ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਆਲੀਆ ਨਾਲ ਵਿਆਹ ਦੀਆਂ ਖਬਰਾਂ ਵਿਚਾਲੇ ਉਸ ਦੀ ਭੈਣ ਸ਼ਾਹੀਨ ਨਾਲ ਰਣਬੀਰ ਕਪੂਰ ਦੀ ਇਹ ਤਸਵੀਰ ਹੋ ਗਈ ਵਾਇਰਲ, ਇੱਥੇ ਦੇਖੋ

ਵਾਇਰਲ ਹੋ ਰਹੀ ਇਸ ਤਸਵੀਰ ਵਿੱਚ ਰਣਬੀਰ ਕਪੂਰ ਸ਼ਾਹੀਨ ਨੂੰ ਕਿਸ ਕਰਦੇ ਹੋਏ ਦਿਖਾਈ ਦੇ ਰਹੇ ਹਨ। ਸੋਸ਼ਲ ਮੀਡੀਆ ਯੂਜ਼ਰਸ ਦਾ ਮੰਨਣਾ ਹੈ ਕਿ ਰਣਬੀਰ ਕਪੂਰ ਆਲੀਆ ਦੇ ਨਾਲ-ਨਾਲ ਉਨ੍ਹਾਂ ਦੇ ਪੂਰੇ ਪਰਿਵਾਰ ਦੇ ਬੇਹੱਦ ਕਰੀਬੀ ਹਨ।

ਮੁੰਬਈ: ਬਾਲੀਵੁੱਡ ਐਕਟਰ ਰਣਬੀਰ ਕਪੂਰ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿੱਚ ਰਣਬੀਰ ਕਪੂਰ ਆਲੀਆ ਭੱਟ ਦੀ ਭੈਣ ਸ਼ਾਹੀਨ ਭੱਟ ਦੇ ਨਾਲ ਨਜ਼ਰ ਆ ਰਹੇ ਹਨ। ਵਾਇਰਲ ਹੋ ਰਹੀ ਇਸ ਤਸਵੀਰ ਵਿੱਚ ਰਣਬੀਰ ਕਪੂਰ ਸ਼ਾਹੀਨ ਨੂੰ ਚੁੰਮਦੇ ਹੋਏ ਨਜ਼ਰ ਆ ਰਹੇ ਹਨ। ਅਜਿਹੀ ਸਥਿਤੀ ਵਿਚ ਸੋਸ਼ਲ ਮੀਡੀਆ ਯੂਜ਼ਰਸ ਦਾ ਮੰਨਣਾ ਹੈ ਕਿ ਰਣਬੀਰ ਕਪੂਰ ਆਲੀਆ ਦੇ ਨਾਲ-ਨਾਲ ਉਸ ਦੇ ਪੂਰੇ ਪਰਿਵਾਰ ਦੇ ਬਹੁਤ ਕਰੀਬ ਹੈ। ਦੱਸ ਦੇਈਏ ਕਿ ਰਣਬੀਰ ਕਪੂਰ ਆਪਣੀ ਮਾਂ ਨੀਤੂ ਸਿੰਘ ਤੇ ਗਰਲਫ੍ਰੈਂਡ ਆਲੀਆ ਭੱਟ ਨਾਲ ਪਰਸੋਂ ਮੁੰਬਈ ਤੋਂ ਜੈਪੁਰ ਲਈ ਰਵਾਨਾ ਹੋਏ। ਫਿਲਹਾਲ, ਉਹ ਸਾਰੇ ਆਪਣੇ ਹੋਰ ਕਰੀਬੀ ਦੋਸਤਾਂ ਦੇ ਨਾਲ ਰਣਥੰਭੌਰ ਦੇ ਅਮਨ ਹੋਟਲ ਵਿੱਚ ਠਹਿਰੇ ਹੋਏ ਹਨ ਪਰ ਰਣਬੀਰ ਤੇ ਆਲੀਆ ਦੇ ਕਈ ਨੇੜਲੇ ਲੋਕਾਂ ਦੇ ਇਕੱਠੇ ਹੋਣ ਤੋਂ ਬਾਅਦ ਹੁਣ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਰਣਬੀਰ ਤੇ ਆਲੀਆ ਦੀ ਕੁੜਮਾਈ ਹੋਣ ਜਾ ਰਹੀ ਹੈ।
View this post on Instagram
 
A post shared by Manav Manglani (@manav.manglani)

ਇਸ ਖ਼ਬਰ ਦੀ ਪੁਸ਼ਟੀ ਕਰਨ ਲਈ, ਜਦੋਂ ਏਬੀਪੀ ਨਿਊਜ਼ ਨੇ ਰਣਬੀਰ ਕਪੂਰ ਦੇ ਚਾਚੇ ਅਤੇ ਐਕਟਰ ਰਣਧੀਰ ਕਪੂਰ ਨੂੰ ਫੋਨ ਕੀਤਾ, ਤਾਂ ਉਨ੍ਹਾਂ ਨੇ ਇਸ ਖ਼ਬਰ ਦੀ ਪ੍ਰਮਾਣਿਕਤਾ ਨੂੰ ਸਪੱਸ਼ਟ ਤੌਰ ਤੋਂ ਇਨਕਾਰ ਕੀਤਾ ਤੇ ਇਸ ਖ਼ਬਰ ਨੂੰ ਪੂਰੀ ਤਰ੍ਹਾਂ ਝੂਠੀ ਕਰਾਰ ਦਿੱਤਾ।
ਕਪੂਰ ਪਰਿਵਾਰ ਦੇ ਇੱਕ ਹੋਰ ਮੈਂਬਰ ਨੇ ਵੀ ਰਣਬੀਰ ਤੇ ਆਲੀਆ ਦੀ ਕੁੜਮਾਈ ਦੀ ਖ਼ਬਰ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਸਾਰੇ ਛੁੱਟੀਆਂ ਮਨਾਉਣ ਗਏ ਹੋਏ ਹਨ। ਸੂਤਰ ਨੇ ਕਿਹਾ, "ਮੰਗਣੀ ਦੀ ਖ਼ਬਰ ਕੋਰੀ ਗੱਪ ਤੋਂ ਇਲਾਵਾ ਕੁਝ ਨਹੀਂ ਹੈ।" ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget