ਪੜਚੋਲ ਕਰੋ

ਰਣਬੀਰ ਨੇ ਕਿਵੇਂ ਕੀਤਾ ਐਸ਼ ਨਾਲ ਰੋਮੈਂਸ?

ਮੁੰਬਈ: ਫਿਲਮ 'ਐ ਦਿਲ ਹੈ ਮੁਸ਼ਕਿਲ' ਵਿੱਚ ਐਸ਼ਵਰਿਆ ਰਾਏ ਤੇ ਰਣਬੀਰ ਕਪੂਰ ਨੇ ਇੱਕ-ਦੂਜੇ ਨਾਲ ਕਰੀਬੀ ਸੀਨ ਦਿੱਤੇ ਹਨ। ਜੂਨੀਅਰ ਤੇ ਛੋਟਾ ਹੋਣ ਦੇ ਨਾਤੇ ਰਣਬੀਰ ਲਈ ਇਹ ਆਸਾਨ ਨਹੀਂ ਸੀ। ਇੱਕ ਇੰਟਰਵਿਊ ਦੌਰਾਨ ਰਣਬੀਰ ਨੇ ਦੱਸਿਆ, "ਮੈਂ ਖੌਫ ਵਿੱਚ ਸੀ ਜਦ ਮੈਨੂੰ ਪਤਾ ਲੱਗਿਆ ਕਿ ਐਸ਼ਵਰਿਆ ਨਾਲ ਅਜਿਹੇ ਸੀਨ ਕਰਨੇ ਹਨ ਪਰ ਫਿਰ ਐਸ਼ ਨੇ ਮੈਨੂੰ ਡਾਂਟ ਲਾਈ ਤੇ ਸੀਨ ਨੂੰ ਚੰਗੀ ਤਰ੍ਹਾਂ ਕਰਨ ਲਈ ਆਖਿਆ।" Capture1-small1 Capture2-small1 ਰਣਬੀਰ ਨੇ ਦੱਸਿਆ ਕਿ ਕਿਵੇਂ ਇਸ ਤਰ੍ਹਾਂ ਉਨ੍ਹਾਂ ਦੀਆਂ ਦੋ ਇੱਛਾਵਾਂ ਪੂਰੀ ਹੋ ਗਈਆਂ। ਇੱਕ ਸੀ ਮਾਧੂਰੀ ਦੀਕਸ਼ਿਤ ਨਾਲ ਕੰਮ ਕਰਨ ਦੀ ਤੇ ਦੂਜੀ ਐਸ਼ਵਰਿਆ ਨਾਲ ਜੋ ਇਸ ਫਿਲਮ ਨੇ ਪੂਰੀ ਕਰ ਦਿੱਤੀ। ਉਨ੍ਹਾਂ ਕਿਹਾ, "ਮੈਨੂੰ ਸ਼ਰਮ ਆਉਂਦੀ ਸੀ ਤੇ ਮੇਰੇ ਹੱਥ ਕੰਬਦੇ ਸੀ। ਉਨ੍ਹਾਂ ਦੀਆਂ ਗੱਲਾਂ ਨੂੰ ਛੂਣ ਵਿੱਚ ਝਿਜਕਦਾ ਸੀ। ਫਿਰ ਐਸ਼ ਨੇ ਕਿਹਾ ਕਿ ਅਸੀਂ ਅਦਾਕਾਰੀ ਕਰ ਰਹੇ ਹਾਂ। ਇਸ ਲਈ ਢੰਗ ਨਾਲ ਕੰਮ ਕਰੋ। ਫਿਰ ਮੈਂ ਵੀ ਸੋਚਿਆ ਕਿ ਬਾਅਦ 'ਚ ਪਤਾ ਨਹੀਂ ਮੌਕਾ ਮਿਲੇ ਜਾਂ ਨਹੀਂ, ਇਸ ਲਈ ਮੈਂ ਵੀ ਮੌਕੇ 'ਤੇ ਚੌਕਾ ਮਾਰ ਦਿੱਤਾ।" ਰਣਬੀਰ ਤੇ ਐਸ਼ ਇੱਕ-ਦੂਜੇ ਨੂੰ ਪਹਿਲਾਂ ਤੋਂ ਜਾਣਦੇ ਸਨ। ਐਸ਼ ਦੀ ਫਿਲਮ 'ਆ ਅਬ ਲੌਟ ਚਲੇਂ' ਵਿੱਚ ਰਣਬੀਰ ਅਸਿਸਟ ਕਰ ਰਹੇ ਸਨ ਪਰ ਇਹ ਤਜਰਬਾ ਰਣਬੀਰ ਲਈ ਬੇਹੱਦ ਵੱਖਰਾ ਰਿਹਾ। ਫਿਲਮ ਦੀਵਾਲੀ 'ਤੇ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget