ਪੜਚੋਲ ਕਰੋ

Shamshera Poster Leaked: ਰਣਬੀਰ ਕਪੂਰ ਦਾ ਜ਼ਬਰਦਸਤ ਲੁੱਕ ਹੋਇਆ ਲੀਕ, ਨਿਰਦੇਸ਼ਕ ਕਰਨ ਮਲਹੋਤਰਾ ਨੇ ਦਿੱਤਾ ਇਹ ਪ੍ਰਤੀਕਰਮ

Karan Malhotra Reaction On Shamshera poster: ਰਣਬੀਰ ਕਪੂਰ (Ranbir Kapoor) ਇਸ ਸਾਲ ਬਾਕਸ ਆਫਿਸ 'ਤੇ ਪੂਰੀ ਤਰ੍ਹਾਂ ਧਮਾਕਾ ਕਰਨ ਲਈ ਤਿਆਰ ਹਨ।

Karan Malhotra Reaction On Shamshera poster: ਰਣਬੀਰ ਕਪੂਰ (Ranbir Kapoor) ਇਸ ਸਾਲ ਬਾਕਸ ਆਫਿਸ 'ਤੇ ਪੂਰੀ ਤਰ੍ਹਾਂ ਧਮਾਕਾ ਕਰਨ ਲਈ ਤਿਆਰ ਹਨ।  ਚਾਰ ਸਾਲ ਬਾਅਦ ਉਹ ਪਰਦੇ 'ਤੇ ਵਾਪਸੀ ਕਰ ਰਹੇ ਹਨ। ਅਦਾਕਾਰੀ ਤੋਂ ਇਲਾਵਾ ਰਣਬੀਰ ਆਪਣੀ ਲੁੱਕ ਨੂੰ ਲੈ ਕੇ ਵੀ ਐਕਸਪੈਰੀਮੈਂਟ ਕਰਨ ਤੋਂ ਪਿੱਛੇ ਨਹੀਂ ਹਟਦੇ। 'ਬ੍ਰਹਮਾਸਤਰ' ਦੇ ਨਾਲ-ਨਾਲ ਉਹਨਾਂ ਦੀ ਆਉਣ ਵਾਲੀ ਫਿਲਮ 'ਸ਼ਮਸ਼ੇਰਾ' ਵੀ ਇਸ ਦੀ ਇਕ ਮਿਸਾਲ ਹੈ, ਜਿਸ ਕਾਰਨ ਉਹਨਾਂ ਦਾ ਲੁੱਕ ਲੀਕ ਹੋ ਗਿਆ ਹੈ। ਰਣਬੀਰ ਦੇ ਫੈਨਜ਼ ਨੂੰ ਉਹਨਾਂ ਦੀ 'ਸ਼ਮਸ਼ੇਰਾ' ਲੁੱਕ ਕਾਫੀ ਜ਼ਬਰਦਸਤ ਲੱਗ ਰਹੀ ਹੈ ਅਤੇ ਇਹ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਹੁਣ ਇਸ 'ਤੇ 'ਸ਼ਮਸ਼ੇਰਾ' ਦੇ ਨਿਰਦੇਸ਼ਕ ਕਰਨ ਮਲਹੋਤਰਾ ਦੀ ਪ੍ਰਤੀਕਿਰਿਆ ਆਈ ਹੈ। ਹਾਲਾਂਕਿ ਗੁੱਸੇ 'ਚ ਆਉਣ ਦੀ ਬਜਾਏ ਉਹ ਕਾਫੀ ਖੁਸ਼ ਹੈ ਕਿ ਲੋਕ ਰਣਬੀਰ ਦੀ ਲੁੱਕ ਨੂੰ ਪਸੰਦ ਕਰ ਰਹੇ ਹਨ।

ਗੁੱਸੇ ਦੀ ਬਜਾਏ ਖੁਸ਼ ਹੈ ਡਾਇਰੈਕਟਰ
ਕਰਨ ਮਲਹੋਤਰਾ ਨੇ ਇੱਕ ਬਿਆਨ ਵਿੱਚ ਕਿਹਾ, "ਅਸੀਂ ਆਪਣੀ ਜ਼ਿੰਦਗੀ ਦੀ ਯੋਜਨਾ ਬਣਾਉਂਦੇ ਰਹਿੰਦੇ ਹਾਂ ਤਾਂ ਜੋ ਅਸੀਂ ਸਹੀ ਸਮੇਂ 'ਤੇ ਕੰਮ ਕਰ ਸਕੀਏ, ਪਰ ਅਜਿਹਾ ਕਰਦੇ ਹੋਏ ਅਸੀਂ ਇਹ ਭੁੱਲ ਜਾਂਦੇ ਹਾਂ ਕਿ ਬ੍ਰਹਿਮੰਡ ਹਮੇਸ਼ਾ ਸਮੇਂ 'ਤੇ ਹੁੰਦਾ ਹੈ।  ਇਸ ਤਰ੍ਹਾਂ ਦੀਆਂ ਘਟਨਾਵਾਂ ਇਸ ਦੀ ਸੱਚੀ ਮਿਸਾਲ ਹਨ। ਮੈਨੂੰ ਖੁਸ਼ੀ ਹੈ ਕਿ ਰਣਬੀਰ ਕਪੂਰ ਦੇ ਫੈਨ ਅਤੇ ਹੋਰ ਲੋਕ ਉਨ੍ਹਾਂ ਦੇ ਲੁੱਕ ਅਤੇ ਸ਼ਮਸ਼ੇਰਾ ਦੇ ਪੋਸਟਰ ਨੂੰ ਇੰਨਾ ਪਿਆਰ ਦੇ ਰਹੇ ਹਨ।

ਕਿਹਾ- ਫੈਨ ਨਹੀਂ ਕਰ ਪਾ ਰਹੇ ਇੰਤਜ਼ਾਰ 
'ਸ਼ਮਸ਼ੇਰਾ' ਦੇ ਪੋਸਟਰ ਅਤੇ ਰਣਬੀਰ ਦੇ ਲੁੱਕ ਨੂੰ ਲੈ ਕੇ ਫੈਨਜ਼ ਦੀ ਪ੍ਰਤੀਕਿਰਿਆ ਨੂੰ ਦੇਖਦੇ ਹੋਏ ਕਰਨ ਨੇ ਵੀ ਆਪਣਾ ਪਲਾਨ ਬਦਲ ਲਿਆ ਹੈ। ਉਹਨਾਂ ਨੇ ਕਿਹਾ, “ਅਸੀਂ ਅਗਲੇ ਹਫਤੇ ਦੇ ਮੱਧ ਵਿੱਚ ਆਪਣੀ ਮੁਹਿੰਮ ਸ਼ੁਰੂ ਕਰਨਾ ਚਾਹੁੰਦੇ ਸੀ, ਪਰ ਅਜਿਹਾ ਲਗਦਾ ਹੈ ਕਿ ਫੈਨ ਸਾਡੇ ਸ਼ੁਰੂ ਹੋਣ ਦਾ ਇੰਤਜ਼ਾਰ ਨਹੀਂ ਕਰ ਸਕਦੇ। ਮੈਂ ਉਨ੍ਹਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ। ਉਹਨਾਂ ਬਹੁਤ ਲੰਮਾ ਇੰਤਜ਼ਾਰ ਕੀਤਾ ਹੈ। ਰਣਬੀਰ ਚਾਰ ਸਾਲ ਬਾਅਦ ਸਿਨੇਮਾਘਰਾਂ 'ਚ ਵਾਪਸੀ ਕਰ ਰਹੇ ਹਨ ਅਤੇ ਉਨ੍ਹਾਂ ਲਈ ਭਾਵਨਾਵਾਂ 'ਤੇ ਕਾਬੂ ਰੱਖਣਾ ਮੁਸ਼ਕਲ ਹੈ। ਮੈਨੂੰ ਖੁਸ਼ੀ ਹੈ ਕਿ ਜਵਾਬ ਬਹੁਤ ਵਧੀਆ ਹਨ। ”

ਦੱਸ ਦੇਈਏ ਕਿ ਰਣਬੀਰ ਕਪੂਰ ‘ਬ੍ਰਹਮਾਸਤਰ’ ਤੋਂ ਪਹਿਲਾਂ ‘ਸ਼ਮਸ਼ੇਰਾ’ ਵਿੱਚ ਨਜ਼ਰ ਆਉਣਗੇ। ਇਹ ਫਿਲਮ 22 ਜੁਲਾਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਸ਼ਮਸ਼ੇਰਾ ਹਿੰਦੀ ਦੇ ਨਾਲ-ਨਾਲ ਤਾਮਿਲ ਅਤੇ ਤੇਲਗੂ ਭਾਸ਼ਾਵਾਂ ਵਿੱਚ ਵੀ ਰਿਲੀਜ਼ ਹੋਵੇਗੀ। ਫਿਲਮ ਵਿੱਚ ਰਣਬੀਰ ਦੇ ਨਾਲ ਸੰਜੇ ਦੱਤ ਅਤੇ ਵਾਣੀ ਕਪੂਰ ਵੀ ਅਹਿਮ ਭੂਮਿਕਾਵਾਂ ਵਿੱਚ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget