ਪੜਚੋਲ ਕਰੋ

'ਬਾਹੂਬਲੀ 2' ਲਈ ਬਣਾਈ ਅਜਿਹੀ ਬੌਡੀ, ਕਿ ਰੌਂਗਟੇ ਹੋ ਗਏ ਖੜ੍ਹੇ !

ਮੁੰਬਈ: ਫਿਲਮ 'ਬਾਹੂਬਲੀ-2' ਵਿੱਚ ਭੱਲਾਲ ਦੇਵ ਦਾ ਜਲਵਾ ਪਹਿਲਾਂ ਤੋਂ ਵੀ ਵੱਧ ਹੋਣ ਵਾਲਾ ਹੈ। ਜੀ ਹਾਂ, ਜੇ ਤੁਸੀਂ ਇਹ ਤਸਵੀਰ ਵੇਖ ਲਈ ਤਾਂ ਤੁਸੀਂ ਵੀ ਇਹੀ ਕਹੋਗੇ। ਭੱਲਾਲ ਦੇਵ ਦਾ ਕਿਰਦਾਰ ਨਿਭਾਅ ਰਹੇ ਅਦਾਕਾਰ ਰਾਣਾ ਦੱਗੂਬਤੀ ਦੀ ਤਸਵੀਰ ਸਾਹਮਣੇ ਆਈ ਹੈ ਜਿਸ ਵਿੱਚ ਉਹ ਆਪਣੀ ਬੌਡੀ ਵਿਖਾ ਰਹੇ ਹਨ। ਯਕੀਨ ਮੰਨੋ, ਇਹ ਤਸਵੀਰ ਵੇਖ ਕੇ ਤੁਹਾਡੇ ਰੌਂਗਟੇ ਖੜ੍ਹੇ ਹੋ ਜਾਣਗੇ। Ct5MvYGUkAAQPFI ਰਾਣਾ ਨੇ ਆਪਣੇ ਜਿੰਮ ਟ੍ਰੇਨਰ ਨਾਲ ਇਹ ਤਸਵੀਰ ਟਵਿੱਟਰ 'ਤੇ ਸਾਂਝੀ ਕੀਤੀ ਹੈ। ਰਾਣਾ ਦਾ ਭਾਰ 96-98 ਕਿਲੋ ਦੇ ਕਰੀਬ ਹੈ। ਫਿਲਮ ਲਈ ਰਾਣਾ ਨੇ 10 ਕਿਲੋ ਹੋਰ ਵਧਾਇਆ ਵੀ ਸੀ ਤੇ ਫਿਰ ਜਵਾਨ ਭੱਲਾਲ ਦੇ ਕਿਰਦਾਰ ਲਈ ਘਟਾਇਆ। ਰਾਣਾ ਨੇ ਦੱਸਿਆ, "ਮੈਂ ਹਰ ਢਾਈ ਘੰਟੇ ਬਾਅਦ ਕੁਝ ਖਾਂਦਾ ਹਾਂ ਤੇ ਮੇਰਾ ਟ੍ਰੇਨਰ ਹਰ ਵੇਲੇ ਨਾਲ ਰਹਿੰਦਾ ਹੈ। ਪਿਛਲੇ ਪੰਜ ਮਹੀਨਿਆਂ ਤੋਂ ਮੈਂ ਲਗਾਤਾਰ ਕਾਰਡੀਓ ਤੇ ਵੇਟ ਟ੍ਰੇਨਿੰਗ ਕਰ ਰਿਹਾ ਹਾਂ।" ਸੋ ਰਾਣਾ ਦੀ ਲੁੱਕ ਤਾਂ ਵਾਕਿਆ ਹੀ ਦਮਦਾਰ ਹੈ। 'ਬਾਹੂਬਲੀ 2' ਨਵੰਬਰ ਵਿੱਚ ਅਗਲੇ ਸਾਲ ਰਿਲੀਜ਼ ਹੋਵੇਗੀ। ਇਸ ਫਿਲਮ ਦਾ ਦਰਸ਼ਕ ਬੇਸਬਰੀ ਤੋਂ ਇੰਤਜ਼ਾਰ ਕਰ ਰਹੇ ਹਨ।

ਟਾਪ ਹੈਡਲਾਈਨ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ

ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ

ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ

Embed widget