ਪੜਚੋਲ ਕਰੋ

ਰਣਬੀਰ ਨੇ ਕੀਤਾ ਸਾਕਸ਼ੀ ਨੂੰ ਪ੍ਰਪੋਜ਼

ਮੁੰਬਈ: ਅਦਾਕਾਰ ਰਣਬੀਰ ਕਪੂਰ ਨਾਲ ਰੋਮੈਂਸ ਕਰਨ ਦਾ ਮੌਕਾ ਹਾਲ ਹੀ ਵਿੱਚ ਰੀਓ ਓਲੰਪਿਕਸ ਦੀ ਬਰੌਂਜ਼ ਮੈਡਲ ਵਿਨਿੰਗ ਭਲਵਾਨ ਸਾਕਸ਼ੀ ਮਲਿਕ ਨੂੰ ਮਿਲਿਆ। ਸਾਕਸ਼ੀ ਨੂੰ ਰਿਐਲਿਟੀ ਡਾਂਸ ਸ਼ੋਅ 'ਡਾਂਸ ਪਲੱਸ' ਵਿੱਚ ਇਹ ਮੌਕਾ ਮਿਲਿਆ। ਸਾਕਸ਼ੀ ਨੂੰ ਇੱਥੇ ਇੱਕ ਮਹਿਮਾਨ ਵਜੋਂ ਸੱਦਿਆ ਗਿਆ ਸੀ। Capture318     sakshiriomedalafp_147149085 ਦਰਅਸਲ ਸ਼ੋਅ ਦੌਰਾਨ ਇੱਕ ਮੁੰਡੇ ਨੇ ਸਾਕਸ਼ੀ ਤੋਂ ਉਸ ਦੀ ਲਵ ਲਾਈਫ ਬਾਰੇ ਪੁੱਛ ਲਿਆ। ਫਿਰ ਸ਼ੋਅ ਦੇ ਜੱਜ ਨੇ ਸਾਕਸ਼ੀ ਨੂੰ ਇਹ ਦੱਸਣ ਲਈ ਕਿਹਾ ਕਿ ਜੇ ਉਸ ਨੂੰ ਕੋਈ ਪ੍ਰਪੋਜ਼ ਕਰੇ ਤਾਂ ਕਿਵੇਂ ਕਰੇਗਾ। ਇਸ ਮੌਕੇ ਰਣਬੀਰ ਕਪੂਰ ਨੇ ਐਂਟਰੀ ਲਈ ਤੇ ਫਿਲਮ 'ਰੌਕਸਟਾਰ' ਵਾਲੇ ਅੰਦਾਜ਼ ਵਿੱਚ ਸਾਕਸ਼ੀ ਨੂੰ ਪ੍ਰਪੋਜ਼ ਕਰ ਦਿੱਤਾ। Capture2-small7   Capture3-small3 ਰਣਬੀਰ ਦੇ ਮੂੰਹ ਤੋਂ ਆਪਣੇ ਲਈ 'ਆਈ ਲਵ ਯੂ' ਸੁਣ ਕੇ ਸਾਕਸ਼ੀ ਸ਼ਰਮ ਦੇ ਮਾਰੇ ਲਾਲ ਹੋ ਗਈ। ਰਣਬੀਰ ਨੇ ਕਿਹਾ, ਇਹ ਮੇਰੀ ਖੁਸ਼ਕਿਸਮਤੀ ਹੋਵੇਗੀ ਜੇ ਮੈਨੂੰ ਸਾਕਸ਼ੀ ਨੂੰ ਪ੍ਰਪੋਜ਼ ਕਰਨ ਦਾ ਮੌਕਾ ਮਿਲੇਗਾ। ਇਸੇ ਤਰ੍ਹਾਂ ਦੋਹਾਂ ਨੇ ਮਿਲ ਕੇ ਸ਼ੋਅ 'ਤੇ ਹੋਰ ਵੀ ਖੂਬ ਮਸਤੀ ਕੀਤੀ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget