ਪੜਚੋਲ ਕਰੋ

ਵਿਆਹ 'ਚ ਰਣਬੀਰ ਨੇ ਪਹਿਨੀ ਪਿਤਾ ਰਿਸ਼ੀ ਕਪੂਰ ਦੀ ਘੜੀ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ!

Ranbir Kapoor wears Rishi Kapoor watch: ਰਣਬੀਰ ਨੇ ਵਿਆਹ 'ਚ ਆਪਣੇ ਪਿਤਾ ਰਿਸ਼ੀ ਕਪੂਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਉਨ੍ਹਾਂ ਦੀ ਘੜੀ ਪਹਿਨੀ ਸੀ। ਜਿਸ ਦੀ ਕੀਮਤ ਤੁਹਾਨੂੰ ਹੈਰਾਨ ਕਰ ਦਵੇਗੀ।

Ranbir Kapoor and Alia Bhatt: 14 ਅਪ੍ਰੈਲ 2022 ਨੂੰ ਰਣਬੀਰ ਕਪੂਰ ਅਤੇ ਆਲੀਆ ਭੱਟ ਇੱਕ ਹੋ ਗਏ ਹਨ। ਇਨ੍ਹਾਂ ਦੋਵਾਂ ਸਿਤਾਰਿਆਂ ਨੇ ਬਹੁਤ ਹੀ ਸਾਦਗੀ ਨਾਲ ਵਿਆਹ ਕੀਤਾ, ਜਿਸ 'ਚ ਬਹੁਤ ਹੀ ਕਰੀਬੀ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਬੁਲਾਇਆ ਗਿਆ। ਰਣਬੀਰ ਅਤੇ ਆਲੀਆ ਦੇ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਇਸ ਦੇ ਨਾਲ ਹੀ ਦੱਸ ਦੇਈਏ ਕਿ ਰਣਬੀਰ ਅਤੇ ਆਲੀਆ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸੀ ਅਤੇ ਉਨ੍ਹਾਂ ਦਾ ਵਿਆਹ ਦਸੰਬਰ 2020 ਵਿੱਚ ਹੀ ਹੋਣ ਵਾਲਾ ਸੀ। ਹਾਲਾਂਕਿ, ਦੇਸ਼ ਵਿੱਚ ਕੋਰੋਨਾ ਸੰਕਰਮਣ ਫੈਲਣ ਕਾਰਨ ਇਹ ਵਿਆਹ ਸੰਭਵ ਨਹੀਂ ਹੋ ਸਕਿਆ। ਪਰ ਹੁਣ ਰਣਬੀਰ ਅਤੇ ਆਲੀਆ ਇੱਕ ਹੋ ਗਏ ਹਨ ਅਤੇ ਉਨ੍ਹਾਂ ਦੇ ਵਿਆਹ ਦੀ ਚਰਚਾ ਇੰਡਸਟਰੀ ਸਮੇਤ ਫੈਨਸ ਵਿੱਚ ਵੀ ਹੈ।

ਇਸ ਦੌਰਾਨ ਦੱਸ ਦੇਈਏ ਕਿ ਰਣਬੀਰ ਨੇ ਵਿਆਹ ਵਿੱਚ ਆਪਣੇ ਪਿਤਾ ਰਿਸ਼ੀ ਕਪੂਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਉਨ੍ਹਾਂ ਦੀ ਹੱਥ ਘੜੀ ਪਹਿਨੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹੈਂਡ ਵੌਚ ਦੀ ਕੀਮਤ ਕਰੀਬ 21 ਲੱਖ ਰੁਪਏ ਹੈ। ਇਸ ਘੜੀ 'ਚ 18 ਕੈਰਟ ਵ੍ਹਾਈਟ ਗੋਲਡ ਦੀ ਵਰਤੋਂ ਕੀਤੀ ਗਈ ਹੈ ਅਤੇ ਇਸਦੀ ਲੁੱਕ ਨੂੰ ਹੋਰ ਅਨਹੈਂਸ ਕਰਨ ਲਈ ਬੱਲੂ ਲੈਦਰ ਸਟ੍ਰੈਪ ਦੀ ਵਰਤੋਂ ਕੀਤੀ ਗਈ ਹੈ।

ਦੱਸ ਦੇਈਏ ਕਿ ਰਣਬੀਰ ਕਪੂਰ ਦੇ ਪਿਤਾ ਰਿਸ਼ੀ ਕਪੂਰ ਦੀ ਕੈਂਸਰ ਕਾਰਨ ਪਿਛਲੇ ਸਾਲ ਮੌਤ ਹੋ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਰਿਸ਼ੀ ਕਪੂਰ ਚਾਹੁੰਦੇ ਸੀ ਕਿ ਉਨ੍ਹਾਂ ਦੇ ਬੇਟੇ ਦਾ ਵਿਆਹ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਹੋਵੇ ਅਤੇ ਉਨ੍ਹਾਂ ਨੇ ਇਹ ਗੱਲ ਫਿਲਮਕਾਰ ਸੁਭਾਸ਼ ਘਈ ਨੂੰ ਵੀ ਦੱਸੀ ਸੀ।

ਸੁਭਾਸ਼ ਘਈ ਮੁਤਾਬਕ ਉਹ ਆਪਣੇ ਐਕਟਿੰਗ ਸਕੂਲ ਦੀ ਕਨਵੋਕੇਸ਼ਨ ਦਾ ਸੱਦਾ ਦੇਣ ਲਈ ਰਿਸ਼ੀ ਕਪੂਰ ਦੇ ਘਰ ਗਏ ਸੀ। ਇਸ ਦੌਰਾਨ ਰਿਸ਼ੀ ਕਪੂਰ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਬੇਟੇ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਹਨ। ਸੁਭਾਸ਼ ਘਈ ਮੁਤਾਬਕ ਰਿਸ਼ੀ ਕਪੂਰ ਨੇ ਉਨ੍ਹਾਂ ਨੂੰ ਇਹ ਵੀ ਦੱਸਿਆ ਸੀ ਕਿ ਉਹ ਇਹ ਵਿਆਹ ਦਸੰਬਰ 2020 'ਚ ਕਰਨ ਦੀ ਯੋਜਨਾ ਬਣਾ ਰਹੇ ਹਨ, ਜੋ ਕਿ ਕਾਫੀ ਸ਼ਾਨਦਾਰ ਹੋਵੇਗਾ।

 ਇਹ ਵੀ ਪੜ੍ਹੋ: Coal in Thermal Plants of Punjab: ਦਿਨੋਂ ਦਿਨ ਵਧਦਾ ਜਾ ਰਿਹਾ ਬਿਜਲੀ ਸੰਕਟ! ਪੰਜਾਬ ਦੇ ਥਰਮਲ ਪਲਾਂਟਾਂ 'ਚ ਬਚਿਆ ਸਿਰਫ ਕੁਝ ਹੀ ਦਿਨਾਂ ਦਾ ਕੋਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget