਿ ਮੈਨੂੰ ਭਾਰ ਘਟਾਉਣਾ ਹੈ ਕਿਉਂਕਿ ਇਹ ਮੁੰਬਈ ਲਈ ਜ਼ਰੂਰੀ ਹੈ। ਮੈਂ ਫਿਰ 50 ਦਿਨਾਂ ਵਿੱਚ 10 ਕਿਲੋ ਭਾਰ ਘਟਾਇਆ, ਤੇ ਫਿਰ ਮੈਂ ਇਹ ਨਹੀਂ ਸੋਚਿਆ ਕਿ ਮੇਰਾ ਵਜ਼ਨ 10 ਕਿਲੋ ਵੱਧ ਹੈ। ਰਕੁਲ ਨੇ ਇਸ ਸ਼ੋਅ 'ਚ ਯਾਦ ਕੀਤਾ ਕਿ ਕਿਵੇਂ ਉਸ ਨੇ ਲਵ ਰੰਜਨ ਦੀ ਫਿਲਮ 'ਦੇ ਦੇ ਪਿਆਰ ਦੇ' ਲਈ ਖੁਦ ਨੂੰ ਬਦਲਿਆ ਸੀ। ਅਜੇ ਦੇਵਗਨ ਤੇ ਤੱਬੂ ਦੀ ਇਸ ਫਿਲਮ 'ਚ ਰਕੁਲ ਪ੍ਰੀਤ ਸਿੰਘ ਨੂੰ ਵੀ ਦਮਦਾਰ ਰੋਲ ਮਿਲਿਆ ਹੈ।

ਆਉਣ ਵਾਲੀ ਬਾਲੀਵੁੱਡ ਫਿਲਮ
ਰਕੁਲ ਦੀਆਂ ਆਉਣ ਵਾਲੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਉਹ 'ਮਿਸ਼ਨ ਸਿੰਡਰੈਲਾ', 'ਥੈਂਕ ਗੌਡ', 'ਡਾਕਟਰ ਜੀ', ਛੱਤਰੀਵਾਲੀ ਵਰਗੀਆਂ ਬਾਲੀਵੁੱਡ ਫਿਲਮਾਂ 'ਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਸਾਊਥ ਦੀਆਂ ਕਈ ਫਿਲਮਾਂ ਵੀ ਉਨ੍ਹਾਂ ਦੀ ਪਾਈਪਲਾਈਨ 'ਚ ਹਨ।

 

 

ਟਾਪ ਹੈਡਲਾਈਨ

Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget