ਪੜਚੋਲ ਕਰੋ

Randeep Hooda Wedding Video: ਰਣਦੀਪ ਹੁੱਡਾ ਦੇ ਵਿਆਹ ਦਾ ਪਹਿਲਾ ਵੀਡੀਓ ਆਇਆ ਸਾਹਮਣੇ, ਗਹਿਣੀਆਂ ਨਾਲ ਲੱਦੀ ਨਜ਼ਰ ਆਈ ਪਤਨੀ

Randeep Hooda Wedding Video: ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ (Randeep Hooda) ਅੱਜ ਯਾਨੀ 29 ਨਵੰਬਰ ਨੂੰ ਆਪਣੀ ਪ੍ਰੇਮਿਕਾ ਲਿਨ ਲੈਸ਼ਰਾਮ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ।

Randeep Hooda Wedding Video: ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ (Randeep Hooda) ਅੱਜ ਯਾਨੀ 29 ਨਵੰਬਰ ਨੂੰ ਆਪਣੀ ਪ੍ਰੇਮਿਕਾ ਲਿਨ ਲੈਸ਼ਰਾਮ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਦੋਹਾਂ ਦਾ ਵਿਆਹ ਇੰਫਾਲ 'ਚ ਮਨੀਪੁਰੀ ਰੀਤੀ-ਰਿਵਾਜਾਂ ਨਾਲ ਹੋਇਆ। ਜਿਸ ਦੀਆਂ ਕੁਝ ਵੀਡੀਓਜ਼ ਹੁਣ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਵੀਡੀਓ 'ਚ ਅਭਿਨੇਤਾ ਚਿੱਟੇ ਕੁੜਤੇ ਦੇ ਨਾਲ ਧੋਤੀ ਪਹਿਨੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਪ੍ਰੇਮਿਕਾ ਲਿਨ ਲੈਸ਼ਰਾਮ ਦੁਲਹਨ ਦੇ ਰੂਪ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਵਿਆਹ 'ਚ ਸਫੇਦ ਕੁੜਤਾ-ਧੋਤੀ ਪਹਿਨੇ ਨਜ਼ਰ ਆਏ ਰਣਦੀਪ

ਰਣਦੀਪ ਹੁੱਡਾ ਅਤੇ ਲਿਨ ਲੈਸ਼ਰਾਮ ਦੇ ਵਿਆਹ ਦਾ ਇਹ ਵੀਡੀਓ ANI ਨੇ ਆਪਣੇ ਐਕਸ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਪਹਿਲੀ ਵੀਡੀਓ 'ਚ ਰਣਦੀਪ ਹੁੱਡਾ ਚਿੱਟੇ ਰੰਗ ਦੀ ਧੋਤੀ-ਕੁੜਤਾ ਪਹਿਨ ਕੇ ਪਵੇਲੀਅਨ ਵੱਲ ਜਾਂਦੇ ਨਜ਼ਰ ਆ ਰਹੇ ਹਨ। ਅਦਾਕਾਰ ਨੇ ਸਿਰ 'ਤੇ ਮੇਲ ਖਾਂਦੀ ਪੱਗ ਬੰਨ੍ਹ ਕੇ ਆਪਣਾ ਲੁੱਕ ਪੂਰਾ ਕੀਤਾ ਹੈ। ਰਣਦੀਪ ਦਾ ਇਹ ਵੀਡੀਓ ਹੁਣ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ।

ਮਨੀਪੁਰੀ ਦੁਲਹਨ ਬਣ ਖੂਬਸੂਰਤ ਦਿਖੀ ਲਿਨ 

ਇਸ ਤੋਂ ਬਾਅਦ ਉਨ੍ਹਾਂ ਦੇ ਵਿਆਹ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਰਣਦੀਪ ਅਤੇ ਲਿਨ ਮਨੀਪੁਰੀ ਰੀਤੀ-ਰਿਵਾਜਾਂ ਅਨੁਸਾਰ ਵਿਆਹ ਦੀਆਂ ਰਸਮਾਂ ਨਿਭਾਉਂਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਦੋਵੇਂ ਵਿਆਹ ਦੇ ਹਾਲ 'ਚ ਬੈਠੇ ਹਨ ਅਤੇ ਲਿਨ ਦੇ ਪਰਿਵਾਰਕ ਮੈਂਬਰ ਦੋਹਾਂ ਨੂੰ ਸ਼ਗਨ ਦੇ ਰਹੇ ਹਨ। ਇਸ ਵੀਡੀਓ 'ਚ ਰਣਦੀਪ ਦੇ ਚਿਹਰੇ 'ਤੇ ਵਿਆਹ ਦਾ ਉਤਸ਼ਾਹ ਸਾਫ ਨਜ਼ਰ ਆ ਰਿਹਾ ਹੈ।

ਰਣਦੀਪ ਨੇ ਆਪਣੇ ਵਿਆਹ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ

ਕੱਲ੍ਹ ਇਹ ਜੋੜਾ ਮਣੀਪੁਰ ਦੇ ਇੱਕ ਮੰਦਰ ਵਿੱਚ ਪੂਜਾ ਲਈ ਪਹੁੰਚਿਆ ਸੀ। ਜਿੱਥੇ ਦੋਵੇਂ ਰਵਾਇਤੀ ਲੁੱਕ 'ਚ ਨਜ਼ਰ ਆਏ। ਦੱਸ ਦੇਈਏ ਕਿ ਰਣਦੀਪ ਅਤੇ ਲਿਨ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਫੈਨਜ਼ ਵੀ ਇਨ੍ਹਾਂ ਦੀ ਜੋੜੀ ਨੂੰ ਕਾਫੀ ਪਸੰਦ ਕਰਦੇ ਹਨ। ਕੁਝ ਦਿਨ ਪਹਿਲਾਂ ਹੀ ਰਣਦੀਪ ਨੇ ਸੋਸ਼ਲ ਮੀਡੀਆ 'ਤੇ ਲਿਨ ਨਾਲ ਆਪਣੇ ਵਿਆਹ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਅਦਾਕਾਰ ਨੂੰ ਲਾੜਾ ਬਣਦੇ ਦੇਖਣ ਲਈ ਕਾਫੀ ਉਤਸ਼ਾਹਿਤ ਸਨ।

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

Embed widget