ਪੜਚੋਲ ਕਰੋ

Shamshera Song: 'ਸ਼ਮਸ਼ੇਰਾ' ਦੇ ਫਿਤੂਰ ਗੀਤ ਵਿੱਚ ਰਣਬੀਰ ਕਪੂਰ ਅਤੇ ਵਾਣੀ ਕਪੂਰ ਦੀ ਰੋਮਾਂਟਿਕ ਕੈਮਿਸਟਰੀ ਤੁਹਾਡੇ ਦਿਲ ਛੂਹ ਲਵੇਗੀ

Shamshera Song Fitoor Out: 'ਜੀ ਹਜ਼ੂਰ' ਤੋਂ ਬਾਅਦ 'ਸ਼ਮਸ਼ੇਰਾ' ਦਾ ਦੂਜਾ ਗੀਤ 'ਫਿਤੂਰ' ਵੀ ਰਿਲੀਜ਼ ਹੋ ਗਿਆ ਹੈ। ਇਸ ਗੀਤ 'ਚ ਰਣਬੀਰ ਕਪੂਰ ਅਤੇ ਵਾਣੀ ਕਪੂਰ ਦੀ ਜ਼ਬਰਦਸਤ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ।

Fitoor Song From Shamshera: ਰਣਬੀਰ ਕਪੂਰ (Ranbir Kapoor), ਵਾਣੀ ਕਪੂਰ (Vaani Kapoor) ਅਤੇ ਸੰਜੇ ਦੱਤ (Sanjay Dutt) ਦੀ ਫਿਲਮ 'ਸ਼ਮਸ਼ੇਰਾ' (Shamshera) ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਨ੍ਹੀਂ ਦਿਨੀਂ ਰਣਬੀਰ ਅਤੇ ਵਾਣੀ ਫਿਲਮ ਦਾ ਜ਼ੋਰਦਾਰ ਪ੍ਰਮੋਸ਼ਨ ਕਰ ਰਹੇ ਹਨ। ਹਾਲ ਹੀ 'ਚ ਫਿਲਮ ਦੇ ਟ੍ਰੇਲਰ ਅਤੇ ਪਹਿਲੇ ਗੀਤ 'ਜੀ ਹਜ਼ੂਰ' ਨੇ ਪ੍ਰਸ਼ੰਸਕਾਂ ਦਾ ਕਾਫੀ ਧਿਆਨ ਖਿੱਚਿਆ ਹੈ। ਹੁਣ 'ਸ਼ਮਸ਼ੇਰਾ' ਦਾ ਦੂਜਾ ਗੀਤ 'ਫਿਤੂਰ' ਵੀ ਰਿਲੀਜ਼ ਹੋ ਗਿਆ ਹੈ। ਇਸ ਗੀਤ 'ਚ ਰਣਬੀਰ ਅਤੇ ਵਾਣੀ ਦੀ ਕੈਮਿਸਟਰੀ ਦੇਖ ਕੇ ਤੁਸੀਂ ਵੀ ਕਹੋਗੇ ਸ਼ਾਨਦਾਰ। ਇਹ ਇੱਕ ਰੋਮਾਂਟਿਕ ਗੀਤ ਹੈ ਜਿਸ ਨੂੰ ਅਰਿਜੀਤ ਸਿੰਘ ਅਤੇ ਨੀਤੀ ਮੋਹਨ ਨੇ ਆਪਣੀ ਖੂਬਸੂਰਤ ਆਵਾਜ਼ ਨਾਲ ਸਜਾਇਆ ਹੈ।

'ਫਿਤੂਰ' ਗੀਤ ਪੂਰੀ ਤਰ੍ਹਾਂ ਰਣਬੀਰ ਕਪੂਰ ਅਤੇ ਵਾਣੀ ਕਪੂਰ 'ਤੇ ਫਿਲਮਾਇਆ ਗਿਆ ਹੈ। ਇਹ 3 ਮਿੰਟ 24 ਸਕਿੰਟ ਦਾ ਗੀਤ ਤੁਹਾਨੂੰ ਸ਼ੁਰੂ ਤੋਂ ਲੈ ਕੇ ਅੰਤ ਤੱਕ ਇਸਦੇ ਬੋਲਾਂ ਅਤੇ ਪਿਕਚਰਾਈਜ਼ੇਸ਼ਨ ਨਾਲ ਜੋੜੀ ਰੱਖੇਗਾ। ਇਸ ਗੀਤ ਨੂੰ ਸੁਣ ਕੇ ਹਰ ਕੋਈ ਇੱਕ ਵਾਰ ਫਿਰ ਅਰਿਜੀਤ ਸਿੰਘ ਦੀ ਮਖਮਲੀ ਆਵਾਜ਼ ਦਾ ਦੀਵਾਨਾ ਹੋ ਰਿਹਾ ਹੈ। ਦੂਜੇ ਪਾਸੇ ਮਿਥੁਨ ਨੇ ਇਸ ਗੀਤ ਨੂੰ ਕੰਪੋਜ਼ ਨਾਲ ਤਿਆਰ ਕੀਤਾ ਹੈ। 'ਫਿਤੂਰ' ਤੋਂ ਪਹਿਲਾਂ ਰਿਲੀਜ਼ ਹੋਏ ਫਿਲਮ ਦੇ ਗੀਤ 'ਜੀ ਹਜ਼ੂਰ' ਨੂੰ ਵੀ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ।

ਫਿਲਮ 'ਸ਼ਮਸ਼ੇਰਾ' 'ਚ ਰਣਬੀਰ ਕਪੂਰ ਡਬਲ ਰੋਲ 'ਚ ਨਜ਼ਰ ਆਉਣਗੇ। ਫਿਲਮ 'ਚ ਸੰਜੇ ਦੱਤ ਨੈਗੇਟਿਵ ਰੋਲ 'ਚ ਨਜ਼ਰ ਆਉਣਗੇ। ਦੂਜੇ ਪਾਸੇ ਵਾਣੀ ਕਪੂਰ ਫਿਲਮ 'ਚ ਸੋਨਾ ਦੇ ਕਿਰਦਾਰ 'ਚ ਨਜ਼ਰ ਆਵੇਗੀ, ਜੋ ਡਾਂਸਰ ਹੈ। ਪਹਿਲੀ ਵਾਰ ਵਾਣੀ ਅਤੇ ਰਣਬੀਰ ਦੀ ਕੈਮਿਸਟਰੀ ਫਿਲਮੀ ਪਰਦੇ 'ਤੇ ਦੇਖਣ ਨੂੰ ਮਿਲੇਗੀ। ਇਸ ਜੋੜੀ ਨੂੰ ਪਰਦੇ 'ਤੇ ਦੇਖਣ ਲਈ ਫੈਨਜ਼ ਕਾਫੀ ਉਤਸ਼ਾਹਿਤ ਹਨ।

ਕਰਨ ਮਲਹੋਤਰਾ ਦੁਆਰਾ ਨਿਰਦੇਸ਼ਿਤ ਇਸ ਫਿਲਮ ਦਾ ਨਿਰਮਾਣ ਯਸ਼ਰਾਜ ਫਿਲਮਜ਼ ਦੇ ਬੈਨਰ ਹੇਠ ਕੀਤਾ ਗਿਆ ਹੈ। ਵਾਣੀ ਕਪੂਰ (Vaani Kapoor), ਰਣਬੀਰ ਕਪੂਰ (Ranbir Kapoor), ਸੰਜੇ ਦੱਤ (Sanjay Dutt) ਤੋਂ ਇਲਾਵਾ ਫਿਲਮ 'ਚ ਆਸ਼ੂਤੋਸ਼ ਰਾਣਾ (Ashutosh Rana), ਸੌਰਭ ਸ਼ੁਕਲਾ (Saurabh Shukla), ਰੋਨਿਤ ਰਾਏ (Ronit Roy) ਅਤੇ ਤ੍ਰਿਧਾ ਚੌਧਰੀ (Tridha Choudhury) ਵੀ ਨਜ਼ਰ ਆਉਣਗੇ। ਸ਼ਮਸ਼ੇਰਾ (Shamshera) 22 ਜੁਲਾਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget