ਪੜਚੋਲ ਕਰੋ

Ranbir Kapoor: ਰਣਬੀਰ ਕਪੂਰ ਨੇ ਆਲੀਆ ਨੂੰ ਛੱਡ ਗਲੇ 'ਤੇ ਬਣਵਾਇਆ ਇਸ ਸ਼ਖਸ਼ ਦੇ ਨਾਂਅ ਦਾ ਟੈਟੂ, ਵਾਇਰਲ ਹੁੰਦੇ ਹੀ ਮੱਚੀ ਹਲਚਲ

Ranbir Kapoor Movie Animal: ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਐਨੀਮਲ' ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੇ ਹਨ। ਇਹ ਫਿਲਮ 1 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਹੈ।

Ranbir Kapoor Movie Animal: ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਐਨੀਮਲ' ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੇ ਹਨ। ਇਹ ਫਿਲਮ 1 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਹੈ। ਅਜਿਹੇ 'ਚ ਰਣਬੀਰ ਫਿਲਮ ਦਾ ਪ੍ਰਮੋਸ਼ਨ ਜ਼ੋਰਾਂ-ਸ਼ੋਰਾਂ ਨਾਲ ਕਰ ਰਹੇ ਹਨ। ਫਿਲਮ ਤੋਂ ਇਲਾਵਾ ਰਣਬੀਰ ਆਪਣੇ ਨਵੇਂ ਟੈਟੂ ਨੂੰ ਲੈ ਕੇ ਵੀ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਹਨ। ਜਿਸ ਦੀ ਇਕ ਝਲਕ ਹਾਲ ਹੀ 'ਚ ਫਿਲਮ 'ਐਨੀਮਲ' ਦੇ ਪ੍ਰਮੋਸ਼ਨ ਈਵੈਂਟ 'ਚ ਦੇਖਣ ਨੂੰ ਮਿਲੀ।

ਰਣਬੀਰ ਕਪੂਰ ਨੇ ਬਣਵਾਇਆ ਰਾਹਾ ਦੇ ਨਾਂ ਦਾ ਟੈਟੂ 

ਦਰਅਸਲ, ਹਾਲ ਹੀ 'ਚ ਰਣਬੀਰ ਕਪੂਰ ਆਪਣੀ ਫਿਲਮ ਦੀ ਹੀਰੋਇਨ ਰਸ਼ਮਿਕਾ ਮੰਡਾਨਾ ਨਾਲ Unstoppable ਵਿਦ NBK ਚੈਟ ਸ਼ੋਅ  'ਚ ਪਹੁੰਚੇ ਸਨ। ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵੀਡੀਓ 'ਚ ਅਭਿਨੇਤਾ ਆਪਣੀ ਗਰਦਨ 'ਤੇ ਨਵਾਂ ਟੈਟੂ ਫਲੌਂਟ ਕਰਦੇ ਨਜ਼ਰ ਆ ਰਹੇ ਹਨ। ਰਣਬੀਰ ਕਪੂਰ ਨੇ ਕਾਲਰ ਬੋਨ 'ਤੇ ਇਹ ਟੈਟੂ ਬਣਵਾਇਆ ਹੈ। ਦਰਅਸਲ, ਅਦਾਕਾਰ ਨੇ ਟੈਟੂ ਵਿੱਚ ਆਪਣੀ ਬੇਟੀ ਰਾਹਾ ਦਾ ਨਾਮ ਲਿਖਿਆ ਹੋਇਆ ਹੈ। ਇਸ ਲਈ ਇਹ ਟੈਟੂ ਉਸ ਲਈ ਬਹੁਤ ਖਾਸ ਹੈ।

ਨਵੰਬਰ ਵਿੱਚ ਇੱਕ ਸਾਲ ਦੀ ਹੋ ਜਾਵੇਗੀ ਰਾਹਾ ਕਪੂਰ 

ਆਲੀਆ ਅਤੇ ਰਣਬੀਰ ਪਿਛਲੇ ਸਾਲ ਯਾਨੀ ਨਵੰਬਰ 2022 'ਚ ਰਾਹਾ ਦਾ ਮਾਤਾ-ਪਿਤਾ ਬਣਿਆ ਸੀ। ਹੁਣ ਰਾਹਾ ਇੱਕ ਸਾਲ ਦੀ ਹੋ ਗਈ ਹੈ। ਦੋਹਾਂ ਨੇ ਰਾਹਾ ਦਾ ਪਹਿਲਾ ਜਨਮਦਿਨ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਮਨਾਇਆ ਸੀ।

View this post on Instagram
 
A post shared by Bobby Deol (@iambobbydeol)

ਬੌਬੀ ਦਿਓਲ ਦੇ ਕਿਰਦਾਰ ਨੇ ਮਚਾਈ ਤਬਾਹੀ

ਫਿਲਮ 'ਐਨੀਮਲ' ਦੀ ਗੱਲ ਕਰੀਏ ਤਾਂ ਇਸ 'ਚ ਰਣਬੀਰ ਕਪੂਰ ਗ੍ਰੇ ਸ਼ੇਡ ਦਾ ਕਿਰਦਾਰ ਨਿਭਾਅ ਰਹੇ ਹਨ। ਇਸ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਕਾਫੀ ਚਰਚਾ ਹੈ। ਹਾਲ ਹੀ 'ਚ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ। ਜੋ ਕਿ ਇਸ ਸਮੇਂ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਰਿਹਾ ਹੈ। ਟ੍ਰੇਲਰ 'ਚ ਬੌਬੀ ਦਿਓਲ ਭਾਵੇਂ ਕੁਝ ਸਕਿੰਟਾਂ ਲਈ ਨਜ਼ਰ ਆਏ ਹੋਣ ਪਰ ਉਨ੍ਹਾਂ ਦੀ ਮੌਜੂਦਗੀ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

ABP Premium

ਵੀਡੀਓਜ਼

Sarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Big Bachat Days Sale on Flipkart-  ਅੱਧੀ ਕੀਮਤ ਉਤੇ ਮਿਲ ਰਹੇ ਹਨ ਟੀਵੀ, ਫਰਿੱਜ ਅਤੇ ਹੋਰ ਘਰੇਲੂ ਚੀਜ਼ਾਂ
Big Bachat Days Sale on Flipkart: ਅੱਧੀ ਕੀਮਤ ਉਤੇ ਮਿਲ ਰਹੇ ਹਨ ਟੀਵੀ, ਫਰਿੱਜ ਅਤੇ ਹੋਰ ਘਰੇਲੂ ਚੀਜ਼ਾਂ
Embed widget