ਪੜਚੋਲ ਕਰੋ

Animal First Look: ਨਵੇਂ ਸਾਲ 'ਤੇ ਅੱਧੀ ਰਾਤ ਨੂੰ ਰਿਲੀਜ਼ ਹੋਇਆ 'ਐਨੀਮਲ' ਦਾ ਫਰਸਟ ਲੁੱਕ ਪੋਸਟਰ, ਖੂੰਖਾਰ ਅੰਦਾਜ਼ 'ਚ ਦਿੱਸੇ ਰਣਬੀਰ ਕਪੂਰ

Anilmal First Look Poster Out Now: ਹਿੰਦੀ ਸਿਨੇਮਾ ਦੇ ਸੁਪਰਸਟਾਰ ਰਣਬੀਰ ਕਪੂਰ ਦੀ ਫਿਲਮ 'ਐਨੀਮਲ' ਦਾ ਪਹਿਲਾ ਲੁੱਕ ਪੋਸਟਰ ਰਿਲੀਜ਼ ਹੋ ਗਿਆ ਹੈ। ਨਵੇਂ ਸਾਲ ਦੀ ਅੱਧੀ ਰਾਤ ਨੂੰ 'ਐਨੀਮਲ' ਦਾ ਦਮਦਾਰ ਫਰਸਟ ਲੁੱਕ ਪੋਸਟਰ ਪ੍ਰਸ਼ੰਸਕਾਂ ਦਾ ਉਤਸ਼ਾਹ ਵਧਾਉਣ ਲਈ ਆਇਆ ਹੈ।

Anilmal First Look Poster Out Now: ਹਿੰਦੀ ਸਿਨੇਮਾ ਦੇ ਸੁਪਰਸਟਾਰ ਰਣਬੀਰ ਕਪੂਰ (Ranbir Kapoor) ਦੀ ਮਸ਼ਹੂਰ ਫਿਲਮ 'ਐਨੀਮਲ' ਦਾ ਪਹਿਲਾ ਲੁੱਕ ਪੋਸਟਰ ਰਿਲੀਜ਼ ਹੋ ਗਿਆ ਹੈ। 'ਐਨੀਮਲ' (Anilmal) ਦੇ ਇਸ ਫਰਸਟ ਲੁੱਕ ਪੋਸਟਰ ਦੀ ਰਿਲੀਜ਼ ਡੇਟ ਦਾ ਐਲਾਨ 30 ਦਸੰਬਰ ਨੂੰ ਹੀ ਕੀਤਾ ਗਿਆ ਸੀ। ਅਜਿਹੇ 'ਚ ਨਵੇਂ ਸਾਲ ਦੀ ਅੱਧੀ ਰਾਤ ਨੂੰ 'ਐਨੀਮਲ' ਦਾ ਦਮਦਾਰ ਫਰਸਟ ਲੁੱਕ ਪੋਸਟਰ ਪ੍ਰਸ਼ੰਸਕਾਂ ਦਾ ਉਤਸ਼ਾਹ ਵਧਾਉਣ ਲਈ ਆਇਆ ਹੈ। 'ਐਨੀਮਲ' ਦੇ ਇਸ ਪੋਸਟਰ 'ਚ ਰਣਬੀਰ ਕਪੂਰ ਬਹੁਤ ਹੀ ਖੂੰਖਾਰ ਅੰਦਾਜ਼ 'ਚ ਨਜ਼ਰ ਆ ਰਹੇ ਹਨ।

'ਐਨੀਮਲ' ਦਾ ਫਰਸਟ ਲੁੱਕ ਪੋਸਟਰ ਸਾਹਮਣੇ ਆਇਆ  

ਨਵੇਂ ਸਾਲ ਦੀ ਅੱਧੀ ਰਾਤ ਨੂੰ ਕਰੀਬ 12 ਵਜੇ ਫਿਲਮ ਆਲੋਚਕ ਤਰਨ ਆਦਰਸ਼ ਦੁਆਰਾ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ 'ਐਨੀਮਲ' ਦਾ ਪਹਿਲਾ ਲੁੱਕ ਪੋਸਟਰ ਸਾਂਝਾ ਕੀਤਾ ਗਿਆ ਹੈ। ਇਸ ਪੋਸਟਰ 'ਚ ਤੁਸੀਂ ਦੇਖ ਸਕਦੇ ਹੋ ਕਿ ਸੁਪਰਸਟਾਰ ਨਵੇਂ ਅੰਦਾਜ਼ 'ਚ ਨਜ਼ਰ ਆ ਰਹੇ ਹਨ। ਹੱਥ 'ਚ ਕੁਹਾੜੀ, ਮੂੰਹ 'ਚ ਸਿਗਰੇਟ ਅਤੇ ਖੂਨ ਨਾਲ ਲੱਥਪੱਥ ਰਣਬੀਰ ਕਪੂਰ ਕਾਫੀ ਖਤਰਨਾਕ ਲੱਗ ਰਹੇ ਹਨ। 'ਐਨੀਮਲ' ਦੇ ਇਸ ਫਰਸਟ ਲੁੱਕ ਪੋਸਟਰ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਫਿਲਮ ਸ਼ਮਸ਼ੇਰਾ ਦੀ ਤਰ੍ਹਾਂ ਇਸ ਵਾਰ ਵੀ ਦਰਸ਼ਕਾਂ ਨੂੰ ਰਣਬੀਰ ਦਾ ਐਕਸ਼ਨ ਅਵਤਾਰ ਦੇਖਣ ਨੂੰ ਮਿਲੇਗਾ। 'ਐਨੀਮਲ' ਦੇ ਇਸ ਪੋਸਟਰ ਨੇ ਪ੍ਰਸ਼ੰਸਕਾਂ ਦਾ ਉਤਸ਼ਾਹ ਦੁੱਗਣਾ ਕਰ ਦਿੱਤਾ ਹੈ। 'ਐਨੀਮਲ' ਦੇ ਇਸ ਤਾਜ਼ਾ ਪੋਸਟਰ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

'ਐਨੀਮਲ' ਕਦੋਂ ਰਿਲੀਜ਼ ਹੋਵੇਗੀ?

'ਐਨੀਮਲ' ਦਾ ਫਰਸਟ ਲੁੱਕ ਪੋਸਟਰ ਰਿਲੀਜ਼ ਹੋਣ ਤੋਂ ਬਾਅਦ ਪ੍ਰਸ਼ੰਸਕ ਇਸ ਫਿਲਮ ਦੀ ਰਿਲੀਜ਼ ਨੂੰ ਲੈ ਕੇ ਬੇਤਾਬ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ 11 ਅਗਸਤ 2023 ਨੂੰ ਰਣਬੀਰ ਕਪੂਰ ਦੀ ਫਿਲਮ 'ਐਨੀਮਲ' (Anilmal) ਸਿਨੇਮਾਘਰਾਂ 'ਚ ਦਸਤਕ ਦੇਵੇਗੀ। ਇਸ ਫਿਲਮ 'ਚ ਸੁਪਰਸਟਾਰ ਰਣਬੀਰ ਕਪੂਰ ਤੋਂ ਇਲਾਵਾ ਸਾਊਥ ਦੀ ਮਸ਼ਹੂਰ ਅਭਿਨੇਤਰੀ ਰਸ਼ਮਿਕਾ ਮੰਡਾਨਾ (Rashmika Mandanna) ਵੀ ਮੁੱਖ ਭੂਮਿਕਾ 'ਚ ਹੈ। ਇੰਨਾ ਹੀ ਨਹੀਂ ਬਾਲੀਵੁੱਡ ਦੇ ਦਿੱਗਜ ਕਲਾਕਾਰ ਅਨਿਲ ਕਪੂਰ ਅਤੇ ਬੌਬੀ ਦਿਓਲ ਰਣਬੀਰ ਨਾਲ 'ਐਨੀਮਲ' 'ਚ ਜਲਵਾ ਬਿਖੇਰਦੇ ਨਜ਼ਰ ਆਉਣਗੇ। ਦੱਸਣਯੋਗ ਹੈ ਕਿ ਫਿਲਮ 'ਐਨੀਮਲ' ਦਾ ਨਿਰਦੇਸ਼ਨ ਸੰਦੀਪ ਰੈੱਡੀ ਵਾਂਗਾ ਨੇ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget