ਪੜਚੋਲ ਕਰੋ

ਐਸ਼ ਬਾਰੇ ਇਹ ਕੀ ਕਹਿ ਗਏ ਰਣਬੀਰ, ਹੁਣ ਮੰਗੀ ਮੁਆਫੀ !

ਰਣਬੀਰ ਕਪੂਰ ਨੂੰ ਆਪਣਾ ਦਿੱਤਾ ਇੱਕ ਇੰਟਰਵਿਊ ਭਾਰੀ ਪੈ ਗਿਆ ਹੈ। ਐਸ਼ਵਰਿਆ ਰਾਏ ਨਾਲ ਕਰੀਬੀ ਸੀਨਜ਼ ਦੇਣ 'ਤੇ ਰਣਬੀਰ ਦੀ ਇੱਕ ਸਟੇਟਮੈਂਟ 'ਤੇ ਹੱਲਾ ਹੋ ਗਿਆ ਹੈ। ਰਣਬੀਰ ਨੇ ਕਿਹਾ ਸੀ ਕਿ ਐਸ਼ ਨਾਲ ਰੋਮੈਂਸ ਕਰਨ ਦਾ ਮੌਕਾ ਉਹਨਾਂ ਨੂੰ ਮਿਲਿਆ ਸੀ ਅਤੇ ਉਹਨਾਂ ਨੇ ਵੀ ਮੌਕੇ 'ਤੇ ਚੌਕਾ ਮਾਰ ਦਿੱਤਾ। ਬਸ ਰਣਬੀਰ ਦੀ ਇਹੀ ਗੱਲ ਸ਼ਾਇਦ ਬੱਚਨ ਪਰਿਵਾਰ ਨੂੰ ਚੁੱਭ ਗਈ ਹੈ। ਹੁਣ ਰਣਬੀਰ ਨੇ ਇਸ ਗੱਲ 'ਤੇ ਮੁਆਫੀ ਮੰਗੀ ਹੈ। ਉਹਨਾਂ ਕਿਹਾ, 'ਮੇਰੀ ਮਜ਼ਾਕ ਵਿੱਚ ਕਹੀ ਗੱਲ ਨੂੰ ਵਧਾ-ਚਡ਼੍ਹਾ ਕੇ ਪੇਸ਼ ਕੀਤਾ ਗਿਆ ਹੈ। ਐਸ਼ ਦੁਨੀਆ ਦੀ ਸਭ ਤੋਂ ਸਨਮਾਨਿਤ ਔਰਤਾਂ ਅਤੇ ਅਦਾਕਾਰਾਂ 'ਚੋਂ ਇੱਕ ਹੈ। ਉਹਨਾਂ ਨਾਲ ਮੇਰੇ ਪਰਿਵਾਰਕ ਰਿਸ਼ਤੇ ਵੀ ਹਨ, ਮੈਂ ਕਦੇ ਵੀ ਉਹਨਾਂ ਬਾਰੇ ਗਲਤ ਨਹੀਂ ਕਹਿ ਸਕਦਾ'। 505309-ranbir-aishwarya-old-pic ਐਸ਼ ਅਤੇ ਰਣਬੀਰ ਦੀ ਕਾਫੀ ਬੋਲਡ ਕੈਮਿਸਟ੍ਰੀ ਫਿਲਮ 'ਐ ਦਿਲ ਹੈ ਮੁਸ਼ਕਿਲ' ਵਿੱਚ ਵੇਖਣ ਨੂੰ ਮਿਲ ਰਹੀ ਹੈ। 28 ਅਕਤੂਬਰ ਨੂੰ ਫਿਲਮ ਰਿਲੀਜ਼ ਹੋਈ ਸੀ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget